ਪੜਚੋਲ ਕਰੋ

ABP Sanjha Top 10, 24 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 24 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 23 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmer Protest: ਅੰਦੋਲਨ ਤੋਂ ਡਰੀ ਹਰਿਆਣਾ ਸਰਕਾਰ ? ਕਿਸਾਨਾਂ ਦੇ ਕਰਜ਼ੇ ਦਾ ਵਿਆਜ ਤੇ ਜੁਰਮਾਨਾ ਕੀਤਾ ਮੁਆਫ਼

    ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਵੀਆਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਇਸ ਵਾਰ ਕੋਈ ਟੈਕਸ ਨਹੀਂ ਲੱਗੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਅੰਦੋਲਨ ਵਿਚਾਲੇ ਮੁੱਖ ਮੰਤਰੀ ਨੇ ਹਰਿਆਣਾ ਵਿੱਚ 5 ਲੱਖ 47 ਹਜ਼ਾਰ ਕਿਸਾਨਾਂ ਦੇ ਕਰਜ਼ੇ ਦਾ ਵਿਆਜ ਤੇ ਜੁਰਮਾਨਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ Read More

  4. Yana Mir: 'ਮੈਂ ਮਲਾਲਾ ਨਹੀਂ ਹਾਂ...' ਮੈਂ ਕਸ਼ਮੀਰ 'ਚ ਸੁਰੱਖਿਅਤ ਹਾਂ ਅਤੇ ਭਾਰਤ ਮੇਰਾ ਦੇਸ਼ ਹੈ- ਯਾਨਾ ਮੀਰ

    Yana Mir Speech: ਭਾਰਤ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਪੱਤਰਕਾਰ ਯਾਨਾ ਮੀਰ ਨੇ ਬ੍ਰਿਟੇਨ ਦੇ ਸੰਸਦ ਭਵਨ 'ਚ ਜ਼ਬਰਦਸਤ ਭਾਸ਼ਣ ਦੇ ਕੇ ਪੂਰੀ ਦੁਨੀਆ ਨੂੰ ਵੱਡਾ ਸੰਦੇਸ਼ ਦਿੱਤਾ ਹੈ। Read More

  5. Pammi Bai: ਪੰਜਾਬੀ ਗਾਇਕ ਪੰਮੀ ਬਾਈ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

    ਗਾਇਕ ਪੰਮੀ ਬਾਈ ਬੀਤੇ ਦਿਨੀਂ ਅੰਮ੍ਰਿਤਸਰ ਪਹੁੰਚੀ ਸੀ, ਜਿੱਥੇ ਉਸ ਨੇ ਖ਼ਾਲਸਾ ਕਾਲਜ ਵਿੱਚ ਚੱਲ ਰਹੇ ਸਾਹਿਤ ਅਤੇ ਪੁਸਤਕ ਮੇਲੇ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਬਾਅਦ ਦੇਰ ਰਾਤ ਉਹ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਪੁੱਜੇ। Read More

  6. Diljit Dosanjh: ਦਿਲਜੀਤ ਦੋਸਾਂਝ ਦੀ ਬਾਲੀਵੁੱਡ ਫਿਲਮ 'ਕਰੂ' ਦੀ ਪਹਿਲੀ ਝਲਕ ਆਈ ਸਾਹਮਣੇ, ਜਾਣੋ ਕਿਸ ਲੁੱਕ 'ਚ ਆਉਣਗੇ ਨਜ਼ਰ

    Diljit Dosanjh Crew Movie: 'ਕ੍ਰੂ' ਦਾ ਫਰਸਟ ਲੁੱਕ ਪੋਸਟਰ ਸਾਹਮਣੇ ਆਇਆ ਹੈ, ਜਿਸ 'ਚ ਕਰੀਨਾ ਕਪੂਰ, ਤੱਬੂ ਅਤੇ ਕ੍ਰਿਤੀ ਸੈਨਨ ਬੁਰੀ ਤਰ੍ਹਾਂ ਏਅਰ ਹੋਸਟੈੱਸ ਦੇ ਲੁੱਕ 'ਚ ਨਜ਼ਰ ਆ ਰਹੀਆਂ ਹਨ। Read More

  7. 23 ਫਰਵਰੀ ਤੋਂ ਮਹਿਲਾ ਪ੍ਰੀਮੀਅਰ ਲੀਗ ਸ਼ੁਰੂ, ਖੇਡੇ ਜਾਣਗੇ 22 ਮੈਚ, ਮੁੰਬਈ ਦਿੱਲੀ ਦੀ ਹੋਵੇਗੀ ਪਹਿਲੀ ਟੱਕਰ, ਜਾਣੋ ਡੀਟੇਲ

    WPL 2024 Details: ਮਹਿਲਾ ਪ੍ਰੀਮੀਅਰ ਲੀਗ 2024 23 ਫਰਵਰੀ ਤੋਂ ਸ਼ੁਰੂ ਹੋਵੇਗੀ। ਅਸੀਂ ਤੁਹਾਨੂੰ ਇੱਥੇ ਟੂਰਨਾਮੈਂਟ ਨਾਲ ਜੁੜੇ ਸਾਰੇ ਵੇਰਵਿਆਂ ਬਾਰੇ ਦੱਸਾਂਗੇ । Read More

  8. Ishan Kishan: ਮੁਸ਼ਕਲ 'ਚ ਫਸੇ ਈਸ਼ਾਨ ਕਿਸ਼ਨ ਨੂੰ ਰਾਹਤ, ਸ਼੍ਰੇਅਸ ਅਈਅਰ 'ਤੇ ਲਟਕੀ ਹੋਈ ਤਲਵਾਰ ਹਟੀ

    ਈਸ਼ਾਨ ਕਿਸ਼ਨ ਅਤੇ ਸ਼੍ਰੇਅਸ ਅਈਅਰ ਰਣਜੀ ਟਰਾਫੀ ਨਾ ਖੇਡਣ ਕਾਰਨ ਵਿਵਾਦਾਂ ਵਿੱਚ ਘਿਰ ਗਏ ਸਨ। ਪਰ ਹੁਣ ਦੋਵਾਂ ਖਿਡਾਰੀਆਂ ਦੀਆਂ ਮੁਸ਼ਕਿਲਾਂ ਘੱਟ ਗਈਆਂ ਹਨ। Read More

  9. ਭਾਰਤ 'ਚ ਦਵਾਈਆਂ ਬਣਾਉਣ ਵਾਲੀਆਂ ਕਈ ਵਿਦੇਸ਼ੀ ਕੰਪਨੀਆਂ ਜਲਦ ਹੋ ਸਕਦੀਆਂ ਬੰਦ, ਜਾਣੋ ਕਾਰਨ

    Many foreign pharmaceutical companies: ਭਾਰਤ ਦੇ ਵਿੱਚ ਕਈ ਵਿਦੇਸ਼ੀ ਫਾਰਮਾਸਿਊਟੀਕਲ ਕੰਪਨੀਆਂ ਬੰਦ ਹੋਣ ਦੀ ਕਗਾਰ 'ਤੇ ਹਨ। Read More

  10. Paytm FASTag Port: FASTag ਨੂੰ ਡਿਲੀਟ ਕਰਨ ਦੇ ਨਾਲ-ਨਾਲ ਇਸ ਨੂੰ ਪੋਰਟ ਕਰਨ ਦੀ ਵੀ ਸਹੂਲਤ, ਬਸ ਕਰਨਾ ਹੋਵੇਗਾ ਇਹ ਕੰਮ

    ਜੇ ਤੁਹਾਡਾ FASTag ਪੇਟੀਐਮ ਪੇਮੈਂਟਸ ਬੈਂਕ ਨਾਲ ਵੀ ਜੁੜਿਆ ਹੋਇਆ ਹੈ, ਤਾਂ ਇਸਨੂੰ ਡਿਲੀਟ ਕਰਨ ਦੇ ਨਾਲ, ਤੁਸੀਂ ਇਸਨੂੰ ਪੋਰਟ ਵੀ ਕਰਵਾ ਸਕਦੇ ਹੋ। ਤੁਹਾਡੇ ਲਈ ਇਹ ਜਾਣਨਾ ਮਹੱਤਵਪੂਰਨ ਹੈ ਕਿ ਜੇ ਤੁਹਾਡੇ FASTag ਵਿੱਚ ਬੈਲੇਂਸ ਹੈ, ਤਾਂ ਤੁਸੀਂ 15 ਮਾਰਚ ਤੋਂ ਬਾਅਦ ਵੀ ਇਸਦੀ ਵਰਤੋਂ ਕਰ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget