ਪੜਚੋਲ ਕਰੋ

ABP Sanjha Top 10, 24 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 24 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 23 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Asian Games: ਫਿਰ ਸਾਹਮਣੇ ਆਇਆ ਚੀਨ ਦਾ ਪਾਖੰਡ, ਏਸ਼ੀਆਈ ਖੇਡਾਂ ਦੇ ਬਹਾਨੇ ਅਰੁਣਾਚਲ ਪ੍ਰਦੇਸ਼ 'ਤੇ ਕੀਤਾ ਦਾਅਵਾ

    Wushu Player Visa Row: ਚੀਨ ਨੇ ਏਸ਼ੀਆਈ ਖੇਡਾਂ ਲਈ ਅਰੁਣਾਚਲ ਪ੍ਰਦੇਸ਼ ਤੋਂ ਆਉਣ ਵਾਲੇ 3 ਭਾਰਤੀ ਖਿਡਾਰੀਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਦਾ ਭਾਰਤ ਨੇ ਸਖ਼ਤ ਵਿਰੋਧ ਕੀਤਾ ਹੈ। Read More

  4. India-Canada Row:  ਜੇ ਅਮਰੀਕਾ ਨੂੰ ਭਾਰਤ ਜਾਂ ਕੈਨੇਡਾ 'ਚੋਂ ਕਿਸੇ ਨੂੰ ਚੁਨਣਾ ਹੋਵੇ ਤਾਂ ਉਹ ਚੁਣੇਗਾ...ਪੈਂਟਾਗਨ ਦੇ ਸਾਬਕਾ ਅਧਿਕਾਰੀ

    Justin Trudeau ਦੇ ਦੋਸ਼ਾਂ ਨੂੰ ਭਾਰਤ ਨਾਲੋਂ ਕੈਨੇਡਾ ਲਈ ਵੱਡਾ ਖ਼ਤਰਾ ਦੱਸਦੇ ਹੋਏ ਪੈਂਟਾਗਨ ਦੇ ਸਾਬਕਾ ਅਧਿਕਾਰੀ ਮਾਈਕਲ ਰੂਬਿਨ (former Pentagon official Michael Rubin) ਨੇ ਕਿਹਾ ਕਿ ਜੇ ਅਮਰੀਕਾ ਨੇ ਓਟਾਵਾ... Read More

  5. AP Dhillon: ਏਪੀ ਢਿੱਲੋਂ ਦੀ ਸੋਸ਼ਲ ਮੀਡੀਆ ਪੋਸਟ ਚਰਚਾ 'ਚ, ਸ਼ੁਭ ਦਾ ਨਾਂ ਲਏ ਬਿਨਾਂ ਕੇਂਦਰ 'ਤੇ ਕੱਸੇ ਤੰਜ, ਕਿਹਾ- 'ਕਲਾਕਾਰਾਂ ਨੂੰ ਮੋਹਰਾ ਬਣਾ ਕੇ...'

    AP Dhillon Reaction:ਸ਼ੁਭ ਵਿਵਾਦ 'ਤੇ ਏਪੀ ਢਿੱਲੋਂ ਨੇ ਆਪਣੀ ਪ੍ਰਤੀਕਿਿਰਿਆ ਦਿੱਤੀ। ਉਸ ਨੇ ਇੰਸਟਾਗ੍ਰਾਮ ਸਟੋਰੀ 'ਚ ਇੱਕ ਲੰਬਾ ਚੌੜਾ ਮੈਸੇਜ ਲਿਖਿਆ, ਜਿਸ 'ਚ ਉਸ ਨੇ ਕਿਤੇ ਵੀ ਸ਼ੁਭ ਦਾ ਨਾ ਨਹੀਂ ਲਿਆ, ਪਰ ਕੇਂਦਰ 'ਤੇ ਤਿੱਖੇ ਤੰਜ ਕੱਸੇ ਹਨ। Read More

  6. Diljit Dosanjh: ਦਿਲਜੀਤ ਦੋਸਾਂਝ ਨੇ ਐਲਬਮ 'ਗੋਸਟ' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਸ਼ੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਮਜ਼ੇਦਾਰ ਪੋਸਟ

    Diljit Dosanjh Album Ghost: ਕੋਚੈਲਾ ਗੁਰੂ ਦਿਲਜੀਤ ਦੋਸਾਂਝ ਪੰਜਾਬੀ ਸਿਨੇਮਾ ਜਗਤ ਦੇ ਨਾਲ-ਨਾਲ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕਰ ਚੁੱਕਿਆ ਹੈ। ਇਨ੍ਹੀਂ ਦਿਨੀਂ ਗਾਇਕ ਆਪਣੀ ਐਲਬਮ ਘੋਸਟ ਨੂੰ ਲੈ ਸੁਰਖੀਆਂ ਬਟੋਰ ਰਿਹਾ ਹੈ। Read More

  7. Asian Games 2023: ਏਸ਼ੀਆਈ ਖੇਡਾਂ ਦੀ ਹੋਈ ਸ਼ੁਰੂਆਤ, ਚੀਨ 'ਚ ਲੱਗੀ ਖਿਡਾਰੀਆਂ ਦੀ ਮਹਿਫਲ, ਹਰਮਨਪ੍ਰੀਤ-ਲਵਲੀਨਾ ਨੇ ਕੀਤੀ ਭਾਰਤ ਦੀ ਅਗਵਾਈ

    Harmanpreet Singh: ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਏਸ਼ੀਆਈ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਦਲ ਦੀ ਅਗਵਾਈ ਕੀਤੀ। ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਮੌਜੂਦ ਸਨ। Read More

  8. World wrestling Championships: ਭਾਰਤ ਦੀ ਅੰਤਿਮ ਪੰਘਾਲ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੀ ਬਣੀ ਛੇਵੀਂ ਮਹਿਲਾ ਪਹਿਲਵਾਨ

    Antim Panghal: ਭਾਰਤੀ ਮਹਿਲਾ ਪਹਿਲਵਾਨ ਅੰਤਿਮ ਪੰਘਾਲ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਆਪਣੇ ਨਾਂ ਕਰ ਲਿਆ ਹੈ। ਉਹ ਇਸ ਟੂਰਨਾਮੈਂਟ ਵਿੱਚ ਤਮਗਾ ਜਿੱਤਣ ਵਾਲੀ ਛੇਵੀਂ ਮਹਿਲਾ ਪਹਿਲਵਾਨ ਬਣ ਗਈ ਹੈ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Income Tax Refund: ਕੀ ਇਸ ਕਰਕੇ ਤਾਂ ਨਹੀਂ ਰੁਕਿਆ ਤੁਹਾਡਾ ਵੀ ਰਿਫੰਡ ? ਇਨਕਮ ਟੈਕਸ ਵਿਭਾਗ ਨੇ ਦਿੱਤਾ ਨਵਾਂ ਅਪਡੇਟ

    ITR Refund Status: ਆਮਦਨ ਕਰ ਵਿਭਾਗ ਰਿਟਰਨ ਭਰਨ ਅਤੇ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਬਣਾਉਣ ਲਈ ਕੰਮ ਕਰ ਰਿਹਾ ਹੈ। ਇਸ ਕਾਰਨ ਟੈਕਸਦਾਤਾਵਾਂ ਨੂੰ ਹੁਣ ਘੱਟ ਸਮੇਂ ਵਿੱਚ ਰਿਫੰਡ ਮਿਲ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget