ਪੜਚੋਲ ਕਰੋ

ABP Sanjha Top 10, 22 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 22 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Nishikant Dubey: ਵਧ ਸਕਦੀਆਂ ਨੇ ਮਹੂਆ ਮੋਇਤਰਾ ਦੀਆਂ ਮੁਸੀਬਤਾਂ! ਲੋਕ ਸਭਾ ਸਪੀਕਰ ਤੋਂ ਬਾਅਦ ਹੁਣ ਨਿਸ਼ੀਕਾਂਤ ਦੂਬੇ ਨੇ ਲੋਕਪਾਲ ਨੂੰ ਕੀਤੀ ਸ਼ਿਕਾਇਤ

    Nishikant Dubey: ਨਿਸ਼ੀਕਾਂਤ ਦੂਬੇ ਨੇ ਪੈਸੇ ਲੈ ਕੇ ਸਵਾਲ ਪੁੱਛਣ 'ਤੇ ਟੀਐਮਸੀ ਨੇਤਾ ਮਹੂਆ ਮੋਇਤਰਾ ਦੇ ਖ਼ਿਲਾਫ਼ ਲੋਕ ਸਭਾ ਸਪੀਕਰ ਨੂੰ ਸ਼ਿਕਾਇਤ ਕੀਤੀ ਸੀ। ਹੁਣ ਭਾਜਪਾ ਆਗੂ ਨੇ ਇਹ ਮਾਮਲਾ ਲੋਕਪਾਲ ਸਾਹਮਣੇ ਪੇਸ਼ ਕੀਤਾ ਹੈ। Read More

  4. Pakistan News : ਹੁਣ ਘਰ ਬੈਠੇ ਪਾਕਿਸਤਾਨ ਦੇ ਮੰਦਰਾਂ ਤੇ ਗੁਰਦੁਆਰਿਆਂ ਦੇ ਕਰ ਸਕੋਗੇ ਦਰਸ਼ਨ, ਬੈਠਕ 'ਚ ਲਿਆ ਫੈਸਲਾ

    ETPB ਆਨਲਾਈਨ ਸਹੂਲਤ ਸ਼ੁਰੂ ਕਰੇਗਾ। ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਹੈ। ETPB ਪਾਕਿਸਤਾਨ ਦੀ ਇੱਕ ਸਰਕਾਰੀ ਸੰਸਥਾ ਹੈ, ਜੋ ਦੇਸ਼ ਦੀ ਆਜ਼ਾਦੀ ਦੇ ਸਮੇਂ ਪਾਕਿਸਤਾਨ ਤੋਂ ਪਰਵਾਸ ਕਰਨ ਵਾਲੇ ਹਿੰਦੂਆਂ, ਸਿੱਖਾਂ ਅਤੇ ਹੋਰਾਂ ਦੀ ਜਾਇਦਾਦ ਅਤੇ ਧਾਰਮਿਕ ਸਥਾਨਾਂ ਦੀ ਦੇਖਭਾਲ ਕਰਦੀ ਹੈ। Read More

  5. Ramayan: ਰਾਮਾਇਣ 'ਚ ਰਾਵਣ ਬਣਨ ਲਈ kGF ਸਟਾਰ ਯਸ਼ ਲੈ ਰਿਹਾ ਇੰਨੀਂ ਭਾਰੀ ਫੀਸ? ਸੁਣ ਕੇ ਉੱਡ ਜਾਣਗੇ ਹੋਸ਼

    ਯਸ਼ ਰਾਮਾਇਣ ਵਿੱਚ ਰਾਵਣ ਦਾ ਕਿਰਦਾਰ ਨਿਭਾਉਣ ਲਈ ਲਗਭਗ 100 ਕਰੋੜ ਤੋਂ 150 ਕਰੋੜ ਰੁਪਏ ਚਾਰਜ ਕਰ ਰਿਹਾ ਹੈ, ਜਿਸ ਵਿੱਚ 100 ਕਰੋੜ ਰੁਪਏ ਘੱਟੋ-ਘੱਟ ਹਨ ਅਤੇ ਫੀਸ ਇਸ 'ਤੇ ਨਿਰਭਰ ਕਰਦੀ ਹੈ। Read More

  6. World Cup: ਇੰਗਲੈਂਡ ਦੀ ਵਨਡੇ ਕ੍ਰਿਕੇਟ ਦੇ ਇਤਿਹਾਸ ਦੀ ਸਭ ਤੋਂ ਵੱਡੀ ਹਾਰ, ਦੱਖਣੀ ਅਫਰੀਕਾ ਦੇ ਸਾਹਮਣੇ ਵਿਸ਼ਵ ਚੈਂਪੀਅਨ ਢੇਰ

    ENG vs SA : ਵਿਸ਼ਵ ਚੈਂਪੀਅਨ ਇੰਗਲੈਂਡ ਦੱਖਣੀ ਅਫਰੀਕਾ ਦੇ ਸਾਹਮਣੇ ਪੂਰੀ ਤਰ੍ਹਾਂ ਬੇਵੱਸ ਨਜ਼ਰ ਆਇਆ। ਇਸ ਵਿਸ਼ਵ ਕੱਪ ਵਿੱਚ ਚਾਰ ਮੈਚਾਂ ਵਿੱਚ ਇੰਗਲੈਂਡ ਦੀ ਇਹ ਤੀਜੀ ਹਾਰ ਹੈ। Read More

  7. World Cup: ਨਿਊ ਜ਼ੀਲੈਂਡ ਖਿਲਾਫ ਮੈਚ ਤੋਂ ਪਹਿਲਾਂ ਭਾਰਤ ਨੂੰ ਲੱਗਿਆ ਝਟਕਾ, ਹਾਰਦਿਕ ਪੰਡਯਾ ਤੋਂ ਬਾਅਦ ਰਵਿੰਦਰ ਜਡੇਜਾ ਨੂੰ ਲੱਗੀ ਸੱਟ

    IND vs NZ: ਹਾਰਦਿਕ ਪੰਡਯਾ ਤੋਂ ਬਾਅਦ ਰਵਿੰਦਰ ਜਡੇਜਾ ਦੇ ਜ਼ਖਮੀ ਹੋਣ ਦੀ ਖਬਰ ਆ ਰਹੀ ਹੈ। ਰਵਿੰਦਰ ਜਡੇਜਾ ਦੀ ਸੱਟ ਨੂੰ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। Read More

  8. IND vs NZ: ਧਰਮਸ਼ਾਲਾ 'ਚ ਹੋਵੇਗੀ ਭਾਰਤ ਤੇ ਨਿਊ ਜ਼ੀਲੈਂਡ ਦੀ ਟੱਕਰ, ਜਾਣੋ ਪਿੱਚ ਰਿਪੋਰਟ ਤੇ ਮੈਚ ਬਾਰੇ ਭਵਿੱਕਬਾਣੀ

    ICC ODI World Cup 2023: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 22 ਅਕਤੂਬਰ ਨੂੰ ਧਰਮਸ਼ਾਲਾ ਵਿੱਚ ਮੈਚ ਹੋਣ ਜਾ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਧਰਮਸ਼ਾਲਾ ਦੀ ਪਿਚ ਰਿਪੋਰਟ ਬਾਰੇ। Read More

  9. ਅਸਲੀ ਅਤੇ ਨਕਲੀ ਗੁੜ ਵਿੱਚ ਫਰਕ ਕਿਵੇਂ ਕਰੀਏ? ਇਹ ਤਰੀਕਾ ਅਜ਼ਮਾਓ, ਕਦੇ ਵੀ ਨਹੀਂ ਖ਼ਰੀਦੋਗੇ ਨਕਲੀ ਗੁੜ

    ਸਰਦੀਆਂ ਵਿੱਚ ਗੁੜ ਦਾ ਜ਼ਿਆਦਾ ਸੇਵਨ ਕੀਤਾ ਜਾਂਦਾ ਹੈ ਕਿਉਂਕਿ ਇਹ ਸਰੀਰ ਨੂੰ ਗਰਮ ਰੱਖਣ ਵਿੱਚ ਮਦਦ ਕਰਦਾ ਹੈ। ਅਜਿਹੇ 'ਚ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੋ ਗੁੜ ਤੁਸੀਂ ਖਾ ਰਹੇ ਹੋ, ਉਹ ਅਸਲੀ ਹੈ ਜਾਂ ਨਕਲੀ? Read More

  10. Delhi Richest Man: ਕੌਣ ਹੈ ਦਿੱਲੀ ਦਾ ਸਭ ਤੋਂ ਅਮੀਰ ਵਿਅਕਤੀ? ਅੰਬਾਨੀ-ਅਡਾਨੀ ਤੋਂ ਬਾਅਦ ਇਸ ਸਖ਼ਸ਼ ਕੋਲ ਸਭ ਤੋਂ ਜ਼ਿਆਦਾ ਦੌਲਤ

    Delhi Richest Man: ਮੁਕੇਸ਼ ਅੰਬਾਨੀ ਏਸ਼ੀਆ ਅਤੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਹਨ, ਜਿਨ੍ਹਾਂ ਕੋਲ $92 ਬਿਲੀਅਨ ਦੀ ਕੁੱਲ ਜਾਇਦਾਦ ਹੈ। ਸ਼ਿਵ ਨਾਦਰ ਭਾਰਤ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Embed widget