ਪੜਚੋਲ ਕਰੋ

ABP Sanjha Top 10, 23 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 23 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Pm modi in ayodhya: ਸਾਡੀ ਕੋਸ਼ਿਸ਼, ਕੁਰਬਾਨੀ, ਤਪੱਸਿਆ...', ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਪੀਐਮ ਮੋਦੀ ਨੇ ਭਗਵਾਨ ਰਾਮ ਤੋਂ ਕਿਉਂ ਮੰਗੀ ਮੁਆਫੀ?

    PM Modi In Ayodhya: ਅਯੁੱਧਿਆ ਵਿੱਚ ਪ੍ਰਾਣ ਪ੍ਰਤਿਸ਼ਠਾ ਦੀ ਸਮਾਪਤੀ ਤੋਂ ਬਾਅਦ ਪੀਐਮ ਮੋਦੀ ਨੇ ਪ੍ਰੋਗਰਾਮ ਵਿੱਚ ਮੌਜੂਦ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਲੋਕ ਇਸ ਦਿਨ ਨੂੰ ਸਾਲਾਂ ਤੱਕ ਯਾਦ ਰੱਖਣਗੇ। Read More

  4. Ram Mandir Inauguration: ਭਾਰਤ ਨਾਲ ਤਣਾਅ ਵਿਚਾਲੇ ਕੈਨੇਡਾ ਦਾ ਰਾਮ ਮੰਦਰ 'ਤੇ ਸਟੈਂਡ, ਟਰੂਡੋ ਸਰਕਾਰ ਦਾ ਵੱਡਾ ਫੈਸਲਾ

    Canada Declared 22 January Special Day: ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਅੱਜ ਯਾਨੀ ਸੋਮਵਾਰ (22 ਜਨਵਰੀ) ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ 'ਤੇ ਦੇਸ਼ ਹੀ Read More

  5. Saif Ali Khan: ਸੈਫ ਅਲੀ ਖਾਨ ਨਾਲ ਵੱਡਾ ਹਾਦਸਾ, ਸ਼ੂਟਿੰਗ ਦੌਰਾਨ ਹੋਏ ਜ਼ਖਮੀ, ਮੋਢਾ ਤੇ ਗੋਡਾ ਟੱੁਟਿਆ, ਹਸਪਤਾਲ 'ਚ ਦਾਖਲ ਹੈ ਐਕਟਰ

    Saif Ali Khan in Hospital: ਅਭਿਨੇਤਾ ਸੈਫ ਅਲੀ ਖਾਨ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੈਫ ਦੇ ਗੋਡੇ ਅਤੇ ਮੋਢੇ 'ਚ ਫ੍ਰੈਕਚਰ ਹੋ ਗਿਆ ਹੈ ਅਤੇ ਕੋਕਿਲਾਬੇਨ ਹਸਪਤਾਲ 'ਚ ਉਨ੍ਹਾਂ ਦੀ ਸਰਜਰੀ ਹੋਈ ਹੈ। Read More

  6. Baani Sandhu: ਪੰਜਾਬੀ ਗਾਇਕਾ ਬਾਣੀ ਸੰਧੂ ਨਾਲ ਫੋਟੋਆਂ ਖਿਚਵਾਉਂਦਿਆਂ ਹੋਇਆ ਇਹ ਕੰਮ, ਗੁੱਸੇ 'ਚ ਬੋਲੀ- 'ਬੱਸ ਹੋ ਗਿਆ ਕੰਮ....', ਦੇਖੋ ਵੀਡੀਓ

    Baani Sandhu Video: ਬਾਣੀ ਸੰਧੂ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਦਾ ਵੀਡੀਓ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਜਦੋਂ ਗਾਇਕਾ ਜਾਣ ਲੱਗੀ ਤਾਂ ਉਸ ਦੀ ਜੇਬ 'ਚੋਂ ਅਚਾਨਕ ਉਸ ਦਾ ਫੋਨ ਡਿੱਗ ਪਿਆ। Read More

  7. Cricket News: ਇਸ ਆਸਟਰੇਲੀਆਈ ਬੱਲੇਬਾਜ਼ ਦੇ 12ਵੀਂ ਵਾਰ ਲੱਗੀ ਸਿਰ 'ਚ ਗੇਂਦ, ਹੁਣ ਖਤਮ ਹੋ ਸਕਦਾ ਹੈ ਕਰੀਅਰ, ਦੇਖੋ ਇਹ ਵੀਡੀਓ

    Will Pucovski: ਇਹ ਪਹਿਲੀ ਵਾਰ ਨਹੀਂ ਹੈ ਜਦੋਂ ਵਿਲ ਪੁਕੋਵਸਕੀ ਮੈਦਾਨ 'ਤੇ ਜ਼ਖਮੀ ਹੋਏ ਹਨ... ਇਸ ਤੋਂ ਪਹਿਲਾਂ ਉਹ ਮੈਦਾਨ 'ਤੇ ਰਿਕਾਰਡ 11 ਵਾਰ ਜ਼ਖਮੀ ਹੋ ਚੁੱਕੇ ਹਨ। ਹੁਣ ਇਹ ਅੰਕੜਾ 12 ਤੱਕ ਪਹੁੰਚ ਗਿਆ ਹੈ Read More

  8. IND vs ENG: ਟੈਸਟ ਸੀਰੀਜ਼ ਤੋਂ ਪਹਿਲਾਂ ਮੁਸ਼ਕਲ 'ਚ ਇੰਗਲੈਂਡ, ਟੀਮ 'ਚ ਸ਼ਾਮਲ 'ਪਾਕਿਸਤਾਨੀ' ਖਿਡਾਰੀ ਨੂੰ ਨਹੀਂ ਮਿਲ ਰਿਹਾ ਇੰਡੀਆ ਦਾ ਵੀਜ਼ਾ

    Shoaib Bashir: ਇੰਗਲੈਂਡ ਟੀਮ ਦੇ ਆਫ ਸਪਿਨਰ ਸ਼ੋਏਬ ਬਸ਼ੀਰ, ਜਿਸ ਦੇ ਮਾਤਾ-ਪਿਤਾ ਪਾਕਿਸਤਾਨੀ ਮੂਲ ਦੇ ਹਨ, ਨੂੰ ਟੈਸਟ ਸੀਰੀਜ਼ ਲਈ ਭਾਰਤ ਦਾ ਵੀਜ਼ਾ ਨਹੀਂ ਮਿਲ ਸਕਿਆ ਹੈ। Read More

  9. Health Tips: ਮੋਟਾਪੇ ਨੂੰ ਦੂਰ ਕਰਨ ਦੇ ਨਾਲ-ਨਾਲ ਘਾਹ ਵਾਲੀ ਇਹ ਚਾਹ ਸਕਿਨ ਨੂੰ ਬਣਾਉਂਦੀ ਨਰਮ ਅਤੇ ਗਲੋਇੰਗ

    Health: Lemongrass ਇੱਕ ਜੜੀ ਬੂਟੀ ਹੈ ਜਿਸ ਦੇ ਬਹੁਤ ਸਾਰੇ ਫਾਇਦੇ ਹਨ। ਇਸ ਦੀ ਚਾਹ ਪੀਣ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇੰਨਾ ਹੀ ਨਹੀਂ ਇਹ ਸਾਡੀ ਚਮੜੀ ਨੂੰ ਵੀ ਨਿਖਾਰਦਾ ਹੈ। ਆਓ ਜਾਣਦੇ ਹਾਂ ਇਸ ਦੇ ਹੋਰ ਫਾਇਦੇ... Read More

  10. Ram Mandir: ਅਯੁੱਧਿਆ 'ਚ ਹਰ ਸਾਲ ਆਉਣਗੇ 5 ਕਰੋੜ ਸੈਲਾਨੀ! ਸਰਕਾਰ ਦਾ ਭਰੇਗਾ ਖ਼ਜ਼ਾਨਾ

    Ram Mandir: ਅਯੁੱਧਿਆ ਹੁਣ ਦੇਸ਼ ਹੀ ਨਹੀਂ ਸਗੋਂ ਦੁਨੀਆ ਭਰ 'ਚ ਖਿੱਚ ਦਾ ਕੇਂਦਰ ਬਣ ਗਿਆ ਹੈ। ਗਲੋਬਲ ਬ੍ਰੋਕਰੇਜ ਫਰਮ ਜੈਫਰੀਜ਼ ਦਾ ਤਾਂ ਇੱਥੋਂ ਤੱਕ ਕਹਿਣਾ ਹੈ ਕਿ ਹੁਣ ਹਰ ਸਾਲ ਲਗਪਗ 5 ਕਰੋੜ ਸੈਲਾਨੀ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਆਉਣਗੇ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget