ਪੜਚੋਲ ਕਰੋ

ABP Sanjha Top 10, 23 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 23 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. DGCA: ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ DGCA ਡਾਇਰੈਕਟਰ ਨੂੰ ਕੀਤਾ ਮੁਅੱਤਲ

    DGCA Director Suspended: ਸਰਕਾਰ ਨੇ ਬੁੱਧਵਾਰ (22 ਨਵੰਬਰ) ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਡੀਜੀਸੀਏ ਦੇ ਡਾਇਰੈਕਟਰ ਕੈਪਟਨ ਅਨਿਲ ਗਿੱਲ ਨੂੰ ਮੁਅੱਤਲ ਕਰ ਦਿੱਤਾ ਅਤੇ ਕਿਹਾ ਕਿ ਅਸੀਂ ਇਸ ਨੂੰ ਲੈ ਕੇ ਸਮਝੌਤਾ ਨਹੀਂ ਕਰ ਸਕਦੇ। Read More

  4. Illegal Indian immigrants: ਅਮਰੀਕਾ 'ਚ ਰਹਿ ਰਹੇ 7,25,000 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀ, ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

    Illegal Indian immigrants in the US: ਅਮਰੀਕਾ ਵਿੱਚ ਤਕਰੀਬਨ 725,000 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਰਹਿ ਰਹੇ ਹਨ। ਇਹ ਵਾਧਾ 2017 ਮਗਰੋਂ ਵੱਡੇ ਪੱਧਰ 'ਤੇ ਹੋਇਆ ਹੈ। Read More

  5. Anupama: ਟੀਵੀ ਦੀ 'ਅਨੁਪਮਾ' ਰੁਪਾਲੀ ਗਾਂਗੁਲੀ ਨੇ ਸਲਮਾਨ ਖਾਨ ਨੂੰ ਛੱਡਿਆ ਪਿੱਛੇ, ਦਰਸ਼ਕਾਂ ਦੀ ਪਹਿਲੀ ਪਸੰਦ ਬਣਿਆ 'ਅਨੁਪਮਾ'

    TRP Report: ਰੂਪਾਲੀ ਗਾਂਗੁਲੀ ਸਟਾਰਰ ਅਨੁਪਮਾ ਸਭ ਤੋਂ ਵੱਧ ਪਸੰਦ ਕੀਤਾ ਜਾਣ ਵਾਲਾ ਟੀਵੀ ਸ਼ੋਅ ਬਣ ਗਿਆ ਹੈ ਪਰ ਸਲਮਾਨ ਖਾਨ ਦਾ ਰਿਐਲਿਟੀ ਸ਼ੋਅ ਬਿੱਗ ਬੌਸ 17 ਟਾਪ 5 ਵਿੱਚ ਵੀ ਨਹੀਂ ਹੈ। Read More

  6. Bhumi Pednekar: ਬਾਲੀਵੁੱਡ ਅਦਾਕਾਰਾ ਭੂਮੀ ਪੇਡਨੇਕਰ ਨੂੰ ਹੋਇਆ ਡੇਂਗੂ, ਹਸਪਤਾਲ ਹੋਈ ਭਰਤੀ, ਤਸਵੀਰ ਸ਼ੇਅਰ ਕਰ ਦੱਸੀ ਹਾਲਤ

    Bhumi Pednekar News: ਅਦਾਕਾਰਾ ਭੂਮੀ ਪੇਡਨੇਕਰ ਡੇਂਗੂ ਤੋਂ ਪੀੜਤ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਹਸਪਤਾਲ ਦੇ ਬੈੱਡ ਤੋਂ ਸੈਲਫੀ ਸ਼ੇਅਰ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। Read More

  7. World Billiards Championship: ਪੰਕਜ ਅਡਵਾਨੀ ਨੇ ਰਚਿਆ ਇਤਿਹਾਸ, ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ ਦਾ ਖਿਤਾਬ 26ਵੀਂ ਵਾਰ ਕੀਤਾ ਆਪਣੇ ਨਾਂਅ

    Pankaj Advani World Billiards Championship 2023: ਭਾਰਤ ਦੇ ਸਟਾਰ ਕਿਊ ਖਿਡਾਰੀ ਪੰਕਜ ਅਡਵਾਨੀ ਨੇ ਇਤਿਹਾਸ ਰਚਿਆ ਹੈ। ਉਸ ਨੇ ਮੰਗਲਵਾਰ ਨੂੰ ਆਈਬੀਐਸਐਫ ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ ਦੇ ਫਾਈਨਲ Read More

  8. Pro Kabaddi League 2023: ਪ੍ਰੋ ਕਬੱਡੀ ਲੀਗ ਦੀ 2 ਦਸੰਬਰ ਤੋਂ ਹੋਏਗੀ ਸ਼ੁਰੂਆਤ, ਜਾਣੋ ਕਿੱਥੇ ਦੇਖ ਸਕੋਗੇ ਲਾਈਵ ਮੁਕਾਬਲਾ ?

    Pro Kabaddi League: ਪ੍ਰੋ ਕਬੱਡੀ ਲੀਗ ਦੇ 10ਵੇਂ ਸੀਜ਼ਨ ਦੀ ਸ਼ੁਰੂਆਤ ਹੋਣ ਵਿੱਚ ਦੋ ਹਫ਼ਤੇ ਦਾ ਸਮਾਂ ਵੀ ਨਹੀਂ ਬਚਿਆ ਹੈ। 2 ਦਸੰਬਰ ਤੋਂ ਕਬੱਡੀ ਦਾ ਇਹ ਧਮਾਕੇਦਾਰ ਟੂਰਨਾਮੈਂਟ ਸ਼ੁਰੂ ਹੋਵੇਗਾ। ਇਸ ਸੀਜ਼ਨ ਦਾ ਓਪਨਿੰਗ ਮੁਕਾਬਲਾ Read More

  9. Cockroaches: ਕਾਕਰੋਚ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

    home remedies: ਹਰ ਕੋਈ ਕਾਕਰੋਚ ਤੋਂ ਪ੍ਰੇਸ਼ਾਨ ਹੈ। ਚਿੰਤਾ ਦਾ ਵਿਸ਼ਾ ਇਹ ਹੈ ਕਿ ਇਹ ਜ਼ਿਆਦਾਤਰ ਰਸੋਈਆਂ ਵਿੱਚ ਪਾਏ ਜਾਂਦੇ ਹਨ ਅਤੇ ਆਸਾਨੀ ਨਾਲ ਭਾਂਡਿਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਵਿੱਚ ਦਾਖਲ ਹੋ ਸਕਦੇ ਹਨ.. Read More

  10. Sam Altman: ਓਪਨਆਈ 'ਚ ਹੋਈ ਸੈਮ ਓਲਟਮੈਨ ਦੀ ਵਾਪਸੀ, ਕੰਪਨੀ ਨੇ ਸੋਸ਼ਲ ਮੀਡੀਆ 'ਤੇ ਕੀਤਾ ਐਲਾਨ

    Sam Altman: ਓਪਨਆਈ ਤੇ ਚੈਟ ਜੀਪੀਟੀ ਦੇ ਸੀਈਓ ਸੈਮ ਓਲਟਮੈਨ ਨੂੰ ਕੰਪਨੀ ਤੋਂ ਬਾਹਰ ਕਰਨ ਦਾ ਮਾਮਲਾ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਕਈ ਦਿਨਾਂ ਤੋਂ ਸੁਰਖੀਆਂ 'ਚ ਰਹੇ ਸੈਮ ਓਲਟਮੈਨ ਨੂੰ ਕੰਪਨੀ ਨੇ ਸੀਈਓ ਦੇ ਤੌਰ ਉੱਤੇ ਸੱਦਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget