ਪੜਚੋਲ ਕਰੋ

ABP Sanjha Top 10, 22 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 22 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. WFI Chief: ਬ੍ਰਿਜਭੂਸ਼ਣ ਦਾ ਕਰੀਬੀ ਸੰਜੇ ਸਿੰਘ ਬਣਿਆ WFI ਪ੍ਰਧਾਨ, ਸਾਕਸ਼ੀ ਮਲਿਕ ਹੋਈ ਭਾਵੁਕ, ਕਿਹਾ- ਮੈਂ ਕੁਸ਼ਤੀ ਤੋਂ ਲੈਂਦੀ ਹਾਂ ਸੰਨਿਆਸ

    ਅਨੁਭਵੀ ਪਹਿਲਵਾਨ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (WFi) ਦੇ ਪ੍ਰਧਾਨ ਵਜੋਂ ਭਾਜਪਾ ਸੰਸਦ ਬ੍ਰਿਜ ਭੂਸ਼ਣ ਸਿੰਘ ਦੇ ਕਰੀਬੀ ਸੰਜੇ ਸਿੰਘ ਦੀ ਚੋਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। Read More

  4. US Visa: ਅਮਰੀਕਾ ਵੀਜ਼ੇ ਲਈ ਭਾਰਤੀਆਂ ਨੂੰ ਦੇਵੇਗਾ ਖ਼ਾਸ ਟ੍ਰੀਟਮੈਂਟ, ਸ਼ੁਰੂ ਕੀਤਾ ਇਹ ਪ੍ਰੋਗਰਾਮ, ਜਾਣੋ ਕਿਵੇਂ ਬਣ ਸਕਦੇ ਹੋ ਇਸ ਦਾ ਹਿੱਸਾ

    H-1B Visa: ਅਮਰੀਕਾ ਦਾ H-1B ਵੀਜ਼ਾ ਪਾਇਲਟ ਪ੍ਰੋਗਰਾਮ ਸਿਰਫ ਭਾਰਤੀ ਅਤੇ ਕੈਨੇਡੀਅਨ ਨਾਗਰਿਕਾਂ ਲਈ ਸ਼ੁਰੂ ਕੀਤਾ ਗਿਆ ਹੈ। Read More

  5. Dunki: 'ਡੰਕੀ' ਦੇ ਆਉਂਦੇ ਹੀ 'ਐਨੀਮਲ' ਦਾ ਹੋਇਆ ਬੁਰਾ ਹਾਲ, ਲੱਖਾਂ 'ਚ ਰਹਿ ਗਈ ਰਣਬੀਰ ਕਪੂਰ ਦੀ ਫਿਲਮ ਦੀ ਕਮਾਈ, ਦੇਖੋ ਕਲੈਕਸ਼ਨ

    Animal Box Office Collection: ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਨੂੰ ਬਾਕਸ ਆਫਿਸ 'ਤੇ ਰਾਜ ਕੀਤੇ ਤਿੰਨ ਹਫਤੇ ਹੋ ਗਏ ਹਨ ਪਰ ਸ਼ਾਹਰੁਖ ਖਾਨ ਦੀ 'ਡੰਕੀ' ਨੇ ਆਉਂਦਿਆਂ ਹੀ ਆਪਣੀ ਖੇਡ ਖਰਾਬ ਕਰ ਦਿੱਤੀ ਹੈ। Read More

  6. Rapper Badshah: ਰੈਪਰ ਬਾਦਸ਼ਾਹ ਦਾ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਚੱਲ ਰਿਹਾ ਚੱਕਰ? ਵੀਡੀਓ ਕਾਲ 'ਤੇ ਗੱਲ ਕਰਦੇ ਆਏ ਨਜ਼ਰ

    Hania Aamir: ਬਾਦਸ਼ਾਹ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਹਾਲ ਹੀ 'ਚ ਰੈਪਰ ਨੇ ਹਾਨੀਆ ਨਾਲ ਆਪਣੀ ਵੀਡੀਓ ਕਾਲ ਦਾ ਸਕਰੀਨਸ਼ਾਟ ਸ਼ੇਅਰ ਕੀਤਾ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। Read More

  7. IPL 2024: ਸਟਾਰਕ ਨੂੰ 24 ਤੇ ਕਮਿੰਸ ਨੂੰ 20 ਕਰੋੜ ਮਿਲਣ 'ਤੇ ਡਿਵੀਲਅਰਜ਼ ਨੇ ਜਤਾਈ ਹੈਰਾਨੀ, ਬੋਲੇ- 'ਦੋਵੇਂ ਵਧੀਆ ਖਿਡਾਰੀ ਪਰ...'

    AB de Villiers: ਰਾਇਲ ਚੈਲੇਂਜਰਜ਼ ਬੈਂਗਲੁਰੂ ਦੇ ਸਟਾਰ ਖਿਡਾਰੀ ਏਬੀ ਡਿਵਿਲੀਅਰਸ ਦਾ ਕਹਿਣਾ ਹੈ ਕਿ ਮਿਸ਼ੇਲ ਸਟਾਰਕ ਅਤੇ ਪੈਟ ਕਮਿੰਸ ਨੂੰ ਨਿਲਾਮੀ ਵਿੱਚ ਲੋੜ ਤੋਂ ਵੱਧ ਪੈਸੇ ਮਿਲੇ ਹਨ। Read More

  8. Shubman Gill: ਬਾਬਰ ਆਜ਼ਮ ਨੇ ਸ਼ੁਭਮਨ ਗਿੱਲ ਤੋਂ ਖੋਹ ਲਿਆ ਨੰਬਰ ਇੱਕ ਦਾ ਤਾਜ, ਰਵੀ ਬਿਸ਼ਨੋਈ ਦੀ ਬਾਦਸ਼ਾਹਤ ਵੀ ਹੋਈ ਖਤਮ

    ICC ODI Ranking: ਪਾਕਿਸਤਾਨ ਦੇ ਸਾਬਕਾ ਕਪਤਾਨ ਬਾਬਰ ਆਜ਼ਮ ਇੱਕ ਵਾਰ ਫਿਰ ਵਨਡੇ ਵਿੱਚ ਨੰਬਰ ਇੱਕ ਬੱਲੇਬਾਜ਼ ਬਣ ਗਏ ਹਨ। ਬਾਬਰ ਨੇ ਭਾਰਤ ਦੇ ਸ਼ੁਭਮਨ ਗਿੱਲ ਨੂੰ ਹਰਾਇਆ ਹੈ। Read More

  9. Winter Solstice 2023: ਅੱਜ ਹੋਵੇਗੀ ਸਾਲ ਦੀ ਸਭ ਤੋਂ ਲੰਬੀ ਰਾਤ? ਜਾਣੋ ਕੀ ਹੈ ਵਿੰਟਰ Solstice!

    Winter Solstice: ਅੱਜ ਸਾਲ 2023 ਦਾ ਇੱਕ ਬਹੁਤ ਹੀ ਖਾਸ ਦਿਨ ਹੈ। ਜੀ ਹਾਂ ਅੱਜ ਹੈ 21 ਦਸੰਬਰ, ਸਭ ਤੋਂ ਛੋਟਾ ਦਿਨ ਹੋਵੇਗਾ ਅਤੇ ਸਭ ਤੋਂ ਲੰਬੀ ਰਾਤ ਹੋਵੇਗੀ। ਇਸ ਦਿਨ ਮਕਰ ਰੇਖਾ ਧਰਤੀ ਦੇ ਸਭ ਤੋਂ ਨੇੜੇ ਹੁੰਦੀ ਹੈ। Read More

  10. Gold Parching Tips : ਜਾਣੋ ਕਿਵੇਂ ਕਰੀਏ ਅਸਲੀ ਅਤੇ ਨਕਲੀ ਸੋਨੇ ਦੀ ਪਛਾਣ? ਕਦੇ ਨਹੀਂ ਹੋਵੋਗੇ ਠੱਗੀ ਦੇ ਸ਼ਿਕਾਰ

    How to Identify Real Gold: ਤੁਸੀਂ ਪਾਣੀ ਦੀ ਮਦਦ ਨਾਲ ਅਸਲੀ ਤੇ ਨਕਲੀ ਸੋਨੇ ਦੀ ਆਸਾਨੀ ਨਾਲ ਪਛਾਣ ਕਰ ਸਕਦੇ ਹੋ। ਅਸਲੀ ਸੋਨਾ ਪਾਣੀ ਵਿੱਚ ਪਾਉਣ 'ਤੇ ਤੁਰੰਤ ਡੁੱਬ ਜਾਂਦਾ ਹੈ। ਜਦਕਿ ਨਕਲੀ ਸੋਨਾ ਪਾਣੀ ਦੀ ਸਤ੍ਹਾ 'ਤੇ ਤੈਰਦਾ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget