ਪੜਚੋਲ ਕਰੋ

ABP Sanjha Top 10, 22 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 22 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Astra Missile Test: DRDO ਨੇ ਫਾਇਰਡ ਏਸਟ੍ਰਾ ਮਿਜ਼ਾਈਲ ਸਿਸਟਮ ਦਾ ਕੀਤਾ ਸਫਲ ਪ੍ਰੀਖਣ

    Astra Missile Test: ਡੀਆਰਡੀਓ ਨੇ ਮੰਗਲਵਾਰ ਨੂੰ ਓਡੀਸ਼ਾ ਤੋਂ ਏਸਟ੍ਰਾ ਹਵਾ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਜ਼ਾਈਲ ਪ੍ਰਣਾਲੀ ਦਾ ਸਫਲ ਪ੍ਰੀਖਣ ਕੀਤਾ। Read More

  4. Vladimir Putin : ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਫੈਡਰਲ ਅਸੈਂਬਲੀ 'ਚ ਸੰਬੋਧਨ, ਕਿਹਾ - ਯੂਕਰੇਨ ਨੂੰ ਨਵਾਂ ਸੀਰੀਆ ਬਣਾਉਣਾ ਚਾਹੁੰਦਾ ਅਮਰੀਕਾ

    Vladimir Putin Address To Federal Assembly : ਰੂਸ ਅਤੇ ਯੂਕਰੇਨ ਵਿਚਕਾਰ ਪਿਛਲੇ ਇੱਕ ਸਾਲ ਤੋਂ ਜੰਗ ਚੱਲ ਰਹੀ ਹੈ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਫੈਡਰਲ ਅਸੈਂਬਲੀ ਨੂੰ ਸੰਬੋਧਨ ਕਰ ਰਹੇ ਹਨ। ਪੁਤਿਨ ਨੇ ਕਿਹਾ ਕਿ ਉਹ ਅਜਿਹੇ ਸਮੇਂ 'ਚ ਸੰਦੇਸ਼ Read More

  5. Sunny Malton: ਚੱਲਦੇ ਇੰਟਰਵਿਊ 'ਚ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਬੁਰੀ ਤਰ੍ਹਾਂ ਰੋ ਪਿਆ ਸੰਨੀ ਮਾਲਟਨ, ਵੀਡੀਓ ਵਾਇਰਲ

    Sunny Malton Interview: ਸੰਨੀ ਮਾਲਟਨ ਇੱਕ ਇੰਟਰਵਿਊ 'ਚ ਨਜ਼ਰ ਆਇਆ ਸੀ। ਇਸ ਦੌਰਾਨ ਜਦੋਂ ਐਂਕਰ ਨੇ ਉਸ ਨੂੰ ਸਿੱਧੂ ਮੂਸੇਵਾਲਾ ਬਾਰੇ ਸਵਾਲ ਪੁੱਛਿਆ ਤਾਂ ਉਹ ਚੱਲਦੇ ਇੰਟਰਵਿਊ 'ਚ ਹੀ ਬੁਰੀ ਤਰ੍ਹਾਂ ਰੋਣ ਲੱਗ ਗਿਆ। Read More

  6. Arman Malik: ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ ਦੀ ਗੋਦ ਭਰਾਈ ਦੇ ਦਿਨ ਹੋਈ ਸੀ ਜ਼ਬਰਦਸਤ ਲੜਾਈ, ਵੀਡੀਓ ਆਇਆ ਸਾਹਮਣੇ

    Arman Malik Wives Baby Shower: ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ ਗਰਭਵਤੀ ਹਨ ਅਤੇ ਜਲਦ ਹੀ ਉਨ੍ਹਾਂ ਦੇ ਘਰ ਖੁਸ਼ਖਬਰੀ ਆਉਣ ਵਾਲੀ ਹੈ ਪਰ ਹਾਲ ਹੀ 'ਚ ਹੋਏ ਬੇਬੀ ਸ਼ਾਵਰ ਸਮਾਰੋਹ 'ਚ ਕਾਫੀ ਹੰਗਾਮਾ ਹੋਇਆ ਸੀ। Read More

  7. Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ

    Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More

  8. ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ

    Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More

  9. Underwear Washing Rules: ‘ਅੰਡਰਵੀਅਰ’ ਨੂੰ ਬਾਕੀ ਕੱਪੜਿਆਂ ਨਾਲ ਧੋਣਾ ਖਤਰਨਾਕ! ਜਾਣੋ ਇਸ ਨੂੰ ਧੋਣ ਦਾ ਸਹੀ ਤਰੀਕਾ?

    Underwear Washing: ਅਸੀਂ ਆਪਣੀ ਰਸੋਈ ਨੂੰ ਸਾਫ਼ ਰੱਖਣ ਲਈ ਜਿਸ ਕੱਪੜੇ ਦੀ ਵਰਤੋਂ ਕਰਦੇ ਹਾਂ, ਕਈ ਲੋਕ ਉਸ ਕੱਪੜੇ ਨੂੰ ਅੰਡਰਵੀਅਰ ਦੇ ਨਾਲ-ਨਾਲ ਵਾਸ਼ਿੰਗ ਮਸ਼ੀਨ ਵਿੱਚ ਵੀ ਪਾ ਦਿੰਦੇ ਹਨ। ਪਰ ਕੀ ਅਜਿਹਾ ਕਰਨਾ ਸਹੀ ਹੈ? Read More

  10. ਟਰਾਈ ਦਾ ਸੁਝਾਅ, ਹਰ ਇਮਾਰਤ ‘ਚ ਬਿਜਲੀ ਅਤੇ ਪਾਣੀ ਵਾਂਗ ਨੈੱਟਵਰਕ ਕਨੈਕਟੀਵਿਟੀ ਲਾਜ਼ਮੀ ਹੋਵੇ

    ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਡਿਜੀਟਲ ਕਨੈਕਟੀਵਿਟੀ ਲਈ ਅਹਿਮ ਕਦਮ ਚੁੱਕਿਆ ਹੈ। ਟਰਾਈ ਨੇ ਬਿਲਡਿੰਗ ਦੇ ਡਿਜ਼ਾਈਨ 'ਚ ਡਿਜੀਟਲ ਕਨੈਕਟੀਵਿਟੀ ਰੱਖਣ ਦਾ ਸੁਝਾਅ ਜਾਰੀ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget