ਪੜਚੋਲ ਕਰੋ

ABP Sanjha Top 10, 22 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 22 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Budget Session : ਵਿਧਾਨ ਸਭਾ 'ਚ CM ਕੇਜਰੀਵਾਲ ਬੋਲੇ - 'ਸੰਵਿਧਾਨ 'ਤੇ ਹਮਲਾ...LG ਨੂੰ ਬਜਟ ਰੋਕਣ ਦਾ ਕੋਈ ਅਧਿਕਾਰ ਨਹੀਂ '

    Arvind Kejriwal Speech in Delhi Budget Session : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਭਾਸ਼ਣ ਦਿੱਤਾ। ਇਸ 'ਚ ਉਨ੍ਹਾਂ ਦਿੱਲੀ ਦੇ ਉਪ ਰਾਜਪਾਲ 'ਤੇ ਦਿੱਲੀ ਦਾ ਬਜਟ ਰੋਕਣ ਲਈ Read More

  4. Khalistan Row: ਖਾਲਿਸਤਾਨ ਸਮਰਥਕਾਂ ਨੇ ਸਾਨਫਰਾਂਸਿਸਕੋ 'ਚ ਭਾਰਤੀ ਵਣਜ ਦੂਤਘਰ 'ਚ ਕੀਤੀ ਭੰਨਤੋੜ, ਭਾਰਤ ਨੇ ਕੀਤਾ ਸਖ਼ਤ ਇਤਰਾਜ਼

    India Reaction On US Khalistan Incidence: ਅਮਰੀਕਾ 'ਚ ਖਾਲਿਸਤਾਨ ਸਮਰਥਕਾਂ ਨੇ ਭਾਰਤੀ ਕੌਂਸਲੇਟ ਨੂੰ ਨੁਕਸਾਨ ਪਹੁੰਚਾਇਆ। ਭਾਰਤ ਨੇ ਇਸ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। Read More

  5. Diljit Dosanjh: ਦਿਲਜੀਤ ਦੋਸਾਂਝ ਆਪਣੀ ਮਾਂ ਨਾਲ ਕਿਹੜੀ ਗੱਲੋਂ ਹੋਏ ਸੀ ਨਾਰਾਜ਼, ਦੇਖੋ ਇਸ ਵੀਡੀਓ 'ਚ

    Diljit Dosanjh Video: ਇੰਨੀਂ ਦਿਨੀਂ ਦਿਲਜੀਤ ਦੋਸਾਂਝ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ। ਇਸ ਵੀਡੀਓ ਚ ਦਿਲਜੀਤ ਗਾਇਕ ਵਜੋਂ ਆਪਣਾ ਕਰੀਅਰ ਸ਼ੁਰੂ ਕਰਨ ਤੋਂ ਪਹਿਲਾਂ ਦੀ ਜ਼ਿੰਦਗੀ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ Read More

  6. Satinder Sartaaj: ਸਤਿੰਦਰ ਸਰਤਾਜ ਨੇ ਵੀਡੀਓ ਸ਼ੇਅਰ ਕਰ ਦਿਖਾਈ ਆਪਣੇ ਘਰ ਦੀ ਝਲਕ, ਘਰ ਦੀ ਖੂਬਸੂਰਤੀ ਤੁਹਾਨੂੰ ਕਰ ਦੇਵੇਗੀ ਹੈਰਾਨ

    Satinder Sartaaj Video:ਸਤਿੰਦਰ ਸਰਤਾਜ ਨੇ ਸੋਸ਼ਲ ਮੀਡੀਆ 'ਤੇ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਪੂਰੇ ਘਰ ਦੀ ਝਲਕ ਦਿਖਾਈ ਹੈ। ਵੀਡੀਓ ਦੇ ਸ਼ੁਰੂ 'ਚ ਸਰਤਾਜ ਆਪਣੇ ਘਰ ਦੇ ਬਾਹਰ ਖੜੇ ਨਜ਼ਰ ਆ ਰਹੇ ਹਨ Read More

  7. Happy Birthday Saina Nehwal : 33 ਸਾਲ ਦੀ ਹੋਈ ਸਾਇਨਾ ਨੇਹਵਾਲ, ਬੈਡਮਿੰਟਨ 'ਚ ਭਾਰਤ ਨੂੰ ਦਿਵਾਇਆ ਪਹਿਲਾ ਓਲੰਪਿਕ ਮੈਡਲ

    ਭਾਰਤ ਦੀ ਸਟਾਰ ਸ਼ਟਲਰ ਸਾਇਨਾ ਨੇਹਵਾਲ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ। ਸਾਇਨਾ ਅੱਜ 33 ਸਾਲ ਦੀ ਹੋ ਗਈ ਹੈ। ਕਰਾਟੇ ਚੈਂਪੀਅਨ ਤੋਂ ਬੈਡਮਿੰਟਨ 'ਚ ਆਈ ਸਾਇਨਾ ਨੇ ਕਈ ਮੌਕਿਆਂ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। Read More

  8. PV Sindhu: ਪੀਵੀ ਸਿੰਧੂ ਪਹਿਲੇ ਦੌਰ ਵਿੱਚ ਬਾਹਰ, zhang yi man ਨੇ ਸਿੱਧੇ ਸੈੱਟਾਂ ਵਿੱਚ ਹਰਾਇਆ

    PV Sindhu Eliminated: ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਆਲ ਇੰਗਲੈਂਡ ਓਪਨ ਤੋਂ ਬਾਹਰ ਹੋ ਗਈ ਹੈ। ਸਿੰਧੂ ਪਹਿਲੇ ਦੌਰ ਵਿੱਚ ਹੀ ਹਾਰ ਗਈ ਸੀ। Read More

  9. ਦੁੱਧ ਚੁੰਘਾਉਣ 'ਤੇ 40 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ 'ਚ ਅਕਸਰ ਹੋ ਜਾਂਦੀ ਕੈਲਸ਼ੀਅਮ ਦੀ ਕਮੀ, ਹੱਡੀਆਂ ਮਜ਼ਬੂਤ ਕਰਨ ਲਈ ਖਾਓ ਇਹ ਭੋਜਨ

    ਉਮਰ ਵਧਣ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਅਜਿਹੇ 'ਚ ਸਰੀਰ 'ਚ ਕੈਲਸ਼ੀਅਮ ਤੇ ਵਿਟਾਮਿਨ ਡੀ ਦੀ ਕਮੀ ਹੋਣ ਲੱਗਦੀ ਹੈ। ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਵੀ ਵਿਟਾਮਿਨ ਡੀ ਜ਼ਰੂਰੀ ਹੈ। Read More

  10. Gold Prices Record High: ਸੈਂਸੈਕਸ-ਨਿਫਟੀ ਦੀ ਚਾਲ ਸੋਨੇ ਦੇ ਸਾਹਮਣੇ ਫਿੱਕੀ, ਸੋਨੇ ਨੇ 5 ਸਾਲਾਂ ਵਿੱਚ ਦਿੱਤਾ 100% ਰਿਟਰਨ

    Gold Prices: ਸੋਮਵਾਰ 20 ਮਾਰਚ, 2023 ਨੂੰ, ਸੋਨਾ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਇਤਿਹਾਸਕ ਪੱਧਰ ਨੂੰ ਪਾਰ ਕਰ ਗਿਆ। ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨਾ 60,418 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?
Chandigarh Blast Update:  ਗੁਰਪਤਵੰਤ ਪੰਨੂ ਦੀ CM ਮਾਨ ਤੇ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-ਲਿਸਟ ਬਣ ਗਈ, ਚੁਣ-ਚੁਣ ਕੇ ਕਰਾਂਗੇ ਇਨਸਾਫ਼, ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ ਦਾ ਐਲਾਨ
Chandigarh Blast Update: ਗੁਰਪਤਵੰਤ ਪੰਨੂ ਦੀ CM ਮਾਨ ਤੇ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-ਲਿਸਟ ਬਣ ਗਈ, ਚੁਣ-ਚੁਣ ਕੇ ਕਰਾਂਗੇ ਇਨਸਾਫ਼, ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ ਦਾ ਐਲਾਨ
Rahul Gandhi Controversy:  ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ
Rahul Gandhi Controversy: ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ
ਮੈਡਮ ਨਾਲ ਬੈੱਡਰੂਮ 'ਚ ਮਸਤੀ ਕਰਦੇ ਫੜੇ ਗਏ ਭਾਜਪਾ ਪ੍ਰਧਾਨ, VIDEO ਵਾਇਰਲ ਹੋਣ 'ਤੇ ਦੱਸਿਆ ਪਤਨੀ
ਮੈਡਮ ਨਾਲ ਬੈੱਡਰੂਮ 'ਚ ਮਸਤੀ ਕਰਦੇ ਫੜੇ ਗਏ ਭਾਜਪਾ ਪ੍ਰਧਾਨ, VIDEO ਵਾਇਰਲ ਹੋਣ 'ਤੇ ਦੱਸਿਆ ਪਤਨੀ
Embed widget