1. ABP Sanjha Top 10, 22 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Gujarat Heart Attack Deaths: ਗੁਜਰਾਤ 'ਚ 24 ਘੰਟਿਆਂ 'ਚ ਗਰਬਾ ਖੇਡਦੇ ਹੋਏ 10 ਲੋਕਾਂ ਦੀ ਗਈ ਜਾਨ, 500 ਤੋਂ ਜ਼ਿਆਦਾ ਆਈਆਂ Ambulance Calls, ਐਕਸਪਰਟ ਦੱਸ ਰਹੇ ਇਹ ਵਜ੍ਹਾ

    Gujarat Heart Attack Deaths: ਗੁਜਰਾਤ 'ਚ ਨਵਰਾਤਰੀ 'ਤੇ ਗਰਬਾ ਸਮਾਰੋਹ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 10 ਲੋਕਾਂ ਦੀ ਮੌਤ ਦੀ ਖਬਰ ਨੇ ਹਲਚਲ ਮਚਾ ਦਿੱਤੀ ਹੈ। ਸਰਕਾਰ ਨੂੰ 500 ਐਂਬੂਲੈਂਸ ਕਾਲਾਂ ਆਈਆਂ ਹਨ। Read More

  4. Israel-Palestine Conflict: ਮਿਡਲ ਈਸਟ 'ਚ ਆਉਣ ਵਾਲੀ ਤਬਾਹੀ? ਅਮਰੀਕਾ ਨੇ ਦੋ ਘਾਤਕ ਮਿਜ਼ਾਈਲ ਸਿਸਟਮ ਕਰ ਦਿੱਤੇ ਤਾਇਨਾਤ

    Israel-Palestine Conflict: ਅਮਰੀਕੀ ਸੈਨਿਕਾਂ 'ਤੇ ਹਾਲ ਹੀ ਦੇ ਹਮਲਿਆਂ ਤੇ ਇਜ਼ਰਾਈਲ-ਹਮਾਸ ਯੁੱਧ ਵਿਚਕਾਰ ਵਧ ਰਹੇ ਤਣਾਅ ਦੇ ਜਵਾਬ ਵਿੱਚ ਅਮਰੀਕਾ ਮੱਧ ਪੂਰਬ ਵਿੱਚ ਵਾਧੂ ਮਿਜ਼ਾਈਲ ਰੱਖਿਆ ਪ੍ਰਣਾਲੀਆਂ ਦੀ ਤਾਇਨਾਤੀ ਕਰ ਰਿਹਾ ਹੈ। Read More

  5. Ramayan: ਰਾਮਾਇਣ 'ਚ ਰਾਵਣ ਬਣਨ ਲਈ kGF ਸਟਾਰ ਯਸ਼ ਲੈ ਰਿਹਾ ਇੰਨੀਂ ਭਾਰੀ ਫੀਸ? ਸੁਣ ਕੇ ਉੱਡ ਜਾਣਗੇ ਹੋਸ਼

    ਯਸ਼ ਰਾਮਾਇਣ ਵਿੱਚ ਰਾਵਣ ਦਾ ਕਿਰਦਾਰ ਨਿਭਾਉਣ ਲਈ ਲਗਭਗ 100 ਕਰੋੜ ਤੋਂ 150 ਕਰੋੜ ਰੁਪਏ ਚਾਰਜ ਕਰ ਰਿਹਾ ਹੈ, ਜਿਸ ਵਿੱਚ 100 ਕਰੋੜ ਰੁਪਏ ਘੱਟੋ-ਘੱਟ ਹਨ ਅਤੇ ਫੀਸ ਇਸ 'ਤੇ ਨਿਰਭਰ ਕਰਦੀ ਹੈ। Read More

  6. World Cup: ਇੰਗਲੈਂਡ ਦੀ ਵਨਡੇ ਕ੍ਰਿਕੇਟ ਦੇ ਇਤਿਹਾਸ ਦੀ ਸਭ ਤੋਂ ਵੱਡੀ ਹਾਰ, ਦੱਖਣੀ ਅਫਰੀਕਾ ਦੇ ਸਾਹਮਣੇ ਵਿਸ਼ਵ ਚੈਂਪੀਅਨ ਢੇਰ

    ENG vs SA : ਵਿਸ਼ਵ ਚੈਂਪੀਅਨ ਇੰਗਲੈਂਡ ਦੱਖਣੀ ਅਫਰੀਕਾ ਦੇ ਸਾਹਮਣੇ ਪੂਰੀ ਤਰ੍ਹਾਂ ਬੇਵੱਸ ਨਜ਼ਰ ਆਇਆ। ਇਸ ਵਿਸ਼ਵ ਕੱਪ ਵਿੱਚ ਚਾਰ ਮੈਚਾਂ ਵਿੱਚ ਇੰਗਲੈਂਡ ਦੀ ਇਹ ਤੀਜੀ ਹਾਰ ਹੈ। Read More

  7. World Cup: ਨਿਊ ਜ਼ੀਲੈਂਡ ਖਿਲਾਫ ਮੈਚ ਤੋਂ ਪਹਿਲਾਂ ਭਾਰਤ ਨੂੰ ਲੱਗਿਆ ਝਟਕਾ, ਹਾਰਦਿਕ ਪੰਡਯਾ ਤੋਂ ਬਾਅਦ ਰਵਿੰਦਰ ਜਡੇਜਾ ਨੂੰ ਲੱਗੀ ਸੱਟ

    IND vs NZ: ਹਾਰਦਿਕ ਪੰਡਯਾ ਤੋਂ ਬਾਅਦ ਰਵਿੰਦਰ ਜਡੇਜਾ ਦੇ ਜ਼ਖਮੀ ਹੋਣ ਦੀ ਖਬਰ ਆ ਰਹੀ ਹੈ। ਰਵਿੰਦਰ ਜਡੇਜਾ ਦੀ ਸੱਟ ਨੂੰ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। Read More

  8. IND vs NZ: ਧਰਮਸ਼ਾਲਾ 'ਚ ਹੋਵੇਗੀ ਭਾਰਤ ਤੇ ਨਿਊ ਜ਼ੀਲੈਂਡ ਦੀ ਟੱਕਰ, ਜਾਣੋ ਪਿੱਚ ਰਿਪੋਰਟ ਤੇ ਮੈਚ ਬਾਰੇ ਭਵਿੱਕਬਾਣੀ

    ICC ODI World Cup 2023: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 22 ਅਕਤੂਬਰ ਨੂੰ ਧਰਮਸ਼ਾਲਾ ਵਿੱਚ ਮੈਚ ਹੋਣ ਜਾ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਧਰਮਸ਼ਾਲਾ ਦੀ ਪਿਚ ਰਿਪੋਰਟ ਬਾਰੇ। Read More

  9. Liquor expiry date: ਸ਼ਰਾਬੀਆਂ ਦਾ ਸਭ ਤੋਂ ਵੱਡਾ ਸਵਾਲ, ਕੀ ਸ਼ਰਾਬ ਦੀ ਹੁੰਦੀ ਹੈ ਐਕਸਪਾਇਰੀ ਡੇਟ ?

    ਅੱਜ ਅਸੀਂ ਤੁਹਾਨੂੰ ਅਜਿਹੇ ਹੀ ਇੱਕ ਸਵਾਲ ਬਾਰੇ ਦੱਸ ਰਹੇ ਹਾਂ ਕਿ ਕੀ ਸ਼ਰਾਬ ਦੀ ਵੀ ਐਕਸਪਾਇਰੀ ਡੇਟ ਹੁੰਦੀ ਹੈ? ਕੀ ਸ਼ਰਾਬ ਦੀ ਬੋਤਲ ਖੋਲ੍ਹਣ ਤੋਂ ਬਾਅਦ ਖ਼ਰਾਬ ਹੋ ਜਾਂਦੀ ਹੈ? ਤਾਂ ਆਓ ਅੱਜ ਇਸ ਪੋਸਟ ਵਿੱਚ ਤੁਹਾਨੂੰ ਦੱਸਦੇ ਹਾਂ। Read More

  10. India-US Trade: ਅਮਰੀਕਾ ਨੇ ਵਪਾਰ ਵਿੱਚ ਚੀਨ ਨੂੰ ਛੱਡਿਆ ਪਿੱਛੇ, ਬਣਿਆ ਭਾਰਤ ਦਾ ਨੰਬਰ ਵਨ ਯਾਰ !

    India Top Trading Partner: ਅਮਰੀਕਾ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਛਿਮਾਹੀ ਵਿੱਚ ਭਾਰਤ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਬਣ ਕੇ ਉਭਰਿਆ ਹੈ। ਚੀਨ ਦੂਜੇ ਸਥਾਨ 'ਤੇ ਰਿਹਾ... Read More