ਪੜਚੋਲ ਕਰੋ

ABP Sanjha Top 10, 22 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 22 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 21 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Chandrayaan 3 Mission: ਚੰਦਰਯਾਨ-3 ਮਿਸ਼ਨ ਲਈ ਅੱਜ ਦਾ ਦਿਨ ਅਹਿਮ, ਚੰਦਰਮਾ 'ਤੇ 14 ਦਿਨ ਦੀ ਰਾਤ ਹੋਣ ਵਾਲੀ ਹੈ ਖਤਮ, ਕੀ ਜਾਗਣ ਵਾਲੇ ਨੇ ਲੈਂਡਰ ਤੇ ਰੋਵਰ?

    Chandrayaan 3 Mission: ਚੰਦਰਯਾਨ-3 ਮਿਸ਼ਨ ਦਾ ਲੈਂਡਰ ਮਾਡਿਊਲ 23 ਅਗਸਤ ਨੂੰ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰਿਆ ਸੀ। ਇੱਕ ਚੰਦਰ ਦਿਨ ਪੂਰਾ ਹੋਣ ਤੋਂ ਬਾਅਦ, ਇਸਦਾ ਲੈਂਡਰ ਅਤੇ ਰੋਵਰ ਸਲੀਪ ਮੋਡ ਵਿੱਚ ਚਲਾ ਗਿਆ ਸੀ। Read More

  4. India-Canada Tension: ਕੈਨੇਡਾ 'ਚ ਚੱਲ ਰਹੇ ਵਿਵਾਦ ਦਰਮਿਆਨ ਵਿਦੇਸ਼ ਮੰਤਰਾਲੇ ਦਾ ਬਿਆਨ, ਬੋਲੇ, 'ਸਾਨੂੰ ਆਪਣੀ ਜ਼ਿੰਮੇਵਾਰੀ ਪਤਾ ਹੈ'

    India-Canada Conflict: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ 'ਚ ਚੱਲ ਰਹੇ ਵਿਵਾਦ ਦਰਮਿਆਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਨਦੀਮ ਬਾਗਚੀ ਨੇ ਕਿਹਾ ਕਿ ਸਾਨੂੰ ਆਪਣੀ ਜ਼ਿੰਮੇਵਾਰੀ ਪਤਾ ਹੈ। Read More

  5. Anmol Kwatra: ਅਨਮੋਲ ਕਵਾਤਰਾ ਨੇ ਥਾਈਲੈਂਡ ਟਰਿੱਪ ਦੀਆਂ ਤਸਵੀਰਾਂ ਤੇ ਵੀਡੀਓਜ਼ ਕੀਤੀਆਂ ਸ਼ੇਅਰ, ਸ਼ੇਰ ਨਾਲ ਖੇਡਦਾ ਆਇਆ ਨਜ਼ਰ

    Anmol Kwatra Pics: ਅਨਮੋਲ ਕਵਾਤਰਾ ਹਾਲ ਹੀ 'ਚ ਥਾਈਲੈਂਡ ਘੁੰਮਣ ਗਿਆ ਸੀ। ਇੱਥੋਂ ਉਸ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ Read More

  6. Babbu Maan: ਬੱਬੂ ਮਾਨ ਦਾ ਨਵਾਂ ਗਾਣਾ 'ਕਹਿਣਗੇ ਖਲਨਾਇਕ' ਹੋਇਆ ਰਿਲੀਜ਼, ਫੈਨਜ਼ ਨੂੰ ਆਇਆ ਪਸੰਦ, ਕੁੱਝ ਘੰਟਿਆਂ 'ਚ ਮਿਲੇ ਇੰਨੇ ਵਿਊਜ਼

    Babbu Maan New Song: ਬੱਬੂ ਮਾਨ ਦਾ ਨਵਾਂ ਗਾਣਾ 'ਕਹਿਣਗੇ ਖਲਨਾਇਕ' ਰਿਲੀਜ਼ ਹੋਇਆ ਹੈ। ਇਸ ਗਾਣੇ ਦੇ ਬੋਲ ਤੇ ਗਾਣੇ 'ਚ ਬੱਬੂ ਮਾਨ ਦੀ ਆਵਾਜ਼ ਨੇ ਸਭ ਦਾ ਮਨ ਮੋਹ ਲਿਆ ਹੈ। ਇਸ ਗੀਤ ਨੂੰ ਲੋਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। Read More

  7. ICC ਨੇ ਕੀਤਾ ਐਲਾਨ, ਟੀ20 ਵਰਲਡ ਕੱਪ 'ਚ ਅਮਰੀਕਾ ਦੇ ਇਨ੍ਹਾਂ 3 ਸ਼ਹਿਰਾਂ 'ਚ ਖੇਡੇ ਜਾਣਗੇ ਮੁਕਾਬਲੇ, ਨਿਊ ਯਾਰਕ ਵੀ ਸ਼ਾਮਲ

    ਨਿਊਯਾਰਕ ਤੋਂ ਇਲਾਵਾ, ਆਈਸੀਸੀ ਦੁਆਰਾ ਟੀ-20 ਵਿਸ਼ਵ ਕੱਪ 2024 ਲਈ ਚੁਣੇ ਗਏ ਅਮਰੀਕਾ ਦੇ ਤਿੰਨ ਸ਼ਹਿਰਾਂ ਵਿੱਚ ਫਲੋਰੀਡਾ ਅਤੇ ਡਲਾਸ ਸ਼ਾਮਲ ਹਨ। ਅਮਰੀਕਾ 'ਚ ਪਹਿਲੀ ਵਾਰ ਇੰਨਾ ਵੱਡਾ ਕ੍ਰਿਕਟ ਈਵੈਂਟ ਆਯੋਜਿਤ ਕੀਤਾ ਜਾ ਰਿਹਾ ਹੈ। Read More

  8. Asian Games 2023: ਏਸ਼ੀਆਈ ਖੇਡਾਂ 'ਚ ਹਰਮਨਪ੍ਰੀਤ ਸਿੰਘ ਅਤੇ ਲਵਲੀਨਾ ਬੋਰਗੋਹੇਨ ਉਦਘਾਟਨੀ ਸਮਾਰੋਹ 'ਚ ਹੋਣਗੇ ਝੰਡਾਬਰਦਾਰ

    Harmanpreet Singh & Lovlina Borgohain: ਬੁੱਧਵਾਰ ਨੂੰ ਭਾਰਤੀ ਓਲੰਪਿਕ ਸੰਘ ਨੇ ਹਰਮਨਪ੍ਰੀਤ ਸਿੰਘ ਅਤੇ ਲਵਲੀਨਾ ਬੋਰਗੋਹੇਨ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉੱਥੇ ਹੀ ਏਸ਼ੀਆਈ ਖੇਡਾਂ ਵਿੱਚ 655 ਭਾਰਤੀ ਖਿਡਾਰੀ ਹਿੱਸਾ ਲੈ ਰਹੇ ਹਨ। Read More

  9. Health News: ਬੋਤਲਬੰਦ ਪਾਣੀ ਵੀ ਬਣ ਸਕਦਾ ਜ਼ਹਿਰ! ਖਰੀਦਣ ਤੋਂ ਪਹਿਲਾਂ ਚੈੱਕ ਕਰ ਲਓ ਬੋਤਲ 'ਤੇ ਲਿਖੀ ਇਹ ਚੀਜ਼

    ਦਰਅਸਲ ਬਹੁਤ ਲੋਕ ਇਹ ਨਹੀਂ ਦੇਖਦੇ ਕਿ ਉਹ ਕਿੰਨਾ ਪੁਰਾਣਾ ਪਾਣੀ ਖਰੀਦ ਰਹੇ ਹਨ। ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਕਿ ਪਾਣੀ ਦੀ ਕੋਈ ਐਕਸਪਾਇਰੀ ਡੇਟ ਵੀ ਹੁੰਦੀ ਹੈ। ਜੇਕਰ ਪਾਣੀ ਦੀ ਮਿਆਦ ਪੁੱਗਣ ਦੀ ਤਾਰੀਖ ਹੈ ਤਾਂ ਇਹ ਕਿੰਨੇ ਦਿਨ ਚੱਲਦਾ ਹੈ Read More

  10. PAN Card: ਕੀ ਬਿਨਾਂ ਪੈਨ ਕਾਰਡ ਦੇ ITR ਫਾਈਲ ਕਰ ਸਕਣਗੇ ਸੀਨੀਅਰ ਨਾਗਰਿਕ? ਜਾਣੋ Details

    PAN Card: ਸੀਨੀਅਰ ਨਾਗਰਿਕਾਂ ਨੂੰ ਵੀ ਆਪਣੇ ਨਿਵੇਸ਼ ਦੌਰਾਨ ਕੱਟੇ ਗਏ ਪੈਸੇ ਦੀ ਰਿਫੰਡ ਪ੍ਰਾਪਤ ਕਰਨ ਲਈ ITR ਭਰਨਾ ਪੈਂਦਾ ਹੈ, ਪਰ ਕੀ ITR ਨੂੰ ਪੈਨ ਤੋਂ ਬਿਨਾਂ ਭਰਿਆ ਜਾ ਸਕਦੈ? Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Advertisement
ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
Embed widget