ਪੜਚੋਲ ਕਰੋ

ABP Sanjha Top 10, 22 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 22 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Manipur Violence: ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

    ਕੇਂਦਰ ਸਰਕਾਰ ਨੇ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। Read More

  4. PM Modi In US: 'ਪੀਐਮ ਮੋਦੀ ਦਾ ਵੈਲਕਮ ਕਰੋ, ਪਰ...’ ਜਾਣੋ 75 ਅਮਰੀਕੀ ਸੰਸਦ ਮੈਂਬਰਾਂ ਨੇ ਜੋ ਬਿਡੇਨ ਨੂੰ ਚਿੱਠੀ ਲਿਖ ਕੀਤੀ ਕਿਹੜੀ ਮੰਗ

    US News: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਿਡੇਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ 'ਸਟੇਟ ਵਿਸਿਟ' 'ਤੇ ਸੱਦਾ ਦਿੱਤਾ ਹੈ। ਅਮਰੀਕੀ ਸੰਸਦ ਮੈਂਬਰਾਂ ਅਤੇ ਕਾਂਗਰਸ ਦੇ ਨੁਮਾਇੰਦਿਆਂ ਦੀਆਂ ਨਜ਼ਰਾਂ ਮੋਦੀ ਦੀ ਇਸ ਫੇਰੀ 'ਤੇ ਟਿਕੀਆਂ ਹੋਈਆਂ ਹਨ। Read More

  5. ਜਦੋਂ ਕਿਰਾਏ ਦੇ ਕਮਰੇ 'ਤੇ ਪਤਨੀ ਨਾਲ ਰਹਿੰਦੇ ਗਿੱਪੀ ਗਰੇਵਾਲ ਨੇ ਪਹਿਲੀ ਵਾਰ ਖਰੀਦਿਆ ਕਿਸ਼ਤਾਂ 'ਤੇ ਏਸੀ, ਗਿੱਪੀ ਨੇ ਦੱਸੀ ਸੰਘਰਸ਼ ਦੀ ਕਹਾਣੀ

    Gippy Grewal Struggle Story: ਗਿੱਪੀ ਗਰੇਵਾਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਗਿੱਪੀ ਨੇ ਆਪਣੇ ਸੰੰਘਰਸ਼ ਦੀ ਕਹਾਣੀ ਦੱਸੀ ਹੈ ਕਿ ਕਿਵੇਂ ਉਹ ਸੰਘਰਸ਼ ਦੇ ਦਿਨਾਂ 'ਚ ਪਤਨੀ ਨਾਲ ਮੋਹਾਲੀ 'ਚ ਇੱਕ ਕਿਰਾਏ ਦੇ ਕਮਰੇ 'ਚ ਰਹਿੰਦੇ ਸੀ Read More

  6. Gippy Grewal: ਗਿੱਪੀ ਗਰੇਵਾਲ ਨੇ ਫੈਨਜ਼ ਨੂੰ ਦਿੱਤੀ ਸਪੈਸ਼ਲ ਆਫਰ, ਇਹ ਕੰਮ ਕਰਨ 'ਤੇ 'ਕੈਰੀ ਆਨ ਜੱਟਾ 3' ਦੀਆਂ ਟਿਕਟਾਂ ਫਰੀ ਦੇਣ ਦੀ ਕਹੀ ਗੱਲ

    Carry On Jatta 3: ਗਿੱਪੀ ਗਰੇਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਗਿੱਪੀ ਆਪਣੇ ਫੈਨਜ਼ ਨੂੰ ਸਪੈਸ਼ਲ ਆਫਰ ਦਿੰਦੇ ਨਜ਼ਰ ਆ ਰਹੇ ਹਨ। ਗਿੱਪੀ ਦੀ ਇਸ ਵੀਡੀਓ 'ਚ ਸੋਨਮ ਬਾਜਵਾ ਤੇ ਬਿਨੂੰ ਢਿੱਲੋਂ ਵੀ ਨਜ਼ਰ ਆ ਰਹੇ ਹਨ। Read More

  7. SAFF Championship, IND vs PAK: ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਕਪਤਾਨ ਸੁਨੀਲ ਛੇਤਰੀ ਨੇ ਕੀਤੇ ਤਿੰਨ ਗੋਲ

    ਭਾਰਤ ਅਤੇ ਪਾਕਿਸਤਾਨ (IND vs PAK Football Match) ਸਾਊਥ ਏਸ਼ੀਆ ਫੁੱਟਬਾਲ ਫੈਡਰੇਸ਼ਨ (SAFF) ਚੈਂਪੀਅਨਸ਼ਿਪ 2023 ਦੇ ਗਰੁੱਪ ਏ ਮੈਚ ਵਿੱਚ ਇੱਕ ਦੂਜੇ ਦਾ ਸਾਹਮਣਾ ਕਰ ਰਹੇ ਸਨ। ਇਸ ਰੋਮਾਂਚਕ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾ ਕੇ ਟੂਰਨਾਮੈਂਟ ਦੀ ਸ਼ੁਰੂਆਤ ਜਿੱਤ ਨਾਲ ਕੀਤੀ। Read More

  8. Cristiano Ronaldo: 200 ਇੰਟਰਨੈਸ਼ਨਲ ਮੈਚ ਖੇਡਣ ਵਾਲੇ ਪਹਿਲੇ ਖਿਡਾਰੀ ਬਣੇ ਕ੍ਰਿਸਟੀਆਨੋ ਰੋਨਾਲਡੋ, ਗੋਲ ਕਰਕੇ ਖਾਸ ਅੰਦਾਜ਼ 'ਚ ਮਨਾਇਆ ਜਸ਼ਨ

    ਦਿੱਗਜ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਨੇ ਪੁਰਤਗਾਲ ਲਈ ਆਪਣਾ 200ਵਾਂ ਅੰਤਰਰਾਸ਼ਟਰੀ ਮੈਚ ਖੇਡ ਕੇ ਇਕ ਖਾਸ ਉਪਲੱਬਧੀ ਹਾਸਲ ਕੀਤੀ। ਅਜਿਹਾ ਕਰਨ ਵਾਲੇ ਉਹ ਪਹਿਲੇ ਖਿਡਾਰੀ ਹਨ। Read More

  9. ਕੀ ਤੁਸੀਂ ਵੀ ਭੋਜਨ 'ਤੇ ਪਾਉਂਦੇ ਹੋ ਨਮਕ, ਤੁਹਾਨੂੰ ਪਤਾ ਵੀ ਨਹੀਂ ਲੱਗੇਗਾ ਤੇ ਸ਼ੁਰੂ ਹੋ ਜਾਵੇਗੀ ਬੀਮਾਰੀ

    ਬਹੁਤ ਜ਼ਿਆਦਾ ਨਮਕ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ, ਕੁਝ ਲੋਕਾਂ ਦੀ ਆਦਤ ਹੁੰਦੀ ਹੈ ਕਿ ਤੁਸੀਂ ਜਿੰਨਾ ਮਰਜ਼ੀ ਸਵਾਦਿਸ਼ਟ ਭੋਜਨ ਦਿਓ ਪਰ ਉਹ ਉੱਪਰੋਂ ਨਮਕ ਲੈ ਕੇ ਹੀ ਖਾਂਦੇ ਹਨ। Read More

  10. NPS Rules: ਪੈਨਸ਼ਨ ਲੈਣ ਵਾਲਿਆਂ ਲਈ ਅਹਿਮ ਖਬਰ, ਸਰਕਾਰ ਕਰਨ ਜਾ ਰਹੀ ਨਿਯਮਾਂ 'ਚ ਬਦਲਾਅ, ਹੁਣ ਇੰਝ ਮਿਲਣਗੇ ਪੈਸੇ!

    Pension news update : ਰਾਸ਼ਟਰੀ ਪੈਂਸ਼ਨ ਪ੍ਰਣਾਲੀ ਇਕ ਤਰ੍ਹਾਂ ਦਾ ਇੰਵੇਸਟਮੈਂਟ ਪਲਾਨ ਹੈ। ਇਸ ਯੋਜਾਨਾ ਦੇ ਤਹਿਤ ਖਾਤਾਧਾਰਕਾਂ ਨੂੰ ਸੇਵਾਮੁਕਤੀ ਤੋਂ ਬਾਅਦ ਪੈਂਸ਼ਨ ਦਾ ਫਾਇਦਾ ਮਿਲਦਾ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget