1. ABP Sanjha Top 10, 23 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 23 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਵਿਖੇ ਮੂਰਤੀ ਸਥਾਪਤ, ਸ਼੍ਰੋਮਣੀ ਕਮੇਟੀ ਦਾ ਇਲਜ਼ਾਮ, 'ਸੰਵਿਧਾਨ ਦੀ ਧਾਰਾ 25 ਦੀ ਸਿੱਧੀ ਉਲੰਘਣਾ' 

    Historic Gurdwara converted into Buddhist Shrine: ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿੱਚ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। Read More

  4. Sudan Unrest: ਸੁਡਾਨ 'ਚ ਨਹੀਂ ਰੁਕ ਰਿਹਾ ਸੰਘਰਸ਼, ਪੂਰੇ ਦੇਸ਼ 'ਚ ਇੰਟਰਨੈੱਟ ਬੰਦ ਹੋਣ ਦਾ ਦਾਅਵਾ

    Sudan Conflict: ਸੁਡਾਨ ਵਿੱਚ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਫ਼ੌਜ ਅਤੇ ਅਰਧ ਸੈਨਿਕ ਬਲਾਂ ਵਿਚਕਾਰ ਟਕਰਾਅ ਚੱਲ ਰਿਹਾ ਹੈ। ਇਸ ਕਾਰਨ ਐਤਵਾਰ (23 ਅਪ੍ਰੈਲ) ਨੂੰ ਦੇਸ਼ ਭਰ 'ਚ ਇੰਟਰਨੈੱਟ ਬੰਦ ਹੋਣ ਦੀ ਖ਼ਬਰ ਆਈ। Read More

  5. ਜਦੋਂ ਕਪਿਲ ਸ਼ਰਮਾ ਨੇ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਨੂੰ ਪੁੱਛਿਆ 'ਲਾਲ ਕਿਲਾ ਕਿੱਥੇ ਹੈ', ਜਵਾਬ ਸੁਣ ਹੋ ਜਾਓਗੇ ਹੈਰਾਨ

    Geeta Basra Video: ਗੀਤਾ ਬਸਰਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਕਪਿਲ ਸ਼ਰਮਾ ਸ਼ੋਅ 'ਚ ਨਜ਼ਰ ਆ ਰਹੀ ਹੈ। ਉਸ ਦੇ ਨਾਲ ਗਿੱਪੀ ਗਰੇਵਾਲ ਤੇ ਧਰਮਿੰਦਰ ਵੀ ਇਸ ਸ਼ੋਅ 'ਚ ਮਹਿਮਾਨ ਬਣ ਕੇ ਪਹੁੰਚੇ ਸੀ। Read More

  6. Gippy Grewal: ਗਿੱਪੀ ਗਰੇਵਾਲ ਦੀਆਂ ਅਣਦੇਖੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ, ਪੁਰਾਣੇ ਦਿਨਾਂ 'ਚ ਇੰਜ ਦਿਖਦਾ ਸੀ ਗਾਇਕ

    Gippy Grewal Pics: ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ। ਗਿੱਪੀ ਗਰੇਵਾਲ ਦੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਗਿੱਪੀ ਦੇ ਪੰਜਾਬੀ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਦੀਆਂ ਹਨ। Read More

  7. Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ

    IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More

  8. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  9. ਹਫਤੇ 'ਚ ਇੰਨੇ ਕਦਮ ਤੁਰਨ ਨਾਲ ਘੱਟ ਹੋ ਜਾਂਦਾ ਹੈ ਮੌਤ ਦਾ ਖ਼ਤਰਾ! ਜਾਣੋ ਸਟੱਡੀ 'ਚ ਕੀਤਾ ਗਿਆ ਇਹ ਦਾਅਵਾ

    ਹੁਣ ਤੱਕ ਕਿਹਾ ਜਾਂਦਾ ਸੀ ਕਿ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਚਾਹੀਦਾ ਹੈ। ਪਰ, ਇੱਕ ਨਵੇਂ ਅਧਿਐਨ ਵਿੱਚ, ਇਹ ਦਾਅਵਾ ਕੀਤਾ ਗਿਆ ਹੈ ਕਿ ਕਿਵੇਂ ਸੈਰ ਕਰਨ ਨਾਲ ਮੌਤ ਦਾ ਖ਼ਤਰਾ ਘੱਟ ਜਾਂਦਾ ਹੈ। Read More

  10. Edible Oil Price: ਵਧਦੀ ਮਹਿੰਗਾਈ ਕਾਰਨ ਆਮ ਲੋਕਾਂ ਨੂੰ ਵੱਡੀ ਰਾਹਤ, ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ; ਜਾਣੋ ਕਿੰਨੀਆਂ ਘਟੀਆਂ ਕੀਮਤਾਂ

    ਦੇਸ਼ ਵਿੱਚ ਵਧਦੀ ਮਹਿੰਗਾਈ ਨੇ ਆਮ ਆਦਮੀ ਲਈ ਕਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਲੋਕਾਂ ਨੂੰ ਰੋਜ਼ਾਨਾ ਦੀਆਂ ਲੋੜਾਂ ਲਈ ਵੀ ਜ਼ਿਆਦਾ ਪੈਸੇ ਦੇਣੇ ਪੈਂਦੇ ਹਨ। ਇਸ ਦੌਰਾਨ ਆਮ ਲੋਕਾਂ ਲਈ ਰਾਹਤ ਦੀ ਖਬਰ ਆਈ ਹੈ। Read More