ਪੜਚੋਲ ਕਰੋ

ABP Sanjha Top 10, '.23 July 2022.': ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, '.23 July 2022.': ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, '.22 July 2022.': ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, '.22 July 2022.': ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, '.22 July 2022.': ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, '.22 July 2022.': ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Maharashtra Politics : ਚੋਣ ਕਮਿਸ਼ਨ ਦਾ ਸ਼ਿੰਦੇ ਅਤੇ ਊਧਵ ਧੜੇ ਨੂੰ ਨੋਟਿਸ, ਕਿਹਾ- ਸਾਬਤ ਕਰੋ ਬਹੁਮਤ  

    ਚੋਣ ਕਮਿਸ਼ਨ ਨੇ ਏਕਨਾਥ ਸ਼ਿੰਦੇ ਅਤੇ ਊਧਵ ਠਾਕਰੇ ਦੇ ਧੜੇ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ (ਈਸੀਆਈ) ਨੇ ਦੋਵਾਂ ਤੋਂ ਬਹੁਮਤ ਸਾਬਤ ਕਰਨ ਲਈ ਦਸਤਾਵੇਜ਼ੀ ਸਬੂਤ ਮੰਗੇ ਹਨ। Read More

  4. ਡੇਟ 'ਤੇ ਨਹੀਂ ਪਹੁੰਚਿਆ ਲੜਕਾ, ਲੜਕੀ ਨੇ 8 ਲੱਖ ਰੁਪਏ ਦਾ ਠੋਕਿਆ ਕੇਸ!

    ਮਿਸ਼ੀਗਨ ਦੇ ਕਾਸ਼ੋਂਟਾ ਸ਼ਾਰਟ ਨੇ ਰਿਚਰਡ ਜੌਰਡਨ ਨਾਂਅ ਦੇ ਲੜਕੇ ਖ਼ਿਲਾਫ਼ ਡੇਟ 'ਤੇ ਨਾ ਆਉਣ ਲਈ ਮੁਕੱਦਮਾ ਕੀਤਾ ਹੈ। ਕੁੜੀ ਨੇ ਦੋਸ਼ ਲਾਇਆ ਕਿ ਉਸ ਮੁੰਡੇ ਨੇ ਬਹਾਨਾ ਬਣਾਇਆ ਕਿ ਉਸ ਦੀ ਮਾਂ ਬਜ਼ੁਰਗ ਸੀ ਅਤੇ ਉਸ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। Read More

  5. ਮੋਟੂ-ਪਤਲੂ ਸਣੇ ਬੱਚਿਆਂ ਦੇ ਕਈ ਕਾਰਟੂਨ ਸ਼ੋਅਜ਼ ਪਿੱਛੇ ਨੀਰਜ ਵਿਕਰਮ, ਲੇਖਕ ਤੇ ਅਦਾਕਾਰ ਨੇ ਖਾਸ ਗੱਲਬਾਤ 'ਚ ਬਹੁਤ ਕੁੱਝ ਸਾਂਝਾ ਕੀਤਾ

    ਨੀਰਜ ਵਿਕਰਮ, ਜੋ ਐਨੀਮੇਸ਼ਨ ਇੰਡਸਟਰੀ ਲਈ ਲਿਖਦੇ ਹਨ ਨੇ ਮਸ਼ਹੂਰ ਐਨੀਮੇਟਡ ਕਾਰਟੂਨ ਮੋਟੂ-ਪਤਲੂ ਲਿਖਿਆ ਹੈ।ਉਨ੍ਹਾਂ ਨੇ ਸ਼ਾਕਾਲਾਕਾ ਬੂਮ-ਬੂਮ, ਸੋਨਪਰੀ, ਸ਼ਿਵ, ਵੀਰ 'ਦ ਰੋਬੋਟ ਬੁਆਏ ਆਦਿ ਲਈ ਵੀ ਲਿਖੇ ਹਨ। Read More

  6. National Film Awards: 68ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰ ਦਾ ਐਲਾਨ, ਅਜੇ ਦੇਵਗਨ ਤੇ ਸੂਰਯ ਨੂੰ ਬੈਸਟ ਐਕਟਰ ਦਾ ਐਵਾਰਡ

    National Film Awards 2022: ਨਵੀਂ ਦਿੱਲੀ ਵਿੱਚ 68ਵੇਂ ਰਾਸ਼ਟਰੀ ਫਿਲਮ ਅਵਾਰਡ ਦੇ ਜੇਤੂਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ 305 ਫਿਲਮਾਂ ਨੂੰ ਫੀਚਰ ਫਿਲਮ ਸ਼੍ਰੇਣੀ ਵਿੱਚ ਨਾਮਜ਼ਦਗੀ ਮਿਲੀ ਹੈ। ਇਹ ਪੁਰਸਕਾਰ ਸਾਲ 2020 ਲਈ ਦਿੱਤੇ ਗਏ ਹਨ Read More

  7. Jason Holder Covid positive: ਵੈਸਟ ਇੰਡੀਜ਼ ਦੀ ਟੀਮ ਨੂੰ ਵੱਡਾ ਝਟਕਾ, ਜੇਸਨ ਹੋਲਡਰ ਕੋਵਿਡ ਪੌਜ਼ਟਿਵ, ਮੈਚ ਤੋਂ ਹੋਏ ਬਾਹਰ

    Jason Holder Covid positive: ਵੈਸਟ ਇੰਡੀਜ਼ ਦੇ ਦਿੱਗਜ ਖਿਡਾਰੀ ਤੇ ਸਾਬਕਾ ਕਪਤਾਨ ਜੋਸਨ ਹੋਲਡਰ ਦਾ ਕੋਵਿਡ-19 ਟੈਸਟ ਪੌਜ਼ਟਿਵ ਆਇਆ ਹੈ, ਜਿਸ ਕਰਕੇ ਉਹ ਮੈਚ ਤੋਂ ਬਾਹਰ ਹੋ ਗਏ ਹਨ।ਦਸ ਦਈਏ ਕਿ ਮੈਚ ਪੋਰਟ ਸਪੇਨ ਤ੍ਰਿਨੀਦਾਦ `ਚ ਖੇਡਿਆ ਜਾਣਾ ਸੀ। Read More

  8. IND vs WI: ਟੀਮ ਇੰਡੀਆ ਲਈ ਬੁਰੀ ਖਬਰ, ਰਵਿੰਦਰ ਜਡੇਜਾ ਹੋਏ ਜ਼ਖ਼ਮੀ, ਵੈਸਟਇੰਡੀਜ਼ ਖਿਲਾਫ਼ ਨਹੀਂ ਖੇਡ ਸਕਣਗੇ ਪਹਿਲਾ ਵਨ ਡੇਅ

    Ravindra Jadeja Injury: ਸਟਾਰ ਭਾਰਤੀ ਆਲਰਾਊਂਡਰ ਮਾਸਪੇਸ਼ੀਆਂ 'ਚ ਖਿਚਾਅ ਕਾਰਨ ਪਹਿਲੇ ਵਨਡੇ ਤੋਂ ਬਾਹਰ ਹੋ ਗਏ ਹਨ। ਹਾਲਾਂਕਿ ਭਾਰਤੀ ਕ੍ਰਿਕਟ ਬੋਰਡ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ਤੇ ਇਸ ਦੀ ਜਾਣਕਾਰੀ ਦਿਤੀ ਹੈ। Read More

  9. Unique Paratha Recipe : ਘੱਟ ਮਿਹਨਤ 'ਚ ਲੁੱਟਣਾ ਚਾਹੁੰਦੇ ਹੋ ਵਾਹ-ਵਾਹ, ਤਾਂ ਬਣਾਓ ਤਰਲ ਆਟੇ ਦਾ ਇਹ ਪਰਾਂਠਾ, ਆਮ ਪਰਾਂਠੇ ਤੋਂ ਹੈ ਬਿਲਕੁਲ ਅਲੱਗ

    ਅੱਜ ਅਸੀਂ ਤੁਹਾਡੇ ਲਈ ਇੱਕ ਸਧਾਰਨ ਪਰਾਂਠੇ ਦੀ ਰੈਸਿਪੀ ਲੈ ਕੇ ਆਏ ਹਾਂ ਜੋ ਘੱਟ ਮਿਹਨਤ ਨਾਲ ਪ੍ਰਸ਼ੰਸਾ ਜਿੱਤਣਾ ਚਾਹੁੰਦੇ ਹਨ। ਜਿਸ ਨੂੰ ਬਣਾਉਣਾ ਬਹੁਤ ਆਸਾਨ ਹੈ। Read More

  10. PM Svanidhi Yojana: ਮੋਦੀ ਸਰਕਾਰ ਬਿਨਾਂ ਗਾਰੰਟੀ ਦੇ ਦੇ ਰਹੀ ਹੈ ਬਿਜ਼ਨਸ ਲੋਨ, ਜਾਣੋ ਇਸ ਸਕੀਮ ਬਾਰੇ

    PM Svanidhi Yojana Benefits: ਸਰਕਾਰ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦੇ ਤਹਿਤ ਪ੍ਰਾਪਤ ਕਰਜ਼ੇ 'ਤੇ ਸਬਸਿਡੀ ਦਿੰਦੀ ਹੈ। ਇਸ ਸਕੀਮ ਰਾਹੀਂ ਸਰਕਾਰ ਲੋਕਾਂ ਨੂੰ ਆਪਣਾ ਕੰਮ ਦੁਬਾਰਾ ਸ਼ੁਰੂ ਕਰਨ ਦਾ ਮੌਕਾ ਦਿੰਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Embed widget