ਪੜਚੋਲ ਕਰੋ

ABP Sanjha Top 10, 23 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 23 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 22 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lucknow News : ਲਖਨਊ 'ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਮੁੱਠਭੇੜ ਦੌਰਾਨ ਮੁੰਨਾ ਬਜਰੰਗੀ ਗੈਂਗ ਦਾ ਮੈਂਬਰ ਗ੍ਰਿਫਤਾਰ

    ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ  (Lucknow) ਵਿੱਚ ਦੇਰ ਰਾਤ ਇੱਕ ਮੁੱਠਭੇੜ ਦੌਰਾਨ ਯੂਪੀ ਪੁਲਿਸ (UP Police) ਨੂੰ ਵੱਡੀ ਕਾਮਯਾਬੀ ਮਿਲੀ ਹੈ। ਇੱਥੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ ਮੁੰਨਾ ਬਜਰੰਗੀ ਗੈਂਗ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। Read More

  4. 'ਅੱਤਵਾਦੀਆਂ 'ਤੇ ਪਾਬੰਦੀ ਲਗਾਉਣ 'ਤੇ ਨਾ ਹੋਵੇ ਰਾਜਨੀਤੀ', UN 'ਚ ਭਾਰਤ ਦੀ ਚੀਨ ਨੂੰ ਦੋ ਟੁੱਕ

    India Slams China On Terrorism : ਚੀਨ ਨੇ ਕੁਝ ਦਿਨ ਪਹਿਲਾਂ ਮੁੰਬਈ 26/11 ਹਮਲੇ ਦੇ ਦੋਸ਼ੀ ਅਤੇ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਾਜਿਦ ਮੀਰ ਨੂੰ ਬਲੈਕਲਿਸਟ ਕਰਨ ਲਈ ਸੰਯੁਕਤ ਰਾਸ਼ਟਰ (ਰਾਸ਼ਟਰ) ਦੇ ਪ੍ਰਸਤਾਵ 'ਤੇ ਪਾਬੰਦੀ ਲਗਾ ਦਿੱਤੀ ਸੀ। Read More

  5. Priyanka Chopra Nick Jonas: ਪ੍ਰਿਯੰਕਾ ਚੋਪੜਾ ਤੇ ਨਿਕ ਜੌਨਸ ਨਿਕਲੇ ਡਿਨਰ ਡੇਟ `ਤੇ, ਇੱਕ ਦੂਜੇ ਦਾ ਹੱਥ ਫੜੇ ਆਏ ਨਜ਼ਰ

    Priyanka Chopra and Nick Jonas: ਪ੍ਰਿਯੰਕਾ ਚੋਪੜਾ ਜੋ ਕਿ ਇਸ ਸਮੇਂ ਨਿਊਯਾਰਕ ’ਚ ਹੈ। ਅਦਾਕਾਰਾ ਨੂੰ ਦੀਆਂ ਹਾਲ ਹੀ ’ਚ ਸ਼ਾਨਦਾਰ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਅਦਾਕਾਰਾ ਆਪਣੇ ਪਤੀ ਨਿਕ ਜੋਨਸ ਨਾਲ ਨਜ਼ਰ ਆ ਰਹੀ ਹੈ Read More

  6. Mark Zuckerberg: ਫ਼ੇਸਬੁੱਕ ਦੇ ਮਾਲਕ ਮਾਰਕ ਜ਼ਕਰਬਰਗ ਤੀਜੀ ਵਾਰ ਬਣਨ ਜਾ ਰਹੇ ਪਿਤਾ, ਪੋਸਟ ਰਾਹੀਂ ਸ਼ੇਅਰ ਕੀਤੀ ਖੁਸ਼ਖਬਰੀ

    Mark Zuckerberg Expecting His Third Child: ਮਾਰਕ ਜ਼ਕਰਬਰਗ ਤੀਜੀ ਵਾਰ ਪਿਤਾ ਬਣਨ ਜਾ ਰਹੇ ਹਨ। ਉਨ੍ਹਾਂ ਦੀ ਪਤਨੀ ਪ੍ਰਿਸਕਿਲਾ ਚੈਨ ਗਰਭਵਤੀ ਹੈ। Read More

  7. Cristiano Ronaldo: ਫੁੱਟਬਾਲ ਫੈਨਜ਼ ਲਈ ਖੁਸ਼ਖ਼ਬਰੀ, ਯੂਰੋ 2024 ਤੱਕ ਨਹੀਂ ਲੈਣਗੇ ਰੋਨਾਲਡੋ ਸੰਨਿਆਸ

    Cristiano Ronaldo: ਕ੍ਰਿਸਟੀਆਨੋ ਰੋਨਾਲਡੋ ਨੇ ਕਿਹਾ ਹੈ ਕਿ ਉਹ ਯੂਰੋ 2024 ਤੱਕ ਫੁੱਟਬਾਲ ਖੇਡਣਾ ਜਾਰੀ ਰੱਖਣਾ ਚਾਹੁੰਦਾ ਹੈ। Read More

  8. IND vs AUS : ਮੋਹਾਲੀ 'ਚ ਖੇਡੇ ਗਏ ਪਹਿਲੇ ਟੀ -20 ਮੈਚ 'ਚ ਆਸਟਰੇਲੀਆ ਨੇ ਭਾਰਤੀ ਟੀਮ ਨੂੰ ਚਾਰ ਵਿਕਟਾਂ ਨਾਲ ਹਰਾਇਆ

    ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। Read More

  9. Alcohol Addiction : ਰੋਜ਼ ਲਗਾਉਂਦੇ ਹੋ ਪੈੱਗ ਤਾਂ ਸਮਝ ਜਾਓ ਕਿ ਤੁਹਾਨੂੰ ਲੱਗ ਗਈ ਏ ਸ਼ਰਾਬ ਦੀ ਲਤ, ਇਸ ਤਰ੍ਹਾਂ ਪਾਓ ਛੁਟਕਾਰਾ

    ਅਕਸਰ ਲੋਕ ਸ਼ੌਂਕ ਦੇ ਤੌਰ 'ਤੇ ਸ਼ਰਾਬ ਪੀਣ ਲੱਗ ਜਾਂਦੇ ਹਨ ਅਤੇ ਫਿਰ ਹੌਲੀ-ਹੌਲੀ ਰੋਜ਼ਾਨਾ ਸ਼ਰਾਬ ਪੀਣ ਲੱਗ ਜਾਂਦੇ ਹਨ। ਇੱਕ ਸਮਾਂ ਅਜਿਹਾ ਆਉਂਦਾ ਹੈ ਜਦੋਂ ਉਹ ਸ਼ਰਾਬ ਦੇ ਆਦੀ ਹੋ ਜਾਂਦੇ ਹਨ ਅਤੇ ਉਹ ਹਰ ਰੋਜ਼ ਪੀਤੇ ਬਿਨਾਂ ਨਹੀਂ ਰਹਿ ਸਕਦੇ। Read More

  10. 7th Pay Commission: 1 ਜੁਲਾਈ, 2022 ਤੋਂ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਨੂੰ ਵਧਾਉਣ ਦਾ ਜਾਰੀ ਕੀਤਾ ਗਿਆ ਹੁਕਮ? ਜਾਣੋ ਸਰਕਾਰ ਨੇ ਕੀ ਦਿੱਤਾ ਸਪੱਸ਼ਟੀਕਰਨ

    7th pay commission pay matrix: ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ 1 ਜੁਲਾਈ ਤੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਦਾ ਵਾਧਾ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Embed widget