ਪੜਚੋਲ ਕਰੋ

ABP Sanjha Top 10, 22 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 22 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rajasthan Politics : ਸੀਐਮ ਅਸ਼ੋਕ ਗਹਿਲੋਤ ਨੇ ਰਾਜੇਂਦਰ ਗੁੜਾ ਨੂੰ ਮੰਤਰੀ ਦੇ ਅਹੁਦੇ ਤੋਂ ਕੀਤਾ ਬਰਖਾਸਤ

    Manipur Violence : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮੰਤਰੀ ਰਾਜੇਂਦਰ ਗੁੜਾ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। Read More

  4. ਚੀਨ ਕਰ ਰਿਹਾ 1000 ਮੀਟਰ ਤੋਂ ਵੱਧ ਜ਼ਮੀਨ 'ਚ ਛੇਦ, ਕਿਹਾ- ਇਸ ਵਾਰ ਨੈਚੂਰਲ ਗੈਸ ਦੇ ਲਈ...

    China: ਚੀਨ ਨੇ ਕੁਦਰਤੀ ਗੈਸ ਦੇ ਅਤਿ-ਡੂੰਘੇ ਭੰਡਾਰਾਂ ਦੀ ਖੋਜ ਵਿੱਚ ਇਸ ਸਾਲ ਦੂਜੀ ਵਾਰ ਜ਼ਮੀਨ ਵਿੱਚ 10,000 ਮੀਟਰ ਤੱਕ ਡ੍ਰਿਲ ਕਰਨਾ ਸ਼ੁਰੂ ਕਰ ਦਿੱਤਾ ਹੈ। Read More

  5. ਇੰਦਰਜੀਤ ਨਿੱਕੂ ਨੇ ਲੋਕਾਂ ਦੇ ਤਾਅਨਿਆਂ ਦਾ ਦਿੱਤਾ ਜਵਾਬ, ਨਵਾਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼, ਬੋਲੇ- 'ਹਰ ਧਰਮ ਦਾ ਸਤਿਕਾਰ ਕਰਦਾਂ'

    ਇੰਦਰਜੀਤ ਨਿੱਕੂ ਨੇ ਆਪਣਾ ਨਵਾਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਰ ਜ਼ਿਆਦਾ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਹਾਲਾਂਕਿ ਨਿੱਕੂ ਨੇ ਇਹ ਗਾਣਾ ਆਪਣੀ ਸਫਾਈ ਪੇਸ਼ ਕਰਨ ਲਈ ਰਿਲੀਜ਼ ਕੀਤਾ। Read More

  6. ਜਦੋਂ ਮੂਸੇਵਾਲਾ ਦੇ ਫੈਨ ਨੇ ਬੱਬੂ ਮਾਨ ਸਾਹਮਣੇ ਮਾਰੀ ਪੱਟ 'ਤੇ ਥਾਪੀ, ਬੱਬੂ ਮਾਨ ਦਾ ਰਿਐਕਸ਼ਨ ਦੇਖ ਮੂਸੇਵਾਲਾ ਦੇ ਫੈਨਜ਼ ਨੂੰ ਆਇਆ ਗੁੱਸਾ

    Babbu Maan Video: ਮੂਸੇਵਾਲਾ ਨਾਲ ਜੁੜੀ ਬੱਬੂ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ 'ਚ ਬੱਬੂ ਮਾਨ ਸਟੇਜ 'ਤੇ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ। ਇਸ ਦਰਮਿਆਨ ਮੂਸੇਵਾਲਾ ਦੇ ਫੈਨ ਨੇ ਬੱਬੂ ਮਾਨ ਦੇ ਸਾਹਮਣੇ ਪੱਟ 'ਤੇ ਥਾਪੀ ਮਾਰੀ। Read More

  7. ਫੌਜ 'ਚ ਜਾਣ ਦਾ ਸੀ ਸੁਪਨਾ, ਪਰ ਬਣੇ ਕ੍ਰਿਕੇਟਰ, ਜਾਣੋ ਮੁਕੇਸ਼ ਕੁਮਾਰ ਦਾ ਗੋਪਾਲਗੰਜ ਤੋਂ ਟੀਮ ਇੰਡੀਆ ਪਹੁੰਚਣ ਦਾ ਸਫਰ

    IND vs WI: ਵੈਸਟਇੰਡੀਜ਼ ਖਿਲਾਫ ਦੂਜੇ ਟੈਸਟ ਮੈਚ 'ਚ ਭਾਰਤੀ ਟੀਮ ਦੇ ਪਲੇਇੰਗ 11 'ਚ ਬਦਲਾਅ ਕੀਤਾ ਗਿਆ, ਜਿਸ 'ਚ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ 'ਚ ਡੈਬਿਊ ਕਰਨ ਦਾ ਮੌਕਾ ਮਿਲਿਆ। Read More

  8. ਆਇਰਲੈਂਡ ਖਿਲਾਫ ਟੀਮ ਇੰਡੀਆ ਨੂੰ ਮਿਲੇਗਾ ਨਵਾਂ ਕਪਤਾਨ, ਹਾਰਦਿਕ ਪਾਂਡਿਆ ਨੂੰ ਦਿੱਤਾ ਜਾਵੇਗਾ ਰੈਸਟ: ਰਿਪੋਰਟ

    Team India Captain: ਖਬਰਾਂ ਮੁਤਾਬਕ ਹਾਰਦਿਕ ਪੰਡਯਾ ਨੂੰ ਆਇਰਲੈਂਡ ਖਿਲਾਫ ਸੀਰੀਜ਼ 'ਚ ਆਰਾਮ ਦਿੱਤਾ ਜਾਵੇਗਾ। ਅਜਿਹੇ ਵਿੱਚ ਟੀਮ ਇੰਡੀਆ ਨੂੰ ਇੱਕ ਹੋਰ ਨਵਾਂ ਕਪਤਾਨ ਮਿਲ ਸਕਦਾ ਹੈ। Read More

  9. ਅੰਡੇ ਨਾਲ ਸਬੰਧਤ ਪਕਵਾਨ ਬਣਾਉਂਦੇ ਸਮੇਂ ਇਨ੍ਹਾਂ 5 ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਤੁਹਾਡੀ ਸਿਹਤ 'ਤੇ ਪਵੇਗਾ ਬੁਰਾ ਅਸਰ

    ਅੰਡੇ ਤੋਂ ਵੱਖ-ਵੱਖ ਪਕਵਾਨ ਬਣਾਉਣਾ ਬਹੁਤ ਆਸਾਨ ਹੈ। ਪਰ ਕੁਝ ਗਲਤੀਆਂ ਕਾਰਨ ਕਈ ਵਾਰ ਇਸ ਦਾ ਸੁਆਦ ਖਰਾਬ ਹੋ ਜਾਂਦਾ ਹੈ। Read More

  10. Health Expenditure: ਸਿਹਤ ਬਜਟ ਵਿੱਚ ਹੋਇਆ ਇਜ਼ਾਫਾ, ਬਾਵਜੂਦ ਇਸ ਦੇ ਇਲਾਜ ਲਈ ਲੋਕਾਂ ਨੂੰ ਆਪਣੀ ਜੇਬ 'ਚੋਂ ਦੇਣਾ ਪੈ ਰਿਹੈ ਜ਼ਿਆਦਾ ਖ਼ਰਚ

    Health Budget: ਸਿਹਤ 'ਤੇ ਸਰਕਾਰੀ ਖਰਚੇ ਵਧਣ ਦੇ ਬਾਵਜੂਦ ਦੇਸ਼ ਦੇ ਲੋਕਾਂ ਦੀ ਕਮਾਈ ਤੇ ਬੱਚਤ ਦਾ ਵੱਡਾ ਹਿੱਸਾ ਇਲਾਜ 'ਤੇ ਖਰਚ ਹੋ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget