ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ABP Sanjha Top 10, 24 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 24 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 23 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rahul Gandhi Defamation Case: 'ਅੱਜ ਵਿਜੇ ਚੌਂਕ ਤੱਕ ਕੱਢਣਗੇ ਰੋਸ ਮਾਰਚ', ਰਾਹੁਲ ਗਾਂਧੀ ਦੀ ਸਜ਼ਾ 'ਤੇ ਕਾਂਗਰਸ ਨੇ ਕੀਤਾ ਐਲਾਨ, ਵਿਰੋਧੀ ਪਾਰਟੀਆਂ ਨੇ ਮਿਲਿਆ ਸਾਥ

    ਗੁਜਰਾਤ ਦੇ ਸੂਰਤ ਦੀ ਇੱਕ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਨੂੰ ਲੈ ਕੇ ਕਾਂਗਰਸ ਪਾਰਟੀ 'ਚ ਗੁੱਸਾ ਹੈ ਅਤੇ ਸ਼ੁੱਕਰਵਾਰ (24 ਮਾਰਚ) ਨੂੰ ਪਾਰਟੀ ਆਗੂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ। Read More

  4. Sri Lanka Crisis: ਸ਼੍ਰੀਲੰਕਾ 'ਚ ਖਾਣ-ਪੀਣ ਦੀਆਂ ਚੀਜ਼ਾਂ ਦੀ ਕਿੱਲਤ, ਸਰਕਾਰ ਨੇ ਭਾਰਤ ਤੋਂ ਮੰਗਵਾਏ 20 ਲੱਖ ਅੰਡੇ

    Sri Lanka News: ਗਰੀਬੀ ਨਾਲ ਜੂਝ ਰਹੇ ਗੁਆਂਢੀ ਦੇਸ਼ ਸ਼੍ਰੀਲੰਕਾ 'ਚ ਖਾਣ-ਪੀਣ ਦੀਆਂ ਚੀਜ਼ਾਂ ਦੀ ਕਮੀ ਹੈ। ਅਜਿਹੇ 'ਚ ਉਥੋਂ ਦੀ ਸਰਕਾਰ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਤੋਂ ਕਈ ਤਰ੍ਹਾਂ ਦੀਆਂ ਚੀਜ਼ਾਂ ਦੀ ਦਰਾਮਦ ਕਰ ਰਹੀ ਹੈ। Read More

  5. Atif Aslam: ਗਾਇਕ ਆਤਿਫ ਅਸਲਮ ਦੇ ਘਰ ਆਈਆਂ ਖੁਸ਼ੀਆਂ, ਰਮਜ਼ਾਨ ਤੋਂ ਪਹਿਲਾਂ ਸਿੰਗਰ ਦੇ ਘਰ ਧੀ ਨੇ ਲਿਆ ਜਨਮ

    Atif Aslam Baby Girl: ਰਮਜ਼ਾਨ ਤੋਂ ਪਹਿਲਾਂ ਮਸ਼ਹੂਰ ਗਾਇਕ ਆਤਿਫ ਅਸਲਮ ਦੀਆਂ ਖੁਸ਼ੀਆਂ ਚਾਰ ਗੁਣਾ ਵਧ ਗਈਆਂ ਹਨ। ਅੱਜ ਸਿੰਗਰ ਦੇ ਘਰ ਇੱਕ ਨਿੱਕੀ ਜਿਹੀ ਦੂਤ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ Read More

  6. Neeru Bajwa: ਨੀਰੂ ਬਾਜਵਾ ਨੇ 'ਚੱਲ ਜਿੰਦੀਏ' ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

    Neeru Bajwa Announces New Release Date Of Chal Jindiye: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਫਿਲਮ 'ਚੱਲ ਜਿੰਦੀਏ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿਤਾ ਹੈ। ਦਸ ਦਈਏ ਕਿ ਇਹ ਫਿਲਮ ਪਹਿਲਾਂ 24 ਮਾਰਚ ਨੂੰ ਰਿਲੀਜ਼ ਹੋਣ ਵਾਲੀ ਸੀ Read More

  7. World Boxing Championships: ਨਿਖਤ, ਨੀਤੂ, ਲਵਲੀਨਾ ਅਤੇ ਸਵੀਟੀ ਫਾਈਨਲ 'ਚ ਪਹੁੰਚੀਆਂ, ਦੇਸ਼ ਦੇ ਚਾਰ ਚਾਂਦੀ ਦੇ ਤਗਮੇ ਪੱਕੇ

    World Boxing Championships: ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤੀ ਮੁੱਕੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਨਿਖਤ ਜ਼ਰੀਨ, ਨੀਤੂ ਘੰਘਾਸ, ਲਵਲੀਨਾ ਬੋਰਗੋਨਹੇਨ ਅਤੇ ਸਵੀਟੀ ਬੋਹਰਾ ਨੇ ਫਾਈਨਲ ਵਿੱਚ ਥਾਂ ਬਣਾਈ ਹੈ। Read More

  8. Rohit Sharma: ਆਖਰੀ ਵੰਨ ਡੇ 'ਚ ਰੋਹਿਤ ਸ਼ਰਮਾ ਕਰਨਗੇ ਧਮਾਕਾ, ਫਾਈਨਲ ਮੈਚਾਂ 'ਚ ਸ਼ਾਨਦਾਰ ਰਿਹਾ ਹੈ ਸ਼ਰਮਾ ਦਾ ਰਿਕਾਰਡ

    IND vs AUS ODI Series Decider: ਰੋਹਿਤ ਸ਼ਰਮਾ ਨੇ 98.25 ਦੀ ਔਸਤ ਨਾਲ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਨਡੇ ਸੀਰੀਜ਼ ਦਾ ਫੈਸਲਾਕੁੰਨ ਸਕੋਰ ਬਣਾਇਆ। Read More

  9. Curry Leaves: ਕੜੀ ਪੱਤਾ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਵਾਲਾਂ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ, ਇਸ ਤਰ੍ਹਾਂ ਕਰੋ ਵਰਤੋ

    Curry Leaves: ਕੜ੍ਹੀ ਪੱਤੇ ਦੀ ਮਦਦ ਨਾਲ ਤੁਸੀਂ ਨਾ ਸਿਰਫ ਆਪਣੇ ਵਾਲਾਂ ਦਾ ਵਾਧਾ ਕਰ ਸਕਦੇ ਹੋ, ਸਗੋਂ ਉਨ੍ਹਾਂ ਨੂੰ ਕਾਲੇ, ਸੰਘਣੇ ਅਤੇ ਸੁੰਦਰ ਵੀ ਰੱਖ ਸਕਦੇ ਹੋ। ਇਸ ਵਿੱਚ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਹੁੰਦੇ ਹਨ ਜੋ ਵਾਲਾਂ ਦੀਆਂ... Read More

  10. Maruti Suzuki to Hike Prices : ਨਵੀਂ ਕਾਰ ਦੀ ਸਵਾਰੀ ਹੋਵੇਗੀ ਮਹਿੰਗੀ , Maruti Suzuki ਨੇ ਅਪ੍ਰੈਲ ਤੋਂ ਗੱਡੀਆਂ ਦੇ ਰੇਟ ਵਧਾਉਣ ਦਾ ਕੀਤਾ ਐਲਾਨ

    Maruti Suzuki to Hike Prices From April 2023 : ਅਪ੍ਰੈਲ ਦੇ ਮਹੀਨੇ ਤੋਂ ਨਵੀਂ ਕਾਰ ਦੀ ਸਵਾਰੀ ਤੁਹਾਡੇ ਲਈ ਮਹਿੰਗੀ ਹੋਣ ਜਾ ਰਹੀ ਹੈ। ਯਾਤਰੀ ਕਾਰਾਂ ਦੀ ਦੇਸ਼ ਦੀ ਸਭ ਤੋਂ ਵੱਡੀ ਆਟੋਮੋਬਾਈਲ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਅਪ੍ਰੈਲ 2023 ਤੋਂ ਕਾਰਾਂ ਦੀਆਂ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Embed widget