ਪੜਚੋਲ ਕਰੋ

ABP Sanjha Top 10, 25 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 25 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 24 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 24 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rahul Gandhi First Reaction : ਸੰਸਦ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਬੋਲੇ ਰਾਹੁਲ ਗਾਂਧੀ - 'ਮੈਂ ਹਰ ਕੀਮਤ ਚੁਕਾਉਣ ਲਈ ਤਿਆਰ ਹਾਂ'

    Rahul Gandhi First Reaction : ਲੋਕ ਸਭਾ ਸਕੱਤਰੇਤ ਨੇ ਸ਼ੁੱਕਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ। ਮੈਂ ਕੋਈ ਵੀ ਕੀਮਤ ਚੁਕਾਉਣ ਲਈ ਤਿਆਰ ਹਾਂ। Read More

  4. Pakistan: ਆਰਮੀ ਚੀਫ 'ਤੇ ਪੋਸਟ ਕਰਨਾ ਪਿਆ ਭਾਰੀ, ਸਾਬਕਾ ਪੀਐੱਮ ਇਮਰਾਨ ਦੀ ਪਾਰਟੀ PTI ਦਾ ਸੋਸ਼ਲ ਮੀਡੀਆ ਹੈੱਡ ਗ੍ਰਿਫਤਾਰ

    Imran Khan Pakistan News: ਇਮਰਾਨ ਖ਼ਾਨ ਦੀ ਪਾਰਟੀ ਪੀਟੀਆਈ ਦੇ ਵਰਕਰਾਂ ਖ਼ਿਲਾਫ਼ ਲਗਾਤਾਰ ਕੇਸ ਦਰਜ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਲਿਖਣਾ ਵੀ ਭਾਰੀ ਪੈ ਰਿਹੈ। Read More

  5. Deepika Padukone: ਈਵੈਂਟ 'ਚ ਦੀਪਿਕਾ ਪਾਦੂਕੋਣ ਨੇ ਰਣਵੀਰ ਸਿੰਘ ਨੂੰ ਬੁਰੀ ਤਰ੍ਹਾਂ ਕੀਤਾ ਇਗਨੋਰ, ਨਾ ਫੜਿਆ ਹੱਥ ਨਾ ਖਿਚਵਾਈ ਫੋਟੋ

    Ranveer-Deepika Video: ਬੀਤੀ ਰਾਤ ਇੰਡੀਅਨ ਸਪੋਰਟਸ ਆਨਰ 2023 ਵਿੱਚ ਬਾਲੀਵੁੱਡ ਫਿਲਮੀ ਸਿਤਾਰਿਆਂ ਦਾ ਮੇਲਾ ਲੱਗਿਆ। ਇਸ ਦੌਰਾਨ ਸੁਪਰਸਟਾਰ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਵੀ ਇਕੱਠੇ ਨਜ਼ਰ ਆਏ। Read More

  6. Kareena Kapoor: ਕਰੀਨਾ ਕਪੂਰ ਨੇ ਕੀਤਾ 'ਥ੍ਰੀ ਇਡੀਅਟਸ' ਦੇ ਸੀਕਵਲ ਦਾ ਐਲਾਨ, ਬੋਲੀ- 'ਮੈਂ ਛੁੱਟੀ 'ਤੇ ਗਈ ਸੀ ਤੇ...'

    Kareena Kapoor: ਜਲਦੀ ਹੀ ਇੱਕ ਵਾਰ ਫਿਰ ਆਮਿਰ, ਆਰ ਮਾਧਵਨ, ਸ਼ਰਮਨ ਜੋਸ਼ੀ ਅਤੇ ਕਰੀਨਾ ਕਪੂਰ ਵੱਡੇ ਪਰਦੇ 'ਤੇ ਨਜ਼ਰ ਆਉਣਗੇ। ਜੀ ਹਾਂ, '3 ਇਡੀਅਟਸ' ਦਾ ਸੀਕਵਲ ਆ ਰਿਹਾ ਹੈ। ਇਹ ਖੁਸ਼ਖਬਰੀ ਖੁਦ ਕਰੀਨਾ ਕਪੂਰ ਨੇ ਸ਼ੇਅਰ ਕੀਤੀ ਹੈ। Read More

  7. World Boxing Championships: ਨਿਖਤ, ਨੀਤੂ, ਲਵਲੀਨਾ ਅਤੇ ਸਵੀਟੀ ਫਾਈਨਲ 'ਚ ਪਹੁੰਚੀਆਂ, ਦੇਸ਼ ਦੇ ਚਾਰ ਚਾਂਦੀ ਦੇ ਤਗਮੇ ਪੱਕੇ

    World Boxing Championships: ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤੀ ਮੁੱਕੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਨਿਖਤ ਜ਼ਰੀਨ, ਨੀਤੂ ਘੰਘਾਸ, ਲਵਲੀਨਾ ਬੋਰਗੋਨਹੇਨ ਅਤੇ ਸਵੀਟੀ ਬੋਹਰਾ ਨੇ ਫਾਈਨਲ ਵਿੱਚ ਥਾਂ ਬਣਾਈ ਹੈ। Read More

  8. Rohit Sharma: ਆਖਰੀ ਵੰਨ ਡੇ 'ਚ ਰੋਹਿਤ ਸ਼ਰਮਾ ਕਰਨਗੇ ਧਮਾਕਾ, ਫਾਈਨਲ ਮੈਚਾਂ 'ਚ ਸ਼ਾਨਦਾਰ ਰਿਹਾ ਹੈ ਸ਼ਰਮਾ ਦਾ ਰਿਕਾਰਡ

    IND vs AUS ODI Series Decider: ਰੋਹਿਤ ਸ਼ਰਮਾ ਨੇ 98.25 ਦੀ ਔਸਤ ਨਾਲ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਨਡੇ ਸੀਰੀਜ਼ ਦਾ ਫੈਸਲਾਕੁੰਨ ਸਕੋਰ ਬਣਾਇਆ। Read More

  9. Health News: ਪੈੱਗ ਲਾਉਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਸ਼ਰਾਬ ਨਾਲ ਭੁੱਲ ਕੇ ਵੀ ਖਾਓ ਇਹ ਚੀਜ਼ਾਂ

    ਸ਼ਰਾਬ ਸਿਹਤ ਲਈ ਖ਼ਤਰਨਾਕ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਸ਼ਰਾਬ ਦੇ ਨਾਲ ਅੰਗੂਰ ਤੇ ਸੰਤਰੇ ਵੀ ਖਾਂਦੇ ਹੋ, ਤਾਂ ਇਹ ਤੁਹਾਡੀ ਸਿਹਤ ਨੂੰ ਹੋਰ ਵੀ ਵਿਗਾੜ ਸਕਦਾ ਹੈ। ਉਹ ਲੋਕ ਜੋ ਸ਼ਰਾਬ ਪੀਂਦੇ ਹਨ ਸ਼ਾਇਦ ਹੀ ਇਸ ਬਾਰੇ ਜਾਣਦੇ ਹੋਣ Read More

  10. PAN Aadhaar Linking Status: ਪੈਨ ਆਧਾਰ ਲਿੰਕ ਕਰਨ ਦੀ ਸਮਾਂ ਸੀਮਾ ਨੇੜੇ ਹੈ, ਘਰ ਬੈਠੇ ਇਸ ਤਰ੍ਹਾਂ ਚੈੱਕ ਕਰੋ ਸਟੇਟਸ

    PAN Aadhaar Linking Status: 31 ਮਾਰਚ 2023 ਦੀ ਤਾਰੀਖ ਨੇੜੇ ਹੈ। ਇਹ ਤਾਰੀਖ ਬਹੁਤ ਸਾਰੇ ਮਹੱਤਵਪੂਰਨ ਕੰਮਾਂ ਲਈ ਅੰਤਮ ਤਾਰੀਖ ਹੈ। ਜੇਕਰ ਤੁਸੀਂ ਪੈਨ ਕਾਰਡ ਧਾਰਕ ਹੋ ਤਾਂ ਪੈਨ ਅਤੇ ਆਧਾਰ ਨੂੰ ਲਿੰਕ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget