ਪੜਚੋਲ ਕਰੋ

ABP Sanjha Top 10, 23 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 23 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Liquor Policy Case: ਮਨੀਸ਼ ਸਿਸੋਦੀਆ ਨੂੰ 5 ਅਪ੍ਰੈਲ ਤੱਕ ਜੇਲ, Rouse ਐਵੇਨਿਊ ਕੋਰਟ ਨੇ ਨਿਆਇਕ ਹਿਰਾਸਤ 'ਚ ਭੇਜਿਆ

    Manish Sisodia Judicial Custody: ਆਬਕਾਰੀ ਨੀਤੀ ਦੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। Read More

  4. ਇਸ ਅਫਰੀਕੀ ਦੇਸ਼ 'ਚ LGBTQ ਕਮਿਊਨਿਟੀ ਖਿਲਾਫ ਬਣਿਆ ਕਾਨੂੰਨ, ਸਮਲਿੰਗੀ ਸਬੰਧ ਬਣਾਉਣ 'ਤੇ ਮਿਲੇਗੀ ਮੌਤ ਦੀ ਸਜ਼ਾ

    ਯੂਗਾਂਡਾ ਦੀ ਸੰਸਦ ਤੋਂ ਪਾਸ ਹੋਣ ਤੋਂ ਬਾਅਦ, ਬਿੱਲ ਨੂੰ ਹੁਣ ਮਨਜ਼ੂਰੀ ਲਈ ਰਾਸ਼ਟਰਪਤੀ ਯੋਵੇਰੀ ਮੁਸੇਵੇਨੀ ਨੂੰ ਭੇਜਿਆ ਜਾਵੇਗਾ। ਦੱਸ ਦੇਈਏ ਕਿ ਰਾਸ਼ਟਰਪਤੀ ਮੁਸੇਵੇਨੀ ਵੀ ਸਮਲਿੰਗੀ ਸਬੰਧਾਂ ਦੇ ਖਿਲਾਫ ਰਹੇ ਹਨ। Read More

  5. Diljit Dosanjh: ਸਪੌਟੀਫਾਈ ਦੇ ਬਿਲਬੋਰਡ 'ਤੇ ਛਾਏ ਦਿਲਜੀਤ ਦੋਸਾਂਝ ਤੇ ਗੁਰਦਾਸ ਮਾਨ, 'ਛੱਲਾ' ਗਾਣੇ ਦਾ ਰੀਮਿਕਸ ਬਣਿਆ ਲੋਕਾਂ ਦੀ ਪਸੰਦ

    'ਛੱਲੇ' ਨੂੰ ਸਪੌਟੀਫਾਈ ਇੰਡੀਆ ਦੇ ਬਿਲਬੋਰਡ 'ਤੇ ਵੀ ਜਗ੍ਹਾ ਮਿਲੀ ਹੈ। ਜੀ ਹਾਂ, ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਗੁਰਦਾਸ ਮਾਨ ਤੇ ਦਿਲਜੀਤ ਦੋਸਾਂਝ ਸਪੌਟੀਫਾਈ ਦੇ ਬਿਲਬੋਰਡ 'ਤੇ ਨਜ਼ਰ ਆ ਰਹੇ ਹਨ। Read More

  6. Karan Aujla: ਪੰਜਾਬ ਦੇ ਹਾਲਾਤ 'ਤੇ ਬੋਲੇ ਕਰਨ ਔਜਲਾ, ਪੋਸਟ ਸ਼ੇਅਰ ਕਰ ਕਿਹਾ- ਪੰਜਾਬ ਦੀਆਂ ਮਾਵਾਂ ਦਾ ਕੀ ਕਸੂਰ?

    Karan Aujla On Punjab Crisis: ਇੰਨੀਂ ਦਿਨੀਂ ਪੰਜਾਬ 'ਚ ਹਾਲਾਤ ਮਾੜੇ ਬਣੇ ਹੋਏ ਹਨ। ਇਸ ਨੂੰ ਲੈਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਕਾਫੀ ਚਿੰਤਾ ਜਤਾ ਰਹੇ ਹਨ। ਕਰਨ ਔਜਲਾ ਨੇ ਪੰਜਾਬ ਦੇ ਹਾਲਾਤ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ Read More

  7. Rohit Sharma: ਆਖਰੀ ਵੰਨ ਡੇ 'ਚ ਰੋਹਿਤ ਸ਼ਰਮਾ ਕਰਨਗੇ ਧਮਾਕਾ, ਫਾਈਨਲ ਮੈਚਾਂ 'ਚ ਸ਼ਾਨਦਾਰ ਰਿਹਾ ਹੈ ਸ਼ਰਮਾ ਦਾ ਰਿਕਾਰਡ

    IND vs AUS ODI Series Decider: ਰੋਹਿਤ ਸ਼ਰਮਾ ਨੇ 98.25 ਦੀ ਔਸਤ ਨਾਲ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਨਡੇ ਸੀਰੀਜ਼ ਦਾ ਫੈਸਲਾਕੁੰਨ ਸਕੋਰ ਬਣਾਇਆ। Read More

  8. Happy Birthday Saina Nehwal : 33 ਸਾਲ ਦੀ ਹੋਈ ਸਾਇਨਾ ਨੇਹਵਾਲ, ਬੈਡਮਿੰਟਨ 'ਚ ਭਾਰਤ ਨੂੰ ਦਿਵਾਇਆ ਪਹਿਲਾ ਓਲੰਪਿਕ ਮੈਡਲ

    ਭਾਰਤ ਦੀ ਸਟਾਰ ਸ਼ਟਲਰ ਸਾਇਨਾ ਨੇਹਵਾਲ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ। ਸਾਇਨਾ ਅੱਜ 33 ਸਾਲ ਦੀ ਹੋ ਗਈ ਹੈ। ਕਰਾਟੇ ਚੈਂਪੀਅਨ ਤੋਂ ਬੈਡਮਿੰਟਨ 'ਚ ਆਈ ਸਾਇਨਾ ਨੇ ਕਈ ਮੌਕਿਆਂ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। Read More

  9. Curry Leaves: ਕੜੀ ਪੱਤਾ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਵਾਲਾਂ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ, ਇਸ ਤਰ੍ਹਾਂ ਕਰੋ ਵਰਤੋ

    Curry Leaves: ਕੜ੍ਹੀ ਪੱਤੇ ਦੀ ਮਦਦ ਨਾਲ ਤੁਸੀਂ ਨਾ ਸਿਰਫ ਆਪਣੇ ਵਾਲਾਂ ਦਾ ਵਾਧਾ ਕਰ ਸਕਦੇ ਹੋ, ਸਗੋਂ ਉਨ੍ਹਾਂ ਨੂੰ ਕਾਲੇ, ਸੰਘਣੇ ਅਤੇ ਸੁੰਦਰ ਵੀ ਰੱਖ ਸਕਦੇ ਹੋ। ਇਸ ਵਿੱਚ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਹੁੰਦੇ ਹਨ ਜੋ ਵਾਲਾਂ ਦੀਆਂ... Read More

  10. Meta Layoffs: ਨੌਕਰੀ ਜੁਆਇਨ ਕਰਨ ਦੇ 3 ਦਿਨਾਂ 'ਚ ਹੋ ਗਈ ਛਾਂਟੀ...4 ਮਹੀਨਿਆਂ ਬਾਅਦ ਮਿਲੀ ਇਹ ਖੁਸ਼ਖਬਰੀ!

    Meta Layoffs: ਦੁਨੀਆ ਦੀਆਂ ਵੱਡੀਆਂ ਤਕਨੀਕੀ ਕੰਪਨੀਆਂ ਵਿੱਚ ਲਗਾਤਾਰ ਛਾਂਟੀ ਦਾ ਸਿਲਸਿਲਾ ਚੱਲ ਰਿਹਾ ਹੈ। ਐਮਾਜ਼ਾਨ, ਟਵਿੱਟਰ, ਮਾਈਕ੍ਰੋਸਾਫਟ, ਐਮਾਜ਼ਾਨ ਆਦਿ ਨੇ ਹੁਣ ਤੱਕ ਆਪਣੇ ਕਈ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
Embed widget