ਪੜਚੋਲ ਕਰੋ

ABP Sanjha Top 10, 24 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 24 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 23 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. UK economy: ਬ੍ਰਿਟੇਨ ਦੀ ਅਰਥਵਿਵਸਥਾ ਤੀਜੀ ਤਿਮਾਹੀ ‘ਚ 0.1 ਫੀਸਦੀ ਹੇਠਾਂ ਡਿੱਗੀ

    UK economy: ਜਾਰੀ ਕੀਤੇ ਗਏ ਤਾਜ਼ਾ ਅਧਿਕਾਰਤ ਅੰਕੜਿਆਂ ਦੇ ਅਨੁਸਾਰ ਯੂਨਾਈਟਿਡ ਕਿੰਗਡਮ ਦੀ ਆਰਥਿਕਤਾ ਵਿੱਚ 2023 ਦੀ ਤੀਜੀ ਤਿਮਾਹੀ ਵਿੱਚ 0.1% ਦੀ ਮਾਮੂਲੀ ਸੰਕੁਚਨ ਦੇਖੀ ਗਈ। Read More

  4. France News: ਭਾਰਤੀਆਂ ਨੂੰ ਫਰਾਂਸ ਲੈ ਕੇ ਜਾ ਰਹੀ ਜਿਸ ਫਲਾਈਟ ਨੂੰ ਰੋਕਿਆ ਗਿਆ, ਉਸ 'ਚ 13 ਬੱਚਿਆਂ ਨਾਲ ਨਹੀਂ ਸਨ ਮਾਪੇ

    France News: ਫਰਾਂਸ ਦੇ ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਟੀਮ ਮਨੁੱਖੀ ਤਸਕਰੀ ਨੂੰ ਧਿਆਨ 'ਚ ਰੱਖ ਕੇ ਜਾਂਚ ਕਰ ਰਹੀ ਹੈ। ਭਾਰਤੀ ਦੂਤਘਰ ਵੀ ਇਸ ਮਾਮਲੇ 'ਤੇ ਨਜ਼ਰ ਰੱਖ ਰਿਹਾ ਹੈ। Read More

  5. Shah Rukh Khan: ਬੇਸ਼ੁਮਾਰ ਸੰਪਤੀ ਦੇ ਮਾਲਕ ਸ਼ਾਹਰੁਖ, 13 ਸਾਲਾਂ 'ਚ 320 ਫੀਸਦੀ ਵਧੀ ਜਾਇਦਾਦ, ਇੱਕ ਦਿਨ ਇੰਨੇ ਕਰੋੜ ਕਮਾਉਂਦੇ ਕਿੰਗ ਖਾਨ

    Shah Rukh Khan Net Worth: ਸੁਪਰਸਟਾਰ ਸ਼ਾਹਰੁਖ ਖਾਨ ਨੇ ਪਿਛਲੇ ਕੁਝ ਸਾਲਾਂ ਵਿੱਚ ਨਾ ਸਿਰਫ ਪ੍ਰਸਿੱਧੀ, ਬਲਕਿ ਬਹੁਤ ਸਾਰੀ ਦੌਲਤ ਵੀ ਕਮਾਈ ਹੈ। ਉਸ ਦੀ ਕੁੱਲ ਕੀਮਤ ਸੁਣ ਕੇ ਕਿਸੇ ਦੇ ਵੀ ਕੰਨ ਖੜ੍ਹੇ ਹੋ ਜਾਣਗੇ। Read More

  6. Shah Rukh Khan: ਸ਼ਾਹਰੁਖ ਖਾਨ ਦੀ 'ਡੰਕੀ' ਨੇ ਕੀਤਾ ਵੱਡਾ ਧਮਾਕਾ, ਪੂਰੀ ਦੁਨੀਆ 'ਚ ਕੀਤੀ 100 ਕਰੋੜ ਤੋਂ ਜ਼ਿਆਦਾ ਦੀ ਕਮਾਈ

    Dunki Worldwide Box Office Collection Day 2: ਆਪਣੀ ਰਿਲੀਜ਼ ਦੇ ਦੋ ਦਿਨਾਂ ਦੇ ਅੰਦਰ, ਫਿਲਮ ਨੇ ਦੁਨੀਆ ਭਰ ਵਿੱਚ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਅਜਿਹਾ ਕਰਨ ਵਾਲੀ ਇਹ ਸ਼ਾਹਰੁਖ ਖਾਨ ਦੀ ਸਾਲ ਦੀ ਤੀਜੀ ਫਿਲਮ ਹੈ। Read More

  7. Bajrang Punia: ਸਰਕਾਰ ਨੇ ਨਹੀਂ ਸੁਣੀ ਬਜਰੰਗ ਪੂਨੀਆ ਦੀ ਪੁਕਾਰ, ਪਹਿਲਵਾਨ ਨੇ ਫੁੱਟਪਾਥ 'ਤੇ ਰੱਖਿਆ 'ਪਦਮਸ਼੍ਰੀ' ਅਵਾਰਡ ਤੇ ਫਿਰ...

    Bajrang Punia vs WFI: ਭਾਰਤੀ ਪਹਿਲਵਾਨ ਅਤੇ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਵੀਰਵਾਰ (22 ਦਸੰਬਰ) ਸ਼ਾਮ ਨੂੰ ਆਪਣਾ 'ਪਦਮ ਸ਼੍ਰੀ' ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਅਤੇ ਇਸ ਤੋਂ ਤੁਰੰਤ ਬਾਅਦ ਉਹ ਪ੍ਰਧਾਨ ਮੰਤਰੀ ਮੋਦੀ ਨੂੰ Read More

  8. IND vs SA 1st Test: ਬਾਕਸਿੰਗ ਡੇਅ 'ਤੇ ਸ਼ੁਰੂ ਹੋਵੇਗਾ ਭਾਰਤ-ਦੱਖਣੀ ਅਫਰੀਕਾ ਟੈਸਟ, ਦੇਖੋ ਪਲੇਇੰਗ ਇਲੈਵਨ 'ਚ ਕਿਸ-ਕਿਸ ਨੂੰ ਮਿਲ ਸਕਦੀ ਜਗ੍ਹਾ

    Boxing Day Test Match:  ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ 26 ਦਸੰਬਰ ਨੂੰ ਖੇਡਿਆ ਜਾਵੇਗਾ। ਸ਼ਾਰਦੁਲ ਠਾਕੁਰ ਨੂੰ ਇਸ ਮੈਚ ਲਈ ਮੌਕਾ ਮਿਲ ਸਕਦਾ ਹੈ। Read More

  9. Myth Vs Truth: ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣ ਨਾਲ ਘੱਟ ਹੁੰਦੀ ਹੈ ਪੇਟ ਦੀ ਚਰਬੀ ?

    Health News: ਪਾਣੀ ਪੀਣਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਪਾਣੀ ਪੀਣ ਨਾਲ ਸਰੀਰ ਹਾਈਡਰੇਟ ਰਹਿੰਦਾ ਹੈ। ਅਕਸਰ ਕਿਹਾ ਜਾਂਦਾ ਹੈ ਕਿ ਖਾਲੀ ਪੇਟ ਪੀਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। Read More

  10. Petrol Diesel Price Today: ਨਵੇਂ ਸਾਲ ਤੋਂ ਪਹਿਲਾਂ ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ

    Petrol Diesel Price Today: ਅੱਜ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਹਾਲਾਂਕਿ ਕੁਝ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget