ਪੜਚੋਲ ਕਰੋ

ABP Sanjha Top 10, 25 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 25 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 24 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 24 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Zoji La Pass: ਜ਼ੋਜੀਲਾ ਪਾਸ 'ਤੇ ਸ੍ਰੀਨਗਰ-ਕਾਰਗਿਲ ਸੜਕ ਲਗਾਤਾਰ 8ਵੇਂ ਦਿਨ ਬੰਦ, ਸੈਂਕੜੇ ਵਾਹਨ ਅਤੇ ਯਾਤਰੀ ਫਸੇ

    Zojila Pass Remains Close: ਇੱਥੇ ਫਸੇ ਇੱਕ ਟਰੱਕ ਡਰਾਈਵਰ ਨੇ ਕਿਹਾ ਕਿ ਜੇਕਰ ਸੜਕ ਹੋਰ ਦਿਨ ਬੰਦ ਰਹੀ ਤਾਂ ਦਰਾਸ ਅਤੇ ਕਾਰਗਿਲ ਦੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪਵੇਗਾ। Read More

  4. Fly Dubai Flight Fire: ਕਾਠਮੰਡੂ ਹਵਾਈ ਅੱਡੇ ਤੋਂ ਦੁਬਈ ਲਈ ਉਡਾਣ ਭਰਦੇ ਸਮੇਂ ਜਹਾਜ਼ ਦੇ ਇੰਜਣ ਨੂੰ ਲੱਗੀ ਅੱਗ, ਕਰਵਾਈ ਸੁਰੱਖਿਅਤ ਲੈਂਡਿੰਗ

    Fly Dubai Flight Caught Fire: ਕਾਠਮੰਡੂ ਹਵਾਈ ਅੱਡੇ ਤੋਂ ਦੁਬਈ ਲਈ ਉਡਾਣ ਭਰਨ ਤੋਂ ਬਾਅਦ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗ ਗਈ। ਜਿਸ ਤੋਂ ਬਾਅਦ ਹਵਾਈ ਅੱਡੇ 'ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ। Read More

  5. Inderjit Nikku: ਇੰਦਰਜੀਤ ਨਿੱਕੂ ਦੀ ਲੱਗ ਗਈ ਲਾਟਰੀ, ਗਾਇਕੀ ਰਿਐਲਟੀ ਸ਼ੋਅ ਦੇ ਬਣੇ ਜੱਜ, ਦੇਖੋ ਇਹ ਵੀਡੀਓ

    Inderjit Nikku Video: ਇੰਦਰਜੀਤ ਨਿੱਕੂ ਨੇ ਵੀਡੀਓ ਸ਼ੇਅਰ ਕੀਤਾ, ਜਿਸ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਗਾਇਕ ਫਾਰਮਲ ਸੂਟ 'ਚ ਨਜ਼ਰ ਆ ਰਿਹਾ ਹੈ। ਇਸ ਦੌਰਾਨ ਗਾਇਕ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਹੋ ਰਹੇ ਆਡੀਸ਼ਨਜ਼ ਬਾਰੇ ਜਾਣਕਾਰੀ ਦਿੱਤੀ Read More

  6. Sonam Bajwa: ਸੋਨਮ ਬਾਜਵਾ ਦੀ ਫਿਲਮ 'ਗੋਡੇ ਗੋਡੇ ਚਾਅ' ਦਾ ਪੋਸਟਰ ਰਿਲੀਜ਼, ਇਸ ਲੁੱਕ 'ਚ ਨਜ਼ਰ ਆਵੇਗੀ ਅਦਾਕਾਰਾ

    Sonam Bajwa New Movie: ਸੋਨਮ ਬਾਜਵਾ ਨੇ ਫੈਨਜ਼ ਦੇ ਇੰਤਜ਼ਾਰ ਖਤਮ ਕਰਦਿਆਂ ਫਿਲਮ ਦੀ ਪਹਿਲੀ ਝਲਕ ਦਾ ਪੋਸਟਰ ਸ਼ੇਅਰ ਕਰ ਦਿੱਤਾ ਹੈ। ਦੱਸ ਦਈਏ ਕਿ ਫਿਲਮ 'ਚ ਸੋਨਮ ਬਾਜਵਾ ਚੁਲਬੁਲੀ ਕੁੜੀ ਰਾਣੀ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ। Read More

  7. Sachin Tendulkar: ਆਸਟਰੇਲੀਆ 'ਚ ਸਚਿਨ ਤੇਂਦੁਲਕਰ ਦੇ ਨਾਂ 'ਤੇ ਰੱਖਿਆ ਕ੍ਰਿਕੇਟ ਗਰਾਊਂਡ ਦਾ ਨਾਂ, ਇੰਜ ਦਿੱਤਾ ਆਸਟਰੇਲੀਆ ਨੇ ਜਨਮਦਿਨ ਦਾ ਤੋਹਫਾ

    Sachin Tendulkar B'Day: ਅੱਜ (24 ਅਪ੍ਰੈਲ) ਸਚਿਨ ਤੇਂਦੁਲਕਰ ਦਾ ਜਨਮ ਦਿਨ ਹੈ। ਇਸ ਖਾਸ ਮੌਕੇ 'ਤੇ ਕ੍ਰਿਕਟ ਆਸਟ੍ਰੇਲੀਆ ਨੇ ਮਾਸਟਰ ਬਲਾਸਟਰ ਨੂੰ ਇਕ ਖਾਸ ਤੋਹਫਾ ਦਿੱਤਾ ਹੈ। Read More

  8. Sania Mirza: ਟੈਨਿਸ ਤੋਂ ਬਾਅਦ ਹੁਣ ਐਕਟਿੰਗ ਦੇ ਮੈਦਾਨ 'ਚ ਉੱਤਰਨ ਜਾ ਰਹੀ ਸਾਨੀਆ ਮਿਰਜ਼ਾ? ਇਸ ਐਕਟਰ ਨਾਲ ਆਵੇਗੀ ਨਜ਼ਰ

    Sania Mirza Show: ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਆਪਣੇ ਖੇਡ ਕਰੀਅਰ ਤੋਂ ਸੰਨਿਆਸ ਲੈ ਲਿਆ ਹੈ। ਹੁਣ ਉਨ੍ਹਾਂ ਦੀ ਅਦਾਕਾਰੀ ਦੀਆਂ ਚਰਚਾਵਾਂ ਹਨ। ਜਲਦ ਹੀ ਉਹ ਟੀਵੀ ਸਿਤਾਰਿਆਂ ਨਾਲ ਨਜ਼ਰ ਆਵੇਗੀ। Read More

  9. ਕਦੇ ਦੇਖਿਆ ਹੈ ਕਪਲ ਟਾਇਲਟ, ਜਿਸ 'ਚ ਦੋ ਲੋਕ ਇਕੱਠਿਆਂ ਕਮੋਡ ਦੀ ਕਰ ਸਕਦੇ ਵਰਤੋਂ... ਇਦਾਂ ਦੀ ਹੈ ਬਣਾਵਟ

    Couple Toilet Details: ਤੁਸੀਂ ਕਈ ਤਰ੍ਹਾਂ ਦੇ ਡਿਜ਼ਾਈਨਿੰਗ ਕਪਲਸ ਦੇਖੇ ਹੋਣਗੇ ਪਰ ਹੁਣ ਬਾਜ਼ਾਰ 'ਚ ਕਪਲ ਟਾਇਲਟ ਵੀ ਆ ਗਏ ਹਨ। ਇਸ ਵਿੱਚ ਕਪਲ ਇਕੱਠਿਆਂ ਟਾਇਲਟ ਦੀ ਵਰਤੋਂ ਕਰ ਸਕਦਾ ਹੈ। Read More

  10. Wipro Share Buyback: ਵਿਪਰੋ ਸ਼ੇਅਰਧਾਰਕਾਂ ਲਈ ਕਮਾਈ ਦਾ ਮੌਕਾ! 27 ਅਪ੍ਰੈਲ ਨੂੰ ਮਿਲੇਗਾ....

    Wipro Share Buyback Plan: 2020-21 ਵਿੱਚ ਵੀ ਵਿਪਰੋ ਨੇ ਸ਼ੇਅਰਬੈਕ ਦਾ ਫੈਸਲਾ ਲਿਆ ਹੈ। ਇਸ ਵਾਰ ਬੋਰਡ 27 ਅਪ੍ਰੈਲ ਨੂੰ ਫੈਸਲਾ ਲਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Embed widget