ਪੜਚੋਲ ਕਰੋ

ABP Sanjha Top 10, 23 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 23 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Election: ਕਾਂਗਰਸ ਤੇ ਆਪ ਵਿਚਾਲੇ ਹੋਈ ਸੀਟਾਂ ਦੀ ਵੰਡ ? ਜਾਣੋ ਕਿਵੇਂ ਹੋਇਆ ਸਮਝੌਤਾ

    ਦਿੱਲੀ, ਗੁਜਰਾਤ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਨਾਲ ਕਾਂਗਰਸ ਦਾ ਸਮਝੌਤਾ ਹੋ ਸਕਦਾ ਹੈ। ਸੂਤਰਾਂ ਮੁਤਾਬਕ, ਕਾਂਗਰਸ ਹਰਿਆਣਾ ਵਿੱਚ ਆਪ ਨੂੰ ਇੱਕ ਸੀਟ ਦੇ ਸਕਦੀ ਹੈ ਤੇ ਬਾਕੀ ਦੀਆਂ 9 ਸੀਟਾਂ ਉੱਤੇ ਖ਼ੁਦ ਚੋਣਾਂ ਲੜੇਗੀ। Read More

  4. Pakistan elections 2024: ਪਾਕਿਸਤਾਨ 'ਚ ਬਣੇਗੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ, PML-N ਤੇ PPP ਵਿਚਾਲੇ ਸਮਝੌਤਾ

    ਪਾਕਿਸਤਾਨ ਵਿੱਚ ਮੰਗਲਵਾਰ ਦੇਰ ਰਾਤ ਸਰਕਾਰ ਬਣਾਉਣ ਲਈ ਨਵਾਜ਼ ਸ਼ਰੀਫ਼ ਦੀ ਪੀਐਮਐਲ-ਐਨ ਅਤੇ ਬਿਲਾਵਲ ਭੁੱਟੋ ਜ਼ਰਦਾਰੀ ਦੀ ਪਾਰਟੀ ਪੀਪੀਪੀ ਵਿਚਾਲੇ ਸਮਝੌਤਾ ਹੋਇਆ। Read More

  5. Ajay Devgan: ਬੇਟੀ ਲਈ ਸ਼ੈਤਾਨੀ ਤਾਕਤਾਂ ਨਾਲ ਅਜੈ ਦੇਵਗਨ ਨੇ ਲਈ ਟੱਕਰ, ਫਿਲਮ 'ਸ਼ੈਤਾਨ' ਦਾ ਦਮਦਾਰ ਟਰੇਕਰ ਰਿਲੀਜ਼, ਦੇਖੋ

    Shaitaan Trailer: ਅਜੇ ਦੇਵਗਨ ਅਤੇ ਆਰ ਮਾਧਵਨ ਸਟਾਰਰ ਫਿਲਮ ਸ਼ੈਤਾਨ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਟ੍ਰੇਲਰ ਵਿੱਚ, ਅਜੇ ਆਪਣੇ ਪਰਿਵਾਰ ਨੂੰ ਇੱਕ ਸ਼ੈਤਾਨੀ ਤਾਕਤਾਂ ਤੋਂ ਬਚਾਉਂਦੇ ਹੋਏ ਦਿਖਾਈ ਦੇ ਰਹੇ ਹਨ। Read More

  6. Sajjan Adeeb: ਪੰਜਾਬੀ ਗਾਇਕ ਸੱਜਣ ਅਦੀਬ ਦਾ ਹੋਇਆ ਵਿਆਹ, ਰਣਜੀਤ ਬਾਵਾ ਨੇ ਲਾਈਆਂ ਰੌਣਕਾਂ, ਵੀਡੀਓ ਸ਼ੇਅਰ ਕਰ ਦਿੱਤੀ ਵਧਾਈ

    Sajjan Adeeb Wedding: ਸੱਜਣ ਅਦੀਬ ਵਿਆਹ ਦੇ ਬੰਧਨ 'ਚ ਬੱਝ ਗਿਆ ਹੈ। ਉਸ ਨੇ ਸ਼ਾਨਪ੍ਰੀਤ ਕੌਰ ਨਾਮ ਦੀ ਲੜਕੀ ਨਾਲ ਵਿਆਹ ਕੀਤਾ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। Read More

  7. 22 ਮਾਰਚ ਨੂੰ ਹੋਵੇਗਾ IPL 2024 ਦਾ ਆਗ਼ਾਜ਼, ਪਹਿਲੇ ਹੀ ਦਿਨ ਹੋਵੇਗੀ MS ਧੋਨੀ ਤੇ ਵਿਰਾਟ ਕੋਹਲੀ ਦੀ ਟੱਕਰ, ਜਾਣੋ ਪੂਰਾ ਸ਼ਡਿਊਲ

    IPL 2024 Schedule Announced: ਆਈਪੀਐਲ 2024 ਦਾ ਸਮਾਂ-ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਇਹ ਟੂਰਨਾਮੈਂਟ 22 ਮਾਰਚ ਤੋਂ ਸ਼ੁਰੂ ਹੋਵੇਗਾ। ਪਹਿਲਾ ਮੈਚ ਸੀਐਸਕੇ ਅਤੇ ਆਰਸੀਬੀ ਵਿਚਾਲੇ ਖੇਡਿਆ ਜਾਵੇਗਾ। Read More

  8. Yashasvi Jaiswal: ਯਸ਼ਸਵੀ ਜੈਸਵਾਲ 8ਵੇਂ ਟੈਸਟ 'ਚ ਬਣਾਉਣਗੇ ਉਹ ਰਿਕਾਰਡ, ਜਿਸ ਨੂੰ ਕੋਹਲੀ 113 ਮੈਚਾਂ 'ਚ ਨਹੀਂ ਕਰ ਸਕੇ ਹਾਸਲ

    IND vs ENG: ਭਾਰਤੀ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਇੰਗਲੈਂਡ ਖ਼ਿਲਾਫ਼ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੈਸਟ ਲੜੀ ਵਿੱਚ ਲਗਾਤਾਰ ਦੋ ਦੋਹਰੇ ਸੈਂਕੜੇ ਜੜੇ ਹਨ। ਹੁਣ ਚੌਥੇ ਟੈਸਟ 'ਚ ਉਸ ਦੀ ਨਜ਼ਰ ਕੋਹਲੀ ਦੇ ਰਿਕਾਰਡ 'ਤੇ ਹੋਵੇਗੀ। Read More

  9. Health News: ਸਿਗਰੇਟ ਵੀ ਨਹੀਂ ਪੀਂਦੇ ਫਿਰ ਵੀ ਬੁੱਲ੍ਹ ਹੋ ਰਹੇ ਕਾਲੇ, ਤਾਂ ਹੋ ਜਾਓ ਸਾਵਧਾਨ, ਹੋ ਸਕਦੀਆਂ ਇਹ ਸਮੱਸਿਆਵਾਂ

    Skin Care Tips: ਬਹੁਤ ਸਾਰੇ ਲੋਕਾਂ ਜੋ ਕਿ ਸਿਗਰੇਟ ਦਾ ਸੇਵਨ ਵੀ ਨਹੀਂ ਕਰਦੇ ਉਨ੍ਹਾਂ ਦੇ ਬੁੱਲ੍ਹ ਵੀ ਕਾਲੇ ਹੋ ਜਾਂਦੇ ਹਨ। ਆਓ ਜਾਣਦੇ ਹਾਂ ਬੁੱਲ੍ਹਾਂ 'ਤੇ ਕਾਲੇ ਧੱਬੇ ਹੋਣ ਦਾ ਕੀ ਕਾਰਨ ਹੈ? Read More

  10. Accounts Suspended By X: ਕਿਸਾਨ ਅੰਦੋਲਨ ਨਾਲ ਜੁੜੇ ਕਈ X Accounts ਕੀਤੇ ਗਏ Suspended, ਭਾਰਤ ਸਰਕਾਰ ਦਾ ਹੁਕਮਾਂ ਮੰਨਿਆ ਪਰ ਪ੍ਰਗਟਾਈ 'ਅਸਹਿਮਤੀ'

    Accounts Suspended By X: ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਗ੍ਰਹਿ ਮੰਤਰਾਲੇ ਦੀ ਬੇਨਤੀ 'ਤੇ 177 ਸੋਸ਼ਲ ਮੀਡੀਆ ਖਾਤਿਆਂ ਤੇ ਵੈੱਬ ਲਿੰਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget