ਪੜਚੋਲ ਕਰੋ

ABP Sanjha Top 10, 26 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 26 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 25 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 25 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. MP Sidhi Accident: ਅਮਿਤ ਸ਼ਾਹ ਦੀ ਰੈਲੀ ਤੋਂ ਪਰਤ ਰਹੀਆਂ ਤਿੰਨ ਬੱਸਾਂ ਨੂੰ ਟਰੱਕ ਨੇ ਮਾਰੀ ਟੱਕਰ, 8 ਦੀ ਮੌਤ, 50 ਜ਼ਖਮੀ

    Madhya Pradesh Sidhi Accident: ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲੇ 'ਚ ਸ਼ੁੱਕਰਵਾਰ (24 ਫਰਵਰੀ) ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਤਿੰਨ ਬੱਸਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। Read More

  4. Earthquake: ਤੁਰਕੀ 'ਚ 5.5 ਤੀਬਰਤਾ ਦਾ ਭੂਚਾਲ, 66 ਘੰਟਿਆਂ 'ਚ 37ਵੀਂ ਵਾਰ ਹਿੱਲੀ ਧਰਤੀ

    Earthquake: ਯੂਰਪੀਅਨ-ਮੈਡੀਟੇਰੀਅਨ ਸਿਸਮੌਲੋਜੀਕਲ ਸੈਂਟਰ ਨੇ ਦੱਸਿਆ ਕਿ ਸ਼ਨੀਵਾਰ ਨੂੰ ਮੱਧ ਤੁਰਕੀ 'ਚ ਰਿਕਟਰ ਪੈਮਾਨੇ 'ਤੇ 5.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਭੂਚਾਲ 10 ਕਿਲੋਮੀਟਰ ... Read More

  5. Ant Man 3 Beats Shehzada: ਹਾਲੀਵੁੱਡ ਫਿਲਮ ਨਾਲ ਪੰਗਾ ਲੈਣਾ ਕਾਰਤਿਕ ਆਰੀਅਨ ਨੂੰ ਪਿਆ ਮਹਿੰਗਾ, 'ਐਂਟ ਮੈਨ' ਸਾਹਮਣੇ ਫਲਾਪ ਹੋ ਗਈ 'ਸ਼ਹਿਜ਼ਾਦਾ'

    Shehzada Box Office Collection: ਮਾਰਵਲ ਸਟੂਡੀਓ ਦੀ 'ਐਂਟ-ਮੈਨ 3' ਨੇ ਬਾਕਸ ਆਫਿਸ 'ਤੇ ਕਮਾਈ ਦੇ ਮਾਮਲੇ 'ਚ ਕਾਰਤਿਕ ਆਰੀਅਨ ਦੀ ਫਿਲਮ ਸ਼ਹਿਜ਼ਾਦਾ ਨੂੰ ਪਛਾੜ ਦਿੱਤਾ ਹੈ। Read More

  6. Afsana Khan: ਅਫਸਾਨਾ ਖਾਨ ਨੇ ਗੁਰਦਾਸ ਮਾਨ ਨਾਲ ਸ਼ੇਅਰ ਕੀਤੀ ਤਸਵੀਰ, ਗਾਇਕ ਨੂੰ ਦਾਦਾ ਬਣਨ ਦੀ ਇੰਜ ਦਿੱਤੀ ਵਧਾਈ

    Afsana Khan Gurdas Maan: ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਗੁਰਦਾਸ ਦੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗੁਰਦਾਸ ਮਾਨ ਕਾਫੀ ਖੁਸ਼ ਨਜ਼ਰ ਆ ਰਹੇ ਹਨ। Read More

  7. Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ

    Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More

  8. ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ

    Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More

  9. ਕੀ ਹੈ ਦਾਲ ‘ਚ ਹਲਦੀ ਤੇ ਨਮਕ ਪਾਉਣ ਦਾ ਸਹੀ ਸਮਾਂ? ਜ਼ਿਆਦਾਤਰ ਲੋਕ ਗਲਤ ਤਰੀਕੇ ਨਾਲ ਬਣਾਉਂਦੇ ਹਨ

    ਅਕਸਰ ਔਰਤਾਂ ਦਾਲ ਬਣਾਉਂਦੇ ਸਮੇਂ ਅਜਿਹੀਆਂ ਗਲਤੀਆਂ ਕਰ ਦਿੰਦੀਆਂ ਹਨ, ਜਿਸ ਕਾਰਨ ਜਾਂ ਤਾਂ ਦਾਲ ਗਲਦੀ ਨਹੀਂ ਹੈ ਜਾਂ ਫਿਰ ਇਸ ਦਾ ਰੰਗ ਵਧੀਆ ਨਹੀਂ ਆਉਂਦਾ..ਜਾਣੋ ਕੀ ਹੈ ਦਾਲ ਬਣਾਉਣ ਦਾ ਸਹੀ ਤਰੀਕਾ। Read More

  10. RBI Action: RBI ਦੀ ਵੱਡੀ ਕਾਰਵਾਈ, ਹੁਣ ਇਨ੍ਹਾਂ 5 ਸਹਿਕਾਰੀ ਬੈਂਕਾਂ 'ਤੇ ਲਗਾਈਆਂ ਵੱਡੀਆਂ ਪਾਬੰਦੀਆਂ, ਜਾਣੋ ਕੀ ਹੈ ਕਾਰਨ

    RBI Bank Corporate Action : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਬੈਂਕਾਂ 'ਤੇ ਵੱਡੀ ਕਾਰਵਾਈ ਦੀ ਵੱਡੀ ਖਬਰ ਆ ਰਹੀ ਹੈ। ਆਰਬੀਆਈ ਨੇ ਸ਼ੁੱਕਰਵਾਰ ਨੂੰ ਦੇਸ਼ ਦੇ 5 ਸਹਿਕਾਰੀ ਬੈਂਕਾਂ 'ਤੇ ਕੁਝ ਪਾਬੰਦੀਆਂ ਲਗਾਈਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
Sports News: ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
Advertisement
ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾBhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
Sports News: ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
ਵੱਡੀ ਰਾਹਤ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਰਿਚਾਰਜ ਪਲਾਨ, ਨਹੀਂ ਦੇਣੇ ਪੈਣਗੇ ਡੇਟਾ ਲਈ ਪੈਸੇ, ਇਨ੍ਹਾਂ ਲੋਕਾਂ ਨੂੰ ਹੋਵੇਗਾ ਬਹੁਤ ਫਾਇਦਾ
ਵੱਡੀ ਰਾਹਤ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਰਿਚਾਰਜ ਪਲਾਨ, ਨਹੀਂ ਦੇਣੇ ਪੈਣਗੇ ਡੇਟਾ ਲਈ ਪੈਸੇ, ਇਨ੍ਹਾਂ ਲੋਕਾਂ ਨੂੰ ਹੋਵੇਗਾ ਬਹੁਤ ਫਾਇਦਾ
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਨੇ ਯੂਕੇ ਦੀ ਫਲਾਈਟ ਤੋਂ ਸ਼ੇਅਰ ਕੀਤਾ ਵੀਡੀਓ, ਇਨ੍ਹਾਂ ਲੋਕਾਂ ਲਈ ਬੋਲੇ...
ਕੁੱਲ੍ਹੜ ਪੀਜ਼ਾ ਕਪਲ ਨੇ ਯੂਕੇ ਦੀ ਫਲਾਈਟ ਤੋਂ ਸ਼ੇਅਰ ਕੀਤਾ ਵੀਡੀਓ, ਇਨ੍ਹਾਂ ਲੋਕਾਂ ਲਈ ਬੋਲੇ...
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Lock ਹੋਇਆ ਰਿਲੀਜ਼, 6 ਦਿਨ ਪਹਿਲਾਂ ਆਇਆ ਸੀ ਪੋਸਟਰ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Lock ਹੋਇਆ ਰਿਲੀਜ਼, 6 ਦਿਨ ਪਹਿਲਾਂ ਆਇਆ ਸੀ ਪੋਸਟਰ
ਇਸ ਵਜ੍ਹਾ ਨਾਲ ਰੁੱਕ ਸਕਦੇ Periods, ਹਰ ਵਾਰ ਪ੍ਰੈਗਨੈਂਸੀ ਨਹੀਂ ਹੁੰਦੀ ਵਜ੍ਹਾ; ਔਰਤਾਂ ਨਹੀਂ ਜਾਣਦੀਆਂ ਆਹ ਗੱਲ
ਇਸ ਵਜ੍ਹਾ ਨਾਲ ਰੁੱਕ ਸਕਦੇ Periods, ਹਰ ਵਾਰ ਪ੍ਰੈਗਨੈਂਸੀ ਨਹੀਂ ਹੁੰਦੀ ਵਜ੍ਹਾ; ਔਰਤਾਂ ਨਹੀਂ ਜਾਣਦੀਆਂ ਆਹ ਗੱਲ
Embed widget