ਪੜਚੋਲ ਕਰੋ

ABP Sanjha Top 10, 25 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 25 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 24 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 24 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Narendra Modi: ਦੁਸਹਿਰੇ ਮੌਕੇ PM ਮੋਦੀ ਨੇ ਦੇਸ਼ ਦੀ ਤਰੱਕੀ ਲਈ ਦੇਸ਼ਵਾਸੀਆਂ ਨੂੰ ਇਹ ਸੰਕਲਪ ਲੈਣ ਲਈ ਕਿਹਾ

    Dussehra, PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਆਪਣੇ ਦੁਸਹਿਰਾ ਭਾਸ਼ਣ ਵਿੱਚ ਲੋਕਾਂ ਨੂੰ ਇੱਕ ਵਿਕਸਤ ਭਾਰਤ ਦੇਖਣ ਲਈ 10 ਸਹੁੰ ਚੁੱਕਣ ਦੀ ਅਪੀਲ ਕੀਤੀ Read More

  4. Israel–Hamas War: ਗਾਜ਼ਾ 'ਤੇ ਇਜ਼ਰਾਇਲੀ Air Strike 'ਚ 24 ਘੰਟਿਆਂ ਦੇ ਅੰਦਰ ਗਈ 700 ਤੋਂ ਵੱਧ ਲੋਕਾਂ ਦੀ ਜਾਨ, UN ਮੁਖੀ ਦੇ ਬਿਆਨ 'ਤੇ ਉੱਠੀ ਅਸਤੀਫੇ ਦੀ ਮੰਗ

    Israel–Hamas War: ਇਜ਼ਰਾਈਲ ਅਤੇ ਫਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਵਿਚਾਲੇ 7 ਅਕਤੂਬਰ ਤੋਂ ਜੰਗ ਜਾਰੀ ਹੈ। ਜੰਗ ਵਿੱਚ ਹਰ ਰੋਜ਼ ਸੈਂਕੜੇ ਲੋਕ ਮਾਰੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕ ਬੇਘਰ ਹੋ ਰਹੇ ਹਨ। Read More

  5. Diljit Dosanjh: ਦਿਲਜੀਤ ਦੋਸਾਂਝ ਨੇ ਨੰਨ੍ਹੀ ਫੈਨ ਦੀ ਇੰਝ ਕੀਤੀ ਰਿਸਪੈਕਟ, ਦਿੱਤਾ ਵੱਡਾ ਸਰਪ੍ਰਾਈਜ਼, ਵੀਡੀਓ ਦੇਖ ਪੂਰੀ ਦੁਨੀਆ ਕਰ ਰਹੀ ਤਾਰੀਫ

    Diljit Dosanjh Video: ਦਿਲਜੀਤ ਦੋਸਾਂਝ ਦੇ ਆਸਟਰੇਲੀਆ ਦੇ ਬ੍ਰਿਸਬੇਨ ਵਿਖੇ ਲਾਈਵ ਸ਼ੋਅ ਤੋਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦਿਲਜੀਤ ਆਪਣੀ ਇੱਕ ਨੰਨ੍ਹੀ ਜਿਹੀ ਫੈਨ ਦੇ ਨਾਲ ਨਜ਼ਰ ਆ ਰਹੇ ਹਨ। Read More

  6. Diljit Dosanjh: ਦਿਲਜੀਤ ਦੋਸਾਂਝ ਨੇ ਕਾਮਯਾਬ ਹੋਣ ਲਈ ਸ਼ੈਤਾਨ ਨੂੰ ਵੇਚੀ ਆਪਣੀ ਆਤਮਾ? ਅਫਵਾਹਾਂ ਉੱਡਣ ਤੋਂ ਬਾਅਦ ਗਾਇਕ ਨੇ ਦਿੱਤੀ ਸਫਾਈ

    Diljit Dosanjh Illuminati:ਦਿਲਜੀਤ ਨੂੰ ਲੈਕੇ ਅਫਵਾਹ ਉੱਡ ਰਹੀ ਹੈ ਕਿ ਦਿਲਜੀਤ ਨੇ ਇੰਨੀਂ ਵੱਡੀ ਕਾਮਯਾਬੀ ਹਾਸਲ ਕਰਨ ਲਈ ਇਲੂਮਿਨਾਟੀ ਨਾਲ ਡੀਲ ਕੀਤੀ ਹੈ। Read More

  7. Asian Para Games 2023: ਪੁਮੇਂਸ ਡਿਸਕਸ ਥਰੋਅ 'ਚ ਨੀਰਜ ਯਾਦਵ ਨੇ ਗੋਲਡ, ਯੋਗੇਸ਼ ਕਥੂਨੀਆ ਨੇ ਸਿਲਵਰ ਅਤੇ ਮੁਥੁਰਾਜਾ ਨੇ ਕਾਂਸੀ ਦਾ ਤਗਮਾ ਜਿੱਤਿਆ

    Asian Para Games 2023: ਭਾਰਤ ਨੇ ਏਸ਼ੀਅਨ ਪੈਰਾ ਖੇਡਾਂ 2023 ਵਿੱਚ ਆਪਣਾ ਦੂਜਾ ਪੋਡੀਅਮ ਸਵੀਪ ਹਾਸਲ ਕੀਤਾ ਕਿਉਂਕਿ ਨੀਰਜ ਯਾਦਵ ਨੇ 38.56 ਮੀਟਰ ਥਰੋਅ ਦੇ ਏਰੀਆ ਰਿਕਾਰਡ ਨਾਲ ਗੋਲਡ ਮੈਡਲ, ਯੋਗੇਸ਼ ਕਥੁਨੀਆ ਨੇ Read More

  8. Sharath Makanahalli ਨੇ ਏਸ਼ੀਅਨ ਪੈਰਾ ਖੇਡਾਂ 'ਚ ਪੁਰਸ਼ਾਂ 5000 ਮੀਟਰ ਟੀ-13 ਮੁਕਾਬਲੇ 'ਚ ਜਿੱਤਿਆ ਗੋਲਡ ਮੈਡਲ

    Asian Para Games 2023: ਏਸ਼ੀਅਨ ਪੈਰਾ ਖੇਡਾਂ 2023 ਵਿੱਚ ਭਾਰਤ ਲਈ ਇੱਕ ਹੋਰ ਗੋਲਡ ਮੈਡਲ ਅਤੇ ਇਸ ਵਾਰ ਇਹ ਐਥਲੈਟਿਕਸ ਵਿੱਚੋਂ ਆਇਆ ਹੈ ਕਿਉਂਕਿ ਸ਼ਰਤ ਮਕਨਾਹੱਲੀ ਨੇ ਪੁਰਸ਼ਾਂ ਦੇ 5000 ਮੀਟਰ T13 ਮੁਕਾਬਲੇ Read More

  9. Dussehra 2023: 24 ਅਕਤੂਬਰ ਨੂੰ ਦੋ ਸ਼ੁੱਭ ਯੋਗ 'ਚ ਮਨਾਇਆ ਜਾਵੇਗਾ ਦੁਸਹਿਰਾ, ਇੱਥੇ ਜਾਣੋ ਪੂਜਾ ਦੀ ਵਿਧੀ, ਨਿਯਮ, ਮਹੱਤਤਾ ਤੇ ਰਾਵਣ ਜਲਾਉਣ ਦਾ ਮੂਹਰਤ

    Dussehra 2023: ਦੁਸਹਿਰਾ ਜਾਂ ਵਿਜੈਦਸ਼ਮੀ ਦਾ ਤਿਉਹਾਰ ਇਸ ਸਾਲ ਮੰਗਲਵਾਰ 24 ਅਕਤੂਬਰ ਨੂੰ ਮਨਾਇਆ ਜਾਵੇਗਾ। ਇਸ ਦਿਨ ਰਾਵਣ ਨੂੰ ਸਾੜਨ ਦੀ ਪਰੰਪਰਾ ਹੈ, ਜੋ ਅਧਰਮ 'ਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਇਸ ਸਾਲ ਦੁਸਹਿਰੇ 'ਤੇ ਦੋ ਸ਼ੁਭ ਯੋਗ ਵੀ ਬਣਾਏ ਜਾ ਰਹੇ ਹਨ। Read More

  10. Stock Market Holiday: ਕੀ ਦੁਸਹਿਰੇ 'ਤੇ ਬੰਦ ਰਹੇਗਾ ਸ਼ੇਅਰ ਬਾਜ਼ਾਰ? ਜਾਣੋ ਕਿਸ-ਕਿਸ ਦਿਨ ਨਹੀਂ ਖੁਲ੍ਹੇਗਾ ਸ਼ੇਅਰ ਬਾਜ਼ਾਰ

    Share Market Holiday: ਅੱਜ ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਅੱਜ ਸ਼ੇਅਰ ਬਾਜ਼ਾਰ ਖੁੱਲ੍ਹਾ ਰਹੇਗਾ ਜਾਂ ਬੰਦ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Gold-Silver Rate Today: ਸੋਨੇ-ਚਾਂਦੀ ਦਾ ਅੱਜ ਕੀ ਭਾਅ ? 22 ਅਤੇ 24 ਕੈਰੇਟ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ ਨਵੇਂ ਰੇਟ
ਸੋਨੇ-ਚਾਂਦੀ ਦਾ ਅੱਜ ਕੀ ਭਾਅ ? 22 ਅਤੇ 24 ਕੈਰੇਟ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ ਨਵੇਂ ਰੇਟ
Advertisement
ABP Premium

ਵੀਡੀਓਜ਼

ਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈKhinauri Border| ਕਿਸਾਨਾਂ ਦਾ ਇਰਾਦਾ ਪੱਕਾ, ਕਰਤਾ ਵੱਡਾ ਐਲਾਨ186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ ਮੋਦੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Gold-Silver Rate Today: ਸੋਨੇ-ਚਾਂਦੀ ਦਾ ਅੱਜ ਕੀ ਭਾਅ ? 22 ਅਤੇ 24 ਕੈਰੇਟ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ ਨਵੇਂ ਰੇਟ
ਸੋਨੇ-ਚਾਂਦੀ ਦਾ ਅੱਜ ਕੀ ਭਾਅ ? 22 ਅਤੇ 24 ਕੈਰੇਟ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ ਨਵੇਂ ਰੇਟ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Embed widget