ABP Sanjha Top 10, 25 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 25 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 24 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 24 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 24 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 24 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
PM ਮੋਦੀ ਪਹੁੰਚੇ ਕਾਰਗਿਲ, ਜਵਾਨਾਂ ਨਾਲ ਮਨਾਉਣਗੇ ਦਿਵਾਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸਾਲ ਦਿਵਾਲੀ ਦਾ ਤਿਉਹਾਰ ਭਾਰਤੀ ਫੌਜ ਦੇ ਜਵਾਨਾਂ ਨਾਲ ਮਨਾਉਂਦੇ ਹਨ। ਆਓ ਜਾਣਦੇ ਹਾਂ ਸਾਲ 2014 ਤੋਂ ਹੁਣ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿਵਾਲੀ ਕਿੱਥੇ ਮਨਾਈ ਹੈ। Read More
Rishi Sunak: ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ ਰਿਸ਼ੀ ਸੁਨਕ, 185 ਸੰਸਦ ਮੈਂਬਰਾਂ ਦਾ ਮਿਲਿਆ ਸਮਰਥਨ
Rishi Sunak Set To Become UK Prime Minister: ਰਿਸ਼ੀ ਸੁਨਕ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬਣਨ ਲਈ ਤਿਆਰ ਹਨ Read More
ਏਕਤਾ ਕਪੂਰ ਦੀ ਦੀਵਾਲੀ ਪਾਰਟੀ `ਚ ਜਾਣ ਵਾਲੇ ਬਾਲੀਵੁੱਡ ਕਲਾਕਾਰਾਂ ਤੇ ਕੰਗਨਾ ਰਣੌਤ ਨੇ ਚੁੱਕੇ ਸਵਾਲ, ਕਹੀ ਇਹ ਗੱਲ
Kangana Ranaut Post: ਕੰਗਨਾ ਰਣੌਤ ਨੂੰ ਹਾਲ ਹੀ ਵਿੱਚ ਏਕਤਾ ਕਪੂਰ ਦੀ ਦੀਵਾਲੀ ਪਾਰਟੀ ਚ ਦੇਖਿਆ ਗਿਆ ਸੀ। ਹੁਣ ਉਨ੍ਹਾਂ ਨੇ ਅਜਿਹੀ ਪੋਸਟ ਪਾਈ ਹੈ, ਜਿਸ ਰਾਹੀਂ ਉਨ੍ਹਾਂ ਨੇ ਇਕ ਵਾਰ ਫਿਰ ਬਾਲੀਵੁੱਡ ਦੇ ਆਪਣੇ ਸਾਥੀਆਂ ਨੂੰ ਤਾਅਨਾ ਮਾਰਿਆ Read More
Dev Kharoud: ਦੇਵ ਖਰੌੜ ਨੇ ਕੀਤਾ `ਬਲੈਕੀਆ 2` ਦੀ ਰਿਲੀਜ਼ ਡੇਟ ਦਾ ਐਲਾਨ, 2023 ਵਿੱਚ ਹੋਵੇਗੀ ਰਿਲੀਜ਼
Dev Kharoud Blackia 2: ਦੇਵ ਖਰੌੜ ਨੇ ਬਲੈਕੀਆ 2 ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਜਾਣਕਾਰੀ ਦਿਤੀ ਹੈ। ਦੇਵ ਨੇ ਫ਼ਿਲਮ ਦਾ ਪੋਸਟਰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ Read More
IND vs PAK: ਮੈਚ ਤੋਂ ਬਾਅਦ ਰੋਹਿਤ ਨੇ ਕੋਹਲੀ ਦੀ ਬੱਲੇਬਾਜ਼ੀ ਨੂੰ ਕੀਤਾ ਸਲਾਮ, ਕਿਹਾ- ਜਿੱਤ ਦੀ ਕੋਈ ਉਮੀਦ ਨਹੀਂ ਸੀ
ਭਾਰਤ ਨੇ ਬੇਹੱਦ ਰੋਮਾਂਚਕ ਮੈਚ 'ਚ ਪਾਕਿਸਤਾਨ ਨੂੰ 4 ਵਿਕਟਾਂ ਨਾਲ ਹਰਾਇਆ। ਭਾਰਤ ਲਈ ਵਿਰਾਟ ਕੋਹਲੀ ਨੇ 53 ਗੇਂਦਾਂ 'ਤੇ ਅਜੇਤੂ 82 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਹਾਰਦਿਕ ਪੰਡਯਾ ਨੇ 37 ਗੇਂਦਾਂ 'ਚ 40 ਦੌੜਾਂ ਦਾ ਯੋਗਦਾਨ ਦਿੱਤਾ। Read More
Virat Kohli Emotional: ਪਾਕਿਸਤਾਨ 'ਤੇ ਰੋਮਾਂਚਕ ਜਿੱਤ ਤੋਂ ਬਾਅਦ ਭਾਵੁਕ ਹੋ ਗਏ ਵਿਰਾਟ ਕੋਹਲੀ
ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਨੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵਧੀਆ ਅਤੇ ਯਾਦਗਾਰ ਪਾਰੀ ਖੇਡੀ। ਇਸ ਸਟਾਈਲਿਸ਼ ਬੱਲੇਬਾਜ਼ ਨੇ 82 ਦੌੜਾਂ ਦੀ ਅਜੇਤੂ ਪਾਰੀ ਨਾਲ ਭਾਰਤ ਨੂੰ ਕੱਟੜ ਵਿਰੋਧੀ ਪਾਕਿਸਤਾਨ 'ਤੇ ਰੋਮਾਂਚਕ ਜਿੱਤ ਦਿਵਾਈ। Read More
Toothpaste: ਟੂਥਪੇਸਟ 'ਤੇ ਬਣੇ ਇਹ ਚਾਰ ਰੰਗ ਦੇ ਨਿਸ਼ਾਨ ਦੱਸਦੇ ਹਨ ਇਸਦੀ ਖਾਸੀਅਤ, ਜਾਣੋ ਤੁਹਾਡੇ ਦੰਦਾਂ ਲਈ ਕਿਹੜਾ ਵਧੀਆ ਹੈ
Toothpaste Four Colored: ਸਾਡੇ ਵੱਲੋਂ ਵਰਤੇ ਜਾਣ ਵਾਲੇ ਟੂਥਪੇਸਟ ਬਾਰੇ ਪੂਰੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਇਸ ਖਬਰ 'ਚ ਅਸੀਂ ਦੱਸਾਂਗੇ ਕਿ ਟੂਥਪੇਸਟ 'ਤੇ ਚਾਰ ਰੰਗ ਦੀਆਂ ਧਾਰੀਆਂ ਕਿਹੜੀਆਂ ਹਨ ਜੋ ਤੁਹਾਡੀ ਸਿਹਤ ਨਾਲ ਸਬੰਧਤ ਹਨ। Read More
Financial condition: RBI ਨੇ ਕੀਤਾ ਵੱਡਾ ਖੁਲਾਸਾ, ਪੰਜਾਬ ਸਮੇਤ ਦੇਸ਼ ਦੇ ਇਨ੍ਹਾਂ ਸੂਬਿਆਂ ਦੀ ਵਿੱਤੀ ਹਾਲਤ ਖਰਾਬ
Financial condition: ਦੇਸ਼ ਦੇ ਤਿੰਨ ਉੱਤਰ-ਪੂਰਬੀ ਰਾਜਾਂ ਸਮੇਤ ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ ਤੇ ਪੰਜਾਬ ਬਾਜ਼ਾਰ ਤੋਂ ਉਧਾਰ ਲੈਣ ਦੀ ਬਜਾਏ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਵਿਸ਼ੇਸ਼ ਘੱਟ ਸਮੇਂ ਲਈ ਨਕਦੀ ਸੁਵਿਧਾ ਦਾ ਵਾਰ-ਵਾਰ ਉਪਯੋਗ ਕਰ ਰਹੇ ਹਨ। Read More