ਪੜਚੋਲ ਕਰੋ

ABP Sanjha Top 10, 23 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 23 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bajrang Punia: ਬਜਰੰਗ ਪੂਨੀਆ ਵਾਪਸ ਕਰਨਗੇ 'ਪਦਮਸ਼੍ਰੀ' ਪੁਰਸਕਾਰ, ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਕੀਤਾ ਐਲਾਨ

    Bajrang Punia, Padma Shri Award: ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਆਪਣੀਆਂ ਮੰਗਾਂ ਨਾ ਸੁਣੇ ਜਾਣ ਕਾਰਨ ਭਾਰਤ ਦੇ ਸਭ ਤੋਂ ਵੱਡੇ ਸਨਮਾਨਾਂ ਵਿੱਚੋਂ ਇੱਕ 'ਪਦਮ ਸ਼੍ਰੀ' ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। Read More

  4. Indian plane in france: ਫਰਾਂਸ਼ 'ਚ ਰੋਕਿਆ 300 ਤੋਂ ਵੱਧ ਭਾਰਤੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼, ਕੀ ਹੈ ਵਜ੍ਹਾ

    Indian plane in france: ਫਰਾਂਸ ਵਿੱਚ 300 ਤੋਂ ਵੱਧ ਭਾਰਤੀ ਯਾਤਰੀਆਂ ਨੂੰ ਲੈ ਕੇ ਜਾ ਰਹੇ ਇੱਕ ਜਹਾਜ਼ ਨੂੰ ਰੋਕਿਆ ਗਿਆ। Read More

  5. Salman Khan: ਪਾਰਟੀ 'ਚ ਸਲਮਾਨ ਖਾਨ ਨੇ ਐਸ਼ਵਰਿਆ ਰਾਏ ਦੇ ਪਤੀ ਅਭਿਸ਼ੇਕ ਨੂੰ ਲਾਇਆ ਗਲੇ, ਵੀਡੀਓ ਅੱਗ ਵਾਂਗ ਹੋ ਰਿਹਾ ਵਾਇਰਲ

    Salman Khan Hugs Abhishek Bachchan: ਨਿਰਮਾਤਾ ਆਨੰਦ ਪੰਡਿਤ ਦੀ ਜਨਮਦਿਨ ਪਾਰਟੀ 'ਚ ਅਮਿਤਾਭ ਬੱਚਨ, ਅਭਿਸ਼ੇਕ ਬੱਚਨ ਅਤੇ ਸਲਮਾਨ ਖਾਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। Read More

  6. Vin Diesel: 'ਫਾਸਟ ਐਂਡ ਫਿਊਰੀਅਸ' Vin Diesel 'ਤੇ ਲੱਗੇ ਘਿਨੌਣੇ ਦੋਸ਼, ਐਕਟਰ ਨੇ ਅਸਿਸਟੈਂਟ ਨਾਲ ਕੀਤੀ ਗੰਦੀ ਹਰਕਤ

    Vin Diesel Accused of Sexual Assault: 'ਫਾਸਟ ਐਂਡ ਫਿਊਰੀਅਸ' ਐਕਟਰ ਵਿਨ ਡੀਜ਼ਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਭਿਨੇਤਾ 'ਤੇ ਉਸ ਦੀ ਸਾਬਕਾ ਸਹਾਇਕ ਆਸਟਾ ਜੌਹਨਸਨ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। Read More

  7. Sakshi Malik quits wrestling: ਬੀਜੇਪੀ ਸਾਂਸਦ ਬ੍ਰਿਜਭੂਸ਼ਣ ਦਾ ਕਰੀਬੀ ਹੀ ਬਣਿਆ ਕੁਸ਼ਤੀ ਫੈਡਰੇਸ਼ਨ ਦਾ ਪ੍ਰਧਾਨ, ਅੱਕ ਕੇ ਸਾਕਸ਼ੀ ਮਲਿਕ ਨੇ ਛੱਡੀ ਕੁਸ਼ਤੀ

    ਸੰਜੇ ਕੁਮਾਰ ਸਿੰਘ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਉਹ ਸੰਘ 'ਤੇ ਲੰਬਾ ਸਮਾਂ ਕਾਬਜ਼ ਰਹੇ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਹਨ। ਬ੍ਰਿਜਭੂਸ਼ਣ ਉਪਰ ਮਹਿਲਾ ਪਹਿਲਵਾਨਾਂ ਦੇ ਸੋਸ਼ਣ ਦਾ ਇਲਜ਼ਾਮ ਲੱਗਾ ਸੀ । Read More

  8. Virat Kohli: ਫੈਮਲੀ ਐਮਰਜੈਂਸੀ ਦੀ ਵਜ੍ਹਾ ਕਰਕੇ ਭਾਰਤ ਪਰਤੇ ਵਿਰਾਟ ਕੋਹਲੀ, ਦੱਖਣੀ ਅਫਰੀਕਾ ਖਿਲਾਫ ਟੈਸਟ ਤੋਂ ਬਾਹਰ ਹੋਏ ਗਾਇਕਵਾੜ

    Virat Kohli IND vs SA: ਵਿਰਾਟ ਕੋਹਲੀ ਪਰਿਵਾਰਕ ਐਮਰਜੈਂਸੀ ਕਾਰਨ ਦੱਖਣੀ ਅਫਰੀਕਾ ਤੋਂ ਭਾਰਤ ਪਰਤਿਆ ਹੈ। ਰੁਤੁਰਾਜ ਗਾਇਕਵਾੜ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ। Read More

  9. Myth Vs Truth: ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣ ਨਾਲ ਘੱਟ ਹੁੰਦੀ ਹੈ ਪੇਟ ਦੀ ਚਰਬੀ ?

    Health News: ਪਾਣੀ ਪੀਣਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਪਾਣੀ ਪੀਣ ਨਾਲ ਸਰੀਰ ਹਾਈਡਰੇਟ ਰਹਿੰਦਾ ਹੈ। ਅਕਸਰ ਕਿਹਾ ਜਾਂਦਾ ਹੈ ਕਿ ਖਾਲੀ ਪੇਟ ਪੀਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। Read More

  10. Share Market 22 December: ਹਫਤੇ ਦੇ ਆਖਰੀ ਦਿਨ ਸ਼ੇਅਰ ਬਾਜ਼ਾਰ ਨੇ ਮੁੜ ਮਾਰੀ ਛਲਾਂਗ, ਸ਼ੁਰੂਆਤ 'ਚ ਦਿੱਸੀ ਹਰਿਆਲੀ

    Business news: ਘਰੇਲੂ ਸ਼ੇਅਰ ਬਾਜ਼ਾਰ ਨੇ ਅੱਜ ਸ਼ੁੱਕਰਵਾਰ ਨੂੰ ਗ੍ਰੀਨ ਜ਼ੋਨ ਵਿੱਚ ਕਾਰੋਬਾਰ ਸ਼ੁਰੂ ਕੀਤਾ। ਹਫਤੇ ਦੇ ਆਖਰੀ ਦਿਨ ਘਰੇਲੂ ਬਾਜ਼ਾਰ ਨੂੰ ਗਲੋਬਲ ਬਾਜ਼ਾਰਾਂ ਤੋਂ ਮਜ਼ਬੂਤ ​​ਸਮਰਥਨ ਮਿਲਿਆ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget