ਪੜਚੋਲ ਕਰੋ

ABP Sanjha Top 10, 25 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 25 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 24 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 24 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. WFI Suspend: ਕੁਸ਼ਤੀ ਮਹਾਸੰਘ ਨੂੰ ਚਲਾਉਣ ਲਈ ਭਾਰਤੀ ਓਲੰਪਿਕ ਸੰਘ ਦਾ ਵੱਡਾ ਫੈਸਲਾ, 24 ਘੰਟਿਆਂ ਦੇ ਅੰਦਰ ਬਣੇਗੀ ਐਡਹਾਕ ਕਮੇਟੀ

    WFI Suspend: ਕੁਸ਼ਤੀ ਸੰਘ ਦੀ ਮਾਨਤਾ ਖਤਮ ਹੋਣ ਤੋਂ ਬਾਅਦ ਭਾਰਤੀ ਓਲੰਪਿਕ ਸੰਘ ਡਬਲਯੂ.ਐੱਫ.ਆਈ. ਨੂੰ ਚਲਾਵੇਗਾ। ਇਸ ਦੇ ਲਈ IOA ਇੱਕ ਐਡਹਾਕ ਕਮੇਟੀ ਬਣਾਏਗਾ। ਇਸ ਵਿੱਚ ਇੱਕ ਔਰਤ ਸਮੇਤ ਤਿੰਨ ਮੈਂਬਰ ਸ਼ਾਮਲ ਹੋਣਗੇ। Read More

  4. US Santa Gift: ਕ੍ਰਿਸਮਿਸ ਮੌਕੇ ਅਮਰੀਕੀ ਸ਼ਖਸ ਨੇ ਰਾਹ ਚੱਲਦੇ ਲੋਕਾਂ ਨੂੰ ਦਿੱਤੇ ਲੱਖਾਂ ਰੁਪਏ ਦੇ ਤੋਹਫੇ, ਵੀਡੀਓ ਵੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

    US Santa Gift: ਅਮਰੀਕੀ ਯੂਟਿਊਬ ਕੰਟੈਂਟ ਕ੍ਰਿਏਟਰ ਜੁਆਨ ਗੋਂਜਾਲੇਜ਼ ਨੇ ਆਪਣੇ ਚੈਨਲ ਦੈਟ ਵਾਜ਼ ਐਪਿਕ 'ਤੇ ਇਕ ਸ਼ਾਨਦਾਰ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਅਜਨਬੀਆਂ ਨੂੰ ਲੱਖਾਂ ਰੁਪਏ ਦੇ ਮਹਿੰਗੇ ਤੋਹਫੇ ਦਿੰਦੇ ਨਜ਼ਰ ਆ ਰਹੇ ਹਨ। Read More

  5. Aquaman 2: ਹਾਲੀਵੁੱਡ ਫਿਲਮ 'ਐਕਵਾਮੈਨ 2' 'ਸਾਲਾਰ' ਤੇ 'ਡੰਕੀ' ਨਾਲ ਇਸ ਹਫਤੇ ਹੋਈ ਰਿਲੀਜ਼, ਫਿਲਮ ਦੇਖਣ ਤੋਂ ਪਹਿਲਾਂ ਪੜ੍ਹੋ ਮੂਵੀ ਰਿਵਿਊ

    Aquaman 2 Movie Review: 5 ਸਾਲਾਂ ਦੀ ਉਡੀਕ ਤੋਂ ਬਾਅਦ, Aquaman ਸਮੁੰਦਰ ਅਤੇ ਧਰਤੀ ਨੂੰ ਬਚਾਉਣ ਲਈ ਦੁਬਾਰਾ ਆਇਆ ਹੈ। ਇੱਥੇ ਜਾਣੋ ਫਿਲਮ ਨਾਲ ਜੁੜੀਆਂ ਖਾਸ ਗੱਲਾਂ ਅਤੇ ਫੈਸਲਾ ਕਰੋ ਕਿ ਇਹ ਫਿਲਮ ਤੁਹਾਡੇ ਲਈ ਹੈ ਜਾਂ ਨਹੀਂ। Read More

  6. Arbaaz Khan: ਹਿਜਾਬ ਪਹਿਨ ਕੇ ਅਰਪਿਤਾ ਖਾਨ ਦੇ ਘਰ ਪਹੁੰਚੀ ਅਰਬਾਜ਼ ਖਾਨ ਦੀ ਹੋਣ ਵਾਲੀ ਪਤਨੀ, ਸਾਹਮਣੇ ਆਈਆਂ ਪਹਿਲੀਆਂ ਤਸਵੀਰਾਂ

    Arbaaz Khan Wedding Update: ਅਰਬਾਜ਼ ਖਾਨ ਦੀ ਹੋਣ ਵਾਲੀ ਦੁਲਹਨ ਸ਼ੌਰਾ ਖਾਨ ਅਰਪਿਤਾ ਖਾਨ ਦੇ ਘਰ ਪਹੁੰਚ ਗਈ ਹੈ। ਜਿਸਦਾ ਇੱਕ ਵੀਡੀਓ ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਇਆ ਹੈ। Read More

  7. Hardik Pandya: ਹਾਰਦਿਕ ਪਾਂਡਿਆ ਦੀ ਵਾਪਸੀ 'ਤੇ ਆਇਆ ਵੱਡਾ ਅਪਡੇਟ, ਜਾਣੋ ਅਫਗਾਨਿਸਤਾਨ ਸੀਰੀਜ਼ ਤੇ IPL 'ਚ ਖੇਡਣਗੇ ਜਾਂ ਨਹੀਂ

    IND vs AFG: ਭਾਰਤੀ ਪ੍ਰਸ਼ੰਸਕਾਂ ਤੋਂ ਇਲਾਵਾ, ਮੁੰਬਈ ਇੰਡੀਅਨਜ਼ ਲਈ ਚੰਗੀ ਖ਼ਬਰ ਆ ਰਹੀ ਹੈ। ਦਰਅਸਲ ਹਾਰਦਿਕ ਪੰਡਯਾ ਜਲਦ ਹੀ ਵਾਪਸੀ ਕਰਨ ਜਾ ਰਹੇ ਹਨ। ਹਾਰਦਿਕ ਪੰਡਯਾ ਭਾਰਤ-ਅਫਗਾਨਿਸਤਾਨ ਸੀਰੀਜ਼ 'ਚ ਕਪਤਾਨੀ ਕਰਦੇ ਨਜ਼ਰ ਆਉਣਗੇ। Read More

  8. Mitchell Starc: ਮਿਚੇਲ ਸਟਾਰਕ ਨੂੰ 8 ਸਾਲ IPL ਤੋਂ ਦੂਰ ਰਹਿਣ ਦਾ ਨਹੀਂ ਹੈ ਅਫਸੋਸ, ਬੋਲੇ- 'ਪੈਸਾ ਹਮੇਸ਼ਾ ਚੰਗਾ ਹੁੰਦਾ ਹੈ, ਪਰ....'

    ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ 8 ਸਾਲ ਦੇ ਲੰਬੇ ਵਕਫੇ ਤੋਂ ਬਾਅਦ ਇੰਡੀਅਨ ਪ੍ਰੀਮੀਅਰ ਲੀਗ 'ਚ ਖੇਡਦੇ ਨਜ਼ਰ ਆਉਣਗੇ। ਆਈਪੀਐਲ 2024 ਲਈ ਕੇਕੇਆਰ ਨੇ ਸਟਾਰਕ ਨੂੰ 24 ਕਰੋੜ 75 ਲੱਖ ਰੁਪਏ ਵਿੱਚ ਖਰੀਦਿਆ ਹੈ। Read More

  9. Christmas 2023 Wishes: ਕ੍ਰਿਸਮਸ ਮੌਕੇ ਆਪਣੇ ਪਿਆਰਿਆਂ ਨੂੰ ਇਹ ਖ਼ਾਸ ਸੰਦੇਸ਼ ਭੇਜ ਕੇ ਦਿਓ ਵਧਾਈ, ਮੈਰੀ ਕ੍ਰਿਸਮਸ

    Christmas 2023 Wishes: ਕ੍ਰਿਸਮਸ ਦਾ ਤਿਉਹਾਰ 25 ਦਸੰਬਰ ਨੂੰ ਮਨਾਇਆ ਜਾਂਦਾ ਹੈ। ਕ੍ਰਿਸਮਸ ਦੇ ਇਸ ਖਾਸ ਮੌਕੇ 'ਤੇ, ਇਸ ਤਿਉਹਾਰ 'ਤੇ ਆਪਣੇ ਪਿਆਰਿਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿਓ। Read More

  10. Google ਨੂੰ ਦੇਣੇ ਪੈਣਗੇ 5222 ਕਰੋੜ! 10 ਕਰੋੜ ਯੂਜ਼ਰਜ਼ ਨੂੰ ਮਿਲੇਗਾ ਪੈਸਾ, ਜਾਣੋ ਕੀ ਤੁਹਾਡੇ ਖ਼ਾਤੇ ਵਿੱਚ ਆਵੇਗੀ ਇਹ ਰਕਮ?

    Google : ਹੁਣ ਕੰਪਨੀ ਨੂੰ ਅਮਰੀਕਾ (America) ਵਿੱਚ 700 ਮਿਲੀਅਨ ਡਾਲਰ ਦਾ ਭੁਗਤਾਨ ਕਰਨਾ ਹੋਵੇਗਾ। ਦਰਅਸਲ, ਮਾਰਕੀਟ ਵਿੱਚ ਐਂਡਰਾਇਡ ਦੀ ਮਜ਼ਬੂਤ​ਸਥਿਤੀ ਦਾ ਫਾਇਦਾ ਉਠਾਉਣ ਲਈ ਗੂਗਲ ਨੂੰ ਅਦਾਲਤ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget