ਪੜਚੋਲ ਕਰੋ

ABP Sanjha Top 10, 22 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 22 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. CBI ਦਾ ਸੰਮਨ ਮਿਲਣ ਤੋਂ ਬਾਅਦ ਬੋਲੇ ਸਤਿਆਪਾਲ ਮਲਿਕ? ਕਾਂਗਰਸ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਤੀ ਪ੍ਰਤੀਕਿਰਿਆ

    Satyapal Malik Reaction On CBI Summon: ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੂੰ ਤਲਬ ਕੀਤਾ ਹੈ। ਇਸ 'ਤੇ ਸਿਆਸੀ ਪ੍ਰਤੀਕਰਮ ਵੀ ਆਉਣੇ ਸ਼ੁਰੂ ਹੋ ਗਏ ਹਨ। Read More

  4. Indonesia Earthquake: ਇੰਡੋਨੇਸ਼ੀਆ 'ਚ ਫਿਰ ਆਇਆ ਸ਼ਕਤੀਸ਼ਾਲੀ ਭੂਚਾਲ, 6.0 ਮਾਪੀ ਗਈ ਤੀਬਰਤਾ

    Indonesia Earthquake: ਇੰਡੋਨੇਸ਼ੀਆ ਦੇ ਮੋਲੁਕਾ ਸਾਗਰ 'ਚ ਇਕ ਵਾਰ ਫਿਰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਪਿਛਲੇ ਸ਼ੁੱਕਰਵਾਰ ਨੂੰ ਇੰਡੋਨੇਸ਼ੀਆ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। Read More

  5. Sonam Bajwa: 'ਗੁਰਨਾਮ ਭੁੱਲਰ ਵਰਗਾ ਲਾਈਫ ਪਾਰਟਨਰ ਕਿਸੇ ਨੂੰ ਨਾ ਮਿਲੇ', ਸੋਨਮ ਬਾਜਵਾ ਨੇ ਕਿਉਂ ਕਹੀ ਇਹ ਗੱਲ, ਦੇਖੋ ਵੀਡੀਓ

    Sonam Bajwa Video: ਸੋਨਮ ਬਾਜਵਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਸੋਨਮ ਬਾਜਵਾ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਸ ਨੂੰ ਗੁਰਨਾਮ ਭੁੱਲਰ ਵਰਗਾ ਜੀਵਨਸਾਥੀ ਨਹੀਂ ਚਾਹੀਦਾ Read More

  6. Rakhi Sawant: ਬਿਨਾਂ ਸ਼ਰਟ ਪਹਿਨੇ ਗੱਡੀ ਤੋਂ ਬਾਹਰ ਆਈ ਰਾਖੀ ਸਾਵੰਤ, ਪੱਤਰਕਾਰਾਂ ਨੂੰ ਦੇਖ ਕੇ ਕੀਤਾ ਇਹ ਕੰਮ

    Rakhi Sawant Video: ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਹੀ ਹੈ। ਦਰਅਸਲ ਅਦਾਕਾਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਟਾਪਲੈੱਸ ਨਜ਼ਰ ਆ ਰਹੀ ਹੈ। Read More

  7. Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ

    IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More

  8. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  9. ਮਨੁੱਖ ਦੇ ਸਰੀਰ ਦਾ ਸਭ ਤੋਂ ਵੱਡਾ ਅੰਗ ਕਿਹੜਾ ਹੁੰਦਾ ਹੈ? 99% ਲੋਕ ਨਹੀਂ ਜਾਣਦੇ ਇਸ ਦਾ ਜਵਾਬ! ਕੀ ਤੁਹਾਨੂੰ ਪਤਾ ਹੈ?

    ਕੁਝ ਲੋਕ ਅੰਤੜੀ, ਵਾਲ, ਹੱਥ, ਲੱਤਾਂ ਜਾਂ ਦਿਮਾਗੀ ਪ੍ਰਣਾਲੀ ਨੂੰ ਸਰੀਰ ਦਾ ਸਭ ਤੋਂ ਵੱਡਾ ਅੰਗ ਕਹਿੰਦੇ ਹਨ। ਪਰ, ਇਨ੍ਹਾਂ ਵਿੱਚੋਂ ਕੋਈ ਵੀ ਸਰੀਰ ਦਾ ਸਭ ਤੋਂ ਵੱਡਾ ਅੰਗ ਨਹੀਂ ਹੈ। ਆਓ ਜਾਣਦੇ ਹਾਂ ਕਿ ਮਨੁੱਖ ਦਾ ਸਭ ਤੋਂ ਵੱਡਾ ਹਿੱਸਾ ਕਿਹੜਾ ਹੈ? Read More

  10. Twitter Blue Tick: ਬਲੂ ਟਿੱਕ ਨੂੰ ਹਟਾ ਕੇ ਐਲੋਨ ਮਸਕ ਨੇ ਕਰ ਦਿੱਤੀ ਹੈ ਗਲਤੀ ? ਟਵਿੱਟਰ ਨੂੰ ਡੁੱਬਾ ਸਕਦਾ ਹੈ ਇਹ ਫੈਸਲਾ !

    Twitter Removes Blue Tick: ਜਦੋਂ ਤੋਂ ਐਲੋਨ ਮਸਕ ਨੇ ਟਵਿੱਟਰ ਖਰੀਦਿਆ ਹੈ, ਉਦੋਂ ਤੋਂ ਮਾਈਕ੍ਰੋ-ਬਲੌਗਿੰਗ ਸਾਈਟ 'ਤੇ ਲਗਾਤਾਰ ਪ੍ਰਯੋਗ ਹੋ ਰਹੇ ਹਨ। ਇਸ ਕੜੀ 'ਚ ਹੁਣ ਟਵਿੱਟਰ ਨੇ ਵੈਰੀਫਾਈਡ ਅਕਾਊਂਟਸ ਤੋਂ ਬਲੂਟਿਕ ਹਟਾ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget