ਪੜਚੋਲ ਕਰੋ

ABP Sanjha Top 10, 21 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 21 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. SGPC ਨੂੰ ਝਟਕਾ ! HSGPC ਐਕਟ 'ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਾਦੂਵਾਲ ਨੇ ਕੀਤੀ ਸ਼ਲਾਘਾ

    1925 ਦੇ ਸਿੱਖ ਗੁਰਦੁਆਰਾ ਐਕਟ, 1956 ਦੇ ਰਾਜ ਪੁਨਰਗਠਨ ਐਕਟ, 1966 ਦੇ ਪੰਜਾਬ ਪੁਨਰਗਠਨ ਐਕਟ ਅਤੇ 1957 ਦੇ ਅੰਤਰ-ਰਾਜੀ ਕਾਰਪੋਰੇਸ਼ਨ ਐਕਟ ਦੀ ਉਲੰਘਣਾ ਕਰਦਾ ਹੈ। Read More

  2. Petrol Diesel Price Today: ਕੱਚੇ ਤੇਲ ਦੀਆਂ ਕੀਮਤਾਂ ਘਟਣ ਤੋਂ ਬਾਅਦ ਘਟੇ ਪੈਟਰੋਲ-ਡੀਜ਼ਲ ਦੇ ਰੇਟ ? ਜਾਣੋ ਅੱਜ ਦੇ ਰੇਟ

    Petrol Diesel Price Today: ਤੁਸੀਂ ਅੱਜ ਸਵੇਰੇ ਤੇਲ ਕੰਪਨੀਆਂ ਦੁਆਰਾ ਜਾਰੀ ਕੀਤੇ ਗਏ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਦਰਾਂ ਨੂੰ ਇੱਥੇ ਜਾਣ ਸਕਦੇ ਹੋ। ਜਾਣੋ ਕੀ ਕੱਚੇ ਤੇਲ 'ਚ ਗਿਰਾਵਟ ਦਾ ਫਾਇਦਾ ਦੇਸ਼ 'ਚ ਈਂਧਨ ਦੀ ਘੱਟ ਦਰ ਦੇ ਰੂਪ 'ਚ ਮਿਲਿਆ ਹੈ। Read More

  3. Free Ration Scheme : ਮੁਫ਼ਤ ਰਾਸ਼ਨ ਯੋਜਨਾ ਖ਼ਤਮ ਹੋਵੇਗੀ ਜਾਂ ਅੱਗੇ ਵਧਾਈ ਜਾਵੇਗੀ ? ਕਿਉਂ ਹੋ ਰਹੀ ਹੈ ਇਸ ਦੀ ਚਰਚਾ

    ਸਾਲ 2020 ਵਿੱਚ ਭਾਰਤ ਸਮੇਤ ਦੁਨੀਆ ਭਰ ਦੇ ਦੇਸ਼ਾਂ ਵਿੱਚ ਵਿਸ਼ਵ ਮਹਾਂਮਾਰੀ ਕੋਵਿਡ (ਕੋਵਿਡ -19) ਦੀ ਸ਼ੁਰੂਆਤ ਹੋਈ ਸੀ। 2020 ਵਿੱਚ ਕੋਰੋਨਾ ਕਾਰਨ ਲਗਾਏ ਗਏ ਲੌਕਡਾਊਨ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਗਰੀਬਾਂ ਲਈ ਮੁਫਤ ਅਨਾਜ ਵੰਡਣ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ। Read More

  4. Pakistan: ਪਾਕਿਸਤਾਨ 'ਚ ਮਰਦਾਂ ਦੇ ਮੁਕਾਬਲੇ ਔਰਤਾਂ ਵੱਧ ਲੈ ਰਹੀਆਂ ਹਨ ਤਲਾਕ, ਇਕ ਦਹਾਕੇ 'ਚ 58 ਫ਼ੀਸਦੀ ਵਧੇ ਮਾਮਲਾ

    ਪਾਕਿਸਤਾਨ 'ਚ ਔਰਤਾਂ ਤਲਾਕ ਲਈ ਅਰਜ਼ੀ ਦਾਇਰ ਨਹੀਂ ਕਰ ਸਕਦੀਆਂ, ਪਰ ਉਹ ਸ਼ਰੀਆ ਕਾਨੂੰਨ ਤਹਿਤ ਪਤੀ ਦੀ ਸਹਿਮਤੀ ਤੋਂ ਬਿਨਾਂ ਵੀ ਵਿਆਹ ਨੂੰ ਤੋੜ ਸਕਦੀਆਂ ਹਨ। ਇਸ ਨੂੰ 'ਖੁੱਲ੍ਹਾ' ਕਿਹਾ ਜਾਂਦਾ ਹੈ। ਫੈਮਿਲੀ ਕੋਰਟ ਵੱਲੋਂ ਵਿਚੋਲਗੀ ਕੀਤੀ ਜਾਂਦੀ ਹੈ। Read More

  5. ਸੋਨਮ ਕਪੂਰ ਨੇ ਦਿਖਾਈ ਆਪਣੇ ਨਵਜੰਮੇ ਬੱਚੇ ਦੀ ਪਹਿਲੀ ਝਲਕ, ਦੱਸਿਆ ਬੱਚੇ ਦਾ ਨਾਂ

    Sonam Kapoor and Anand Ahuja Son Name: ਸੋਨਮ ਕਪੂਰ ਨੇ ਆਪਣੇ ਬੇਟੇ ਦੇ ਨਾਮ ਦਾ ਐਲਾਨ ਕੀਤਾ ਹੈ। ਤਾਜ਼ਾ ਪੋਸਟ 'ਚ ਉਨ੍ਹਾਂ ਨੇ ਬੇਟੇ ਦੀ ਝਲਕ ਦਿਖਾਉਣ ਦੇ ਨਾਲ-ਨਾਲ ਉਸ ਦੇ ਨਾਂ ਦਾ ਐਲਾਨ ਕੀਤਾ ਹੈ। Read More

  6. ਆਰ ਨੇਤ ਦੀ ਪਹਿਲੀ ਐਲਬਮ ਕਢਾੳੇੁਣ ਲਈ ਉਨ੍ਹਾਂ ਦੇ ਪਿਤਾ ਨੇ ਵੇਚੀ ਸੀ ਜ਼ਮੀਨ, ਗੀਤ ਰਾਹੀਂ ਸਿੰਗਰ ਨੇ ਪਿਤਾ ਨੂੰ ਕਹੀ ਇਹ ਗੱਲ

    R Nait: ਆਰ ਨੇਤ ਨੇ ਆਪਣੇ ਗੀਤ `ਬਾਪੂ ਮੇਰਾ` ਦੇ ਟੀਜ਼ਰ `ਚ ਇਸ ਬਾਰੇ ਦੱਸਿਆ ਸੀ ਕਿ ਕਿਵੇਂ ਉਨ੍ਹਾਂ ਦੀ ਪਹਿਲੀ ਐਲਬਮ ਆਈ ਸੀ। ਉਨ੍ਹਾਂ ਦੇ ਪਿਤਾ ਨੇ ਆਪਣੇ ਪੁੱਤਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਪਣੀ ਜ਼ਮੀਨ ਵੇਚੀ ਸੀ Read More

  7. IND vs AUS : ਮੋਹਾਲੀ 'ਚ ਖੇਡੇ ਗਏ ਪਹਿਲੇ ਟੀ -20 ਮੈਚ 'ਚ ਆਸਟਰੇਲੀਆ ਨੇ ਭਾਰਤੀ ਟੀਮ ਨੂੰ ਚਾਰ ਵਿਕਟਾਂ ਨਾਲ ਹਰਾਇਆ

    ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। Read More

  8. IND vs AUS: ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਮਾਰਟਿਨ ਗੁਪਟਿਲ ਦੇ ਸਭ ਤੋਂ ਵੱਧ ਛੱਕਿਆਂ ਦੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ

    ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਨੇ ਇੱਕ ਵੱਡਾ ਰਿਕਾਰਡ ਆਪਣੇ ਨਾਮ ਕਰ ਲਿਆ ਹੈ। Read More

  9. OLA bankruptcy : ਦੀਵਾਲੀ ਤੋਂ ਪਹਿਲਾਂ Ola ਕੱਢੇਗਾ ਦੀਵਾਲੀਆ ! 500 ਮੁਲਾਜ਼ਮਾਂ 'ਤੇ ਲਟਕ ਰਹੀ ਤਲਵਾਰ, ਇਹ ਹੈ ਕਾਰਨ

    ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਛਾਂਟੀ ਦਾ ਅਸਰ ਓਲਾ ਕੰਪਨੀ ਵਿੱਚ ਵੀ ਦੇਖਣ ਨੂੰ ਮਿਲਣ ਵਾਲਾ ਹੈ। ਕਿਹਾ ਜਾ ਰਿਹਾ ਹੈ ਕਿ ਕੰਪਨੀ ਆਪਣੀ ਸਾਫਟਵੇਅਰ ਟੀਮ 'ਚ ਕੰਮ ਕਰ ਰਹੇ 500 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਸਕਦੀ ਹੈ। Read More

  10. Adani Group Beats Tata: ਟਾਟਾ ਵੀ ਇਸ ਮਾਮਲੇ 'ਚ ਅਡਾਨੀ ਤੋਂ ਪਿੱਛੇ, ਅਡਾਨੀ ਗਰੁੱਪ ਦੀ ਜਾਇਦਾਦ 'ਚ ਹਰ ਮਹੀਨੇ 64,000 ਕਰੋੜ ਦਾ ਵਾਧਾ!

    ਗੌਤਮ ਅਡਾਨੀ ਦੀਆਂ 9 ਕੰਪਨੀਆਂ ਹੁਣ ਸਟਾਕ ਐਕਸਚੇਂਜ 'ਤੇ ਸੂਚੀਬੱਧ ਹਨ। ਇਨ੍ਹਾਂ 9 ਕੰਪਨੀਆਂ ਦਾ ਮਾਰਕੀਟ ਕੈਪ 23.24 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜਦਕਿ ਟਾਟਾ ਗਰੁੱਪ ਦੀਆਂ ਕੰਪਨੀਆਂ ਦਾ ਮਾਰਕੀਟ ਕੈਪ 20.84 ਲੱਖ ਕਰੋੜ ਰੁਪਏ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Advertisement
ABP Premium

ਵੀਡੀਓਜ਼

SUKHBIR SINGH BADAL ATTACKED : ਕੈਮਰੇ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ; ਇਥੇ ਦੇਖੋ ਵੀਡੀਓ | ABP SANJHAAttacked on Sukhbir Badal | Sukhbir Badal ਦੀ ਸੁਰੱਖਿਆ 'ਚ ਤੈਨਾਤ ਅਫਸਰ ਨੇ ਦੱਸੀ ਸਾਰੀ ਘਟਨਾਕੈਨੇਡਾ 'ਚ ਵਸਦੇ ਪੰਜਾਬੀਆਂ ਦਾ ਹਾਲ , ਕਮਾਈ ਜਾਂ ਬੁਰਾ ਸਮਾਂ : ਰਾਣਾ ਰਣਬੀਰਦਿਲਜੀਤ ਦੋਸਾਂਝ ਹੈ ਜਾਦੂਗਰ , ਵੇਖੋ ਕਿਵੇਂ ਕਰਦਾ ਹੈ Fans ਤੇ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Embed widget