ਪੜਚੋਲ ਕਰੋ

ABP Sanjha Top 10, 22 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 22 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Covid-19: 'ਕੋਰੋਨਾ ਅਜੇ ਖਤਮ ਨਹੀਂ ਹੋਇਆ'- ਉੱਚ ਪੱਧਰੀ ਮੀਟਿੰਗ 'ਚ ਸਿਹਤ ਮੰਤਰੀ ਨੇ ਕਿਹਾ....

    Covid-19 In India: ਚੀਨ, ਜਾਪਾਨ ਸਮੇਤ ਕਈ ਦੇਸ਼ਾਂ 'ਚ ਕੋਰੋਨਾ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੋਣ ਤੋਂ ਬਾਅਦ ਭਾਰਤ ਵੀ ਅਲਰਟ ਹੋ ਗਿਆ ਹੈ। Read More

  4. Elon Musk Will Resign : ਐਲੋਨ ਮਸਕ ਦਾ ਵੱਡਾ ਐਲਾਨ , ਜਲਦ ਹੀ ਟਵਿੱਟਰ CEO ਦੇ ਅਹੁਦੇ ਤੋਂ ਦੇਣਗੇ ਅਸਤੀਫਾ

     Elon Musk Will Resign : ਅਰਬਪਤੀ ਐਲੋਨ ਮਸਕ ਬਾਰੇ ਇੱਕ ਨਵੀਂ ਖਬਰ ਆਈ ਹੈ ਜੋ ਟਵਿੱਟਰ ਉਪਭੋਗਤਾਵਾਂ ਨੂੰ ਇੰਨਾ ਹੈਰਾਨ ਨਹੀਂ ਕਰੇਗੀ ਕਿਉਂਕ ਉਨ੍ਹਾਂ ਨੇ ਹੀ ਇਸ ਦੇ ਲਈ ਵੋਟ ਕੀਤਾ ਹੈ। Read More

  5. Sidhu Moose Wala: ਸਿੱਧੂ ਮੂਸੇਵਾਲਾ ਦਾ ਭਤੀਜਾ ਹੋਇਆ ਭਾਵੁਕ, ਚਾਚੇ ਦੀ ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

    Sidhu Moose Wala Nephew: ਮੂਸੇਵਾਲਾ ਨੂੰ ਯਾਦ ਕਰ ਸਾਹਿਬ ਪ੍ਰਤਾਪ ਸਿੰਘ ਨੇ ਇੱਕ ਭਾਵੁਕ ਕਰ ਦੇਣ ਵਾਲੀ ਤਸਵੀਰ ਸ਼ੇਅਰ ਕੀਤੀ। ਜਿਸ ਨੂੰ ਦੇਖ ਪ੍ਰਸ਼ੰਸ਼ਕ ਵੀ ਭਾਵੁਕ ਹੋ ਰਹੇ ਹਨ। ਇਸ ਤਸਵੀਰ ਦੀ ਕੈਪਸ਼ਨ ਸਭ ਦੀਆਂ ਅੱਖਾਂ ਨਮ ਕਰ ਰਹੀ ਹੈ Read More

  6. Jasbir Jassi: ਜਸਬੀਰ ਜੱਸੀ ਦਾ ਨਵਾਂ ਗੀਤ ਹੋਇਆ ਰਿਲੀਜ਼, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ

    Jasbir Jassi Songs: ਜਸਬੀਰ ਜੱਸੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਗੀਤ ਗਾਇਆ ਹੈ। ਇਸ ਦਾ ਇੱਕ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। Read More

  7. FIFA WC 2022: ਕੀ 2026 ਦਾ ਵਿਸ਼ਵ ਕੱਪ ਵੀ ਖੇਡਣਗੇ ਮੇਸੀ? ਅਰਜਨਟੀਨਾ ਦੇ ਕੋਚ ਨੇ ਦਿੱਤਾ ਇਹ ਜਵਾਬ

    Lionel Messi's Last World Cup: ਲਿਓਨੇਲ ਮੇਸੀ ਦਾ ਇਹ ਪੰਜਵਾਂ ਵਿਸ਼ਵ ਕੱਪ ਸੀ। ਮੰਨਿਆ ਜਾ ਰਿਹੈ ਕਿ ਇਹ ਸ਼ਾਇਦ ਉਨ੍ਹਾਂ ਦੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਸੀ। Read More

  8. FIFA WC: ਫਰਾਂਸ-ਅਰਜਨਟੀਨਾ ਮੈਚ ਨੂੰ ਲੈ ਕੇ ਕੇਰਲ 'ਚ ਹਿੰਸਾ, ਜਸ਼ਨ ਦੌਰਾਨ ਤਿੰਨ ਲੋਕਾਂ 'ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ

    ਮੈਚ ਤੋਂ ਬਾਅਦ ਅਰਜਨਟੀਨਾ ਤੇ ਮੇਸੀ ਦੇ ਪ੍ਰਸ਼ੰਸਕਾਂ ਨੇ ਵੀ ਜਿੱਤ ਦਾ ਜਸ਼ਨ ਮਨਾਇਆ। ਅਰਜਨਟੀਨਾ ਦੀ ਜਿੱਤ ਦਾ ਜਸ਼ਨ ਖਾਸ ਤੌਰ 'ਤੇ ਕੇਰਲ 'ਚ ਮਨਾਇਆ ਗਿਆ। ਹਾਲਾਂਕਿ ਇਸ ਦੌਰਾਨ ਹਿੰਸਕ ਘਟਨਾਵਾਂ ਵੀ ਵਾਪਰੀਆਂ। Read More

  9. Lipstick Shades : ਸਾਂਵਲੇ ਰੰਗ ਦੇ ਕਾਰਨ ਨਹੀਂ ਡਿਸਾਈਡ ਕਰ ਪਾ ਰਹੇ ਲਿਪਸਟਿਕ ਦੀ ਸ਼ੇਡ ! , ਜਾਣੋ ਕਿਹੜਾ ਰੰਗ ਰਹੇਗਾ ਤੁਹਾਡੇ ਲਈ ਬੈਸਟ

    ਲਿਪਸਟਿਕ ਤੋਂ ਬਿਨਾਂ ਮੇਕਅੱਪ ਅਧੂਰਾ ਲੱਗਦਾ ਹੈ। ਕੁੜੀਆਂ ਹਮੇਸ਼ਾ ਤਿਆਰ ਹੋਣ ਵੇਲੇ ਲਿਪਸਟਿਕ ਲਗਾਉਂਦੀਆਂ ਹਨ। ਜਿੰਨੇ ਜ਼ਿਆਦਾ ਕੁੜੀਆਂ ਲਿਪਸਟਿਕ ਦੀਆਂ ਸ਼ੌਕੀਨ ਹੁੰਦੀਆਂ ਹਨ, ਓਨੀ ਹੀ ਜ਼ਿਆਦਾ ਉਹ ਲਿਪਸਟਿਕ ਦੇ ਵੱਖ-ਵੱਖ Read More

  10. Bank Holidays in January 2023: ਜਨਵਰੀ ਦੌਰਾਨ ਬੈਂਕਾਂ 'ਚ ਕੀ ਹੈ ਛੁੱਟੀਆਂ ਦੀ ਭਰਮਾਰ, 2023 ਦੇ ਪਹਿਲੇ ਮਹੀਨੇ 'ਚ ਕੁੱਲ 14 ਦਿਨ ਬੈਂਕ ਰਹਿਣਗੇ ਬੰਦ

    Bank Holidays in January 2023: ਜਨਵਰੀ 2023 ਵਿੱਚ ਬੈਂਕ ਕੁੱਲ 14 ਦਿਨਾਂ ਲਈ ਬੰਦ ਰਹਿਣਗੇ। ਅਜਿਹੇ 'ਚ ਜੇਕਰ ਤੁਹਾਨੂੰ ਜਨਵਰੀ 2023 'ਚ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਨਜਿੱਠਣਾ ਹੈ ਤਾਂ ਪਹਿਲਾਂ ਹੀ ਪੂਰਾ ਕਰ ਲਓ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ!  ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ! ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Share Market Opening 13 September: ਮੁਨਾਫਾਵਸੂਲੀ ਦੇ ਦਬਾਅ 'ਚ ਆਲਟਾਈਮ ਤੋਂ ਫਿਸਲਿਆ ਬਾਜ਼ਾਰ, 150 ਅੰਕ ਡਿੱਗ ਕੇ ਖੁੱਲ੍ਹਿਆ ਸੈਂਸੈਕਸ
Share Market Opening 13 September: ਮੁਨਾਫਾਵਸੂਲੀ ਦੇ ਦਬਾਅ 'ਚ ਆਲਟਾਈਮ ਤੋਂ ਫਿਸਲਿਆ ਬਾਜ਼ਾਰ, 150 ਅੰਕ ਡਿੱਗ ਕੇ ਖੁੱਲ੍ਹਿਆ ਸੈਂਸੈਕਸ
iPhone 16 ਦੀ ਪ੍ਰੀ-ਬੁਕਿੰਗ ਅੱਜ ਤੋਂ ਸ਼ੁਰੂ, ਮਿਲ ਰਿਹੈ ₹5000 ਦਾ ਕੈਸ਼ਬੈਕ, ਚੈੱਕ ਕਰੋ ਆਫਰ, ਡੀਲ ਅਤੇ ਡਿਸਕਾਊਂਟ
iPhone 16 ਦੀ ਪ੍ਰੀ-ਬੁਕਿੰਗ ਅੱਜ ਤੋਂ ਸ਼ੁਰੂ, ਮਿਲ ਰਿਹੈ ₹5000 ਦਾ ਕੈਸ਼ਬੈਕ, ਚੈੱਕ ਕਰੋ ਆਫਰ, ਡੀਲ ਅਤੇ ਡਿਸਕਾਊਂਟ
Embed widget