1. ABP Sanjha Top 10, 22 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Covid-19 Nasal Vaccine: 'ਨੇਜਲ ਵੈਕਸੀਨ ਨੂੰ ਮਿਲੀ ਮਨਜ਼ੂਰੀ, ਹੁਣ ਟੀਕੇ ਦੀ ਨਹੀਂ ਪਵੇਗੀ ਲੋੜ ਬੱਸ...'

    ਮਨਸੁਖ ਮੰਡਾਵੀਆ ਨੇ ਰਾਜ ਸਭਾ ਵਿੱਚ ਦੱਸਿਆ ਕਿ ਦੇਸ਼ ਭਰ ਦੇ ਵੱਡੇ ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਲਗਾਏ ਗਏ ਹਨ ਅਤੇ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ, ਅਸੀਂ ਦੇਸ਼ ਵਿੱਚ ਦਵਾਈਆਂ ਦੀ ਲੋੜੀਂਦੀ ਮਾਤਰਾ ਦੀ ਵੀ ਸਮੀਖਿਆ ਕੀਤੀ ਹੈ। Read More

  4. Sikh Religion: ਹੁਣ ਅਮਰੀਕਾ ਦੇ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਸਿੱਖ ਧਰਮ

    Sikh Religion: ਓਟਾਹ ਅਤੇ ਮਿਸੀਸਿਪੀ ਅਮਰੀਕਾ ਦੇ 15ਵੇਂ ਅਤੇ 16ਵੇਂ ਰਾਜ ਬਣ ਗਏ ਹਨ ਜਿਨ੍ਹਾਂ ਨੇ ਆਪਣੇ ਸਮਾਜਿਕ ਅਧਿਐਨ ਪਾਠਕ੍ਰਮ ਵਿੱਚ ਸਿੱਖ ਧਰਮ, ਸਿੱਖ ਰਵਾਇਤਾਂ ਅਤੇ ਪਰੰਪਰਾਵਾਂ ਬਾਰੇ ਜਾਣਕਾਰੀ ਸ਼ਾਮਲ ਕੀਤੀ ਹੈ। Read More

  5. Punjabi SInger Kaka: ਗਾਇਕ ਕਾਕਾ ਰੂਸ ‘ਚ ਹੋਇਆ ਬੀਮਾਰ, ਗਾਇਕ ਨੇ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

    Singer Kaka: ਰੂਸ ਵਿੱਚ ਕਾਕਾ ਦੀ ਸਿਹਤ ਵਿਗੜ ਗਈ ਹੈ। ਉਸ ਨੇ ਗਲਾ ਖਰਾਬ ਹੋਣ ਦੀ ਸ਼ਿਕਾਇਤ ਕੀਤੀ ਹੈ। ਇਸ ਬਾਰੇ ਗਾਇਕ ਨੇ ਖੁਦ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ Read More

  6. ‘ਪਠਾਨ’ ਫਿਲਮ ਦਾ ਦੂਜਾ ਗੀਤ ‘ਝੂਮੇ ਜੋ ਪਠਾਨ’ ਰਿਲੀਜ਼, ਦੇਖੋ ਸ਼ਾਹਰੁਖ ਖਾਨ ਦੀਪਿਕਾ ਪਾਦੂਕੋਣ ਦਾ ਜ਼ਬਰਦਸਤ ਡਾਂਸ

    Pathaan New Song: ਦੱਸ ਦੇਈਏ ਕਿ ਫਿਲਮ ਦੇ ਪਹਿਲੇ ਗੀਤ ਬੇਸ਼ਰਮਰੰਗ ਤੋਂ ਬਾਅਦ ਹੁਣ ਦੂਜਾ ਗੀਤ 'ਝੂਮੇ ਜੋ ਪਠਾਨ' ਰਿਲੀਜ਼ ਹੋ ਚੁੱਕਾ ਹੈ। Read More

  7. Hockey World Cup: 24 ਦਸੰਬਰ ਨੂੰ ਰਾਏਪੁਰ ਪਹੁੰਚੇਗੀ ਹਾਕੀ ਵਿਸ਼ਵ ਕੱਪ ਦੀ ਟਰਾਫੀ, ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ ਜ਼ੋਰਾਂ 'ਤੇ

    Hockey World Cup 2023: ਅਗਲੇ ਸਾਲ ਹੋਣ ਵਾਲੇ ਹਾਕੀ ਵਿਸ਼ਵ ਕੱਪ ਦੀ ਟਰਾਫੀ 24 ਦਸੰਬਰ ਨੂੰ ਰਾਏਪੁਰ ਪਹੁੰਚੇਗੀ, ਜਿੱਥੇ ਇਸ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਜਿੱਥੇ ਸੀਐਮ ਬਘੇਲ ਟਰਾਫੀ ਦਾ ਉਦਘਾਟਨ ਕਰਨਗੇ। Read More

  8. FIFA WC 2022: ਕੀ 2026 ਦਾ ਵਿਸ਼ਵ ਕੱਪ ਵੀ ਖੇਡਣਗੇ ਮੇਸੀ? ਅਰਜਨਟੀਨਾ ਦੇ ਕੋਚ ਨੇ ਦਿੱਤਾ ਇਹ ਜਵਾਬ

    Lionel Messi's Last World Cup: ਲਿਓਨੇਲ ਮੇਸੀ ਦਾ ਇਹ ਪੰਜਵਾਂ ਵਿਸ਼ਵ ਕੱਪ ਸੀ। ਮੰਨਿਆ ਜਾ ਰਿਹੈ ਕਿ ਇਹ ਸ਼ਾਇਦ ਉਨ੍ਹਾਂ ਦੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਸੀ। Read More

  9. Seasonal Affective Disorder : ਸਰਦੀਆਂ ਵਿੱਚ ਵਾਰ-ਵਾਰ ਮੂਡ ਹੋ ਰਿਹਾ ਸਵਿੰਗ, ਇਸ ਥੈਰੇਪੀ ਨਾਲ ਕਰੋ ਇਲਾਜ

    ਬਦਲਦੇ ਮੌਸਮਾਂ ਨਾਲ ਸਾਡਾ ਮੂਡ ਬਦਲਦਾ ਹੈ ਅਤੇ ਇਸ ਨੂੰ ਅਸੀਂ ਸੀਜ਼ਨਲ ਐਫ਼ੈਕਟਿਵ ਡਿਸਆਰਡਰ ਕਹਿੰਦੇ ਹਾਂ। ਹਾਲਾਂਕਿ ਇਹ ਕਿਸੇ ਵੀ ਮੌਸਮ ਵਿੱਚ ਹੋ ਸਕਦਾ ਹੈ, ਪਰ ਇਹ ਜਿਆਦਾਤਰ ਸਰਦੀਆਂ ਵਿੱਚ ਅਨੁਭਵ ਕੀ Read More

  10. 2022 'ਚ 1,15,79,47,00,00,00,000 ਰੁਪਏ ਦਾ ਹੋਇਆ....

    ਪਰ ਭਾਵੇਂ ਗਲੋਬਲ ਬਜ਼ਾਰਾਂ ਨੂੰ ਹਲਚਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਵਿਸ਼ਵ ਬੈਂਕ ਨੇ ਹਾਲ ਹੀ ਵਿੱਚ ਇੱਕ ਰਿਪੋਰਟ ਵਿੱਚ ਕਿਹਾ ਹੈ ਕਿ ਭਾਰਤ ਵਿਸ਼ਵਵਿਆਪੀ ਉਥਲ-ਪੁਥਲ ਨੂੰ ਨੇਵੀਗੇਟ ਕਰਨ ਲਈ ਬਿਹਤਰ ਸਥਿਤੀ ਵਿੱਚ ਹੈ। Read More