ਪੜਚੋਲ ਕਰੋ

ABP Sanjha Top 10, 26 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 26 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 25 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 25 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election 2024: ਦਿੱਲੀ 'ਚ ਲੱਗੇ ਹੋਰਡਿੰਗ, ਕੇਜਰੀਵਾਲ ਨੇ ਸਿੱਖਾਂ ਦੇ ਕਾਤਲਾਂ ਨਾਲ ਮਿਲਾਇਆ ਹੱਥ

    ਸਿਰਸਾ ਨੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਕਿਹਾ ਕਿ ਉਹ ਸਿੱਖਾਂ ਦੇ ਕਾਤਲਾਂ ਨੂੰ  ਜੇਲ੍ਹਾਂ ਵਿੱਚ ਭੇਜਣਗੇ ਤੇ ਵਿਧਵਾ ਕਾਲੌਨੀ ਦੀਆਂ ਵਿਧਾਵਾਵਾਂ ਨੂੰ ਇਨਸਾਫ਼ ਦਵਾਇਆ ਜਾਵੇਗਾ ਪਰ ਹੁਣ ਉਨ੍ਹਾਂ ਨੇ ਕਾਤਲਾਂ ਨਾਲ ਹੀ ਹੱਥ ਮਿਲ ਲਿਆ ਹੈ। Read More

  4. USA Rice: ਆਖਰ ਖੁੱਲ੍ਹ ਗਈ ਅਮਰੀਕਾ ਦੀ ਪੋਲ! ਦੁਨੀਆ ਨੂੰ ਖੁਆ ਰਿਹਾ ਜ਼ਹਿਰੀਲੇ ਚੌਲ, ਤਾਜ਼ਾ ਖੋਜ 'ਚ ਖੁਲਾਸਾ

    USA Rice: ਅਮਰੀਕਾ ਦੁਆਰਾ ਨਿਰਯਾਤ ਕੀਤੇ ਜਾਣ ਵਾਲੇ ਚੌਲਾਂ ਵਿੱਚ ਵੱਡੀ ਮਾਤਰਾ ਵਿੱਚ ਆਰਸੈਨਿਕ, ਕੈਡਮੀਅਮ ਤੇ ਭਾਰੀ ਧਾਤਾਂ ਪਾਈਆਂ ਗਈਆਂ ਹਨ। ਇਨ੍ਹਾਂ ਚੌਲਾਂ ਦੀ ਅਮਰੀਕਾ ਦੇ ਅਰਕਨਸਾਸ ਤੇ ਟੈਕਸਾਸ ਰਾਜਾਂ ਤੋਂ ਬਰਾਮਦ ਕੀਤੀ ਗਈ ਹੈ। Read More

  5. SAG Awards 2024: ਓਪਨਹਾਈਮਰ ਨੇ ਫਿਰ ਮਾਰੀ ਵੱਡੀ ਬਾਜ਼ੀ, ਕਿਲੀਅਨ ਮਰਫੀ-ਰਾਬਰਟ ਡਾਉਨੀ ਜੂਨੀਅਰ ਨੇ ਜਿੱਤਿਆ ਅਵਾਰਡ, ਵੇਖੋ ਲਿਸਟ

    SAG Awards 2024: 30ਵੇਂ ਸਕ੍ਰੀਨ ਗਿਲਡ ਅਵਾਰਡਾਂ ਦਾ ਐਲਾਨ ਹੋ ਗਿਆ ਹੈ। ਓਪਨਹਾਈਮਰ ਨੇ ਇਸ ਵਾਰ ਵੀ ਵੱਡੀ ਬਾਜ਼ੀ ਮਾਰੀ ਹੈ। ਫਿਲਮ ਦੇ ਕਲਾਕਾਰਾਂ ਨੂੰ ਕਈ ਕੈਟਾਗਰੀਆਂ 'ਚ ਅਵਾਰਡ ਮਿਲ ਚੁੱਕੇ ਹਨ। Read More

  6. Kareena Kapoor: ਘਰ ਪਰਿਵਾਰ ਨਾਲ ਕਰੀਅਰ ਕਿਵੇਂ ਸੰਭਾਲਦੀ ਹੈ ਕਰੀਨਾ ਕਪੂਰ, ਜਾਣੋ ਬਾਲੀਵੁੱਡ ਨੇ ਕੀਤਾ ਦਿੱਤਾ ਜਵਾਬ

    Ideas Of India 2024: ਕਰੀਨਾ ਕਪੂਰ ਨੇ ਅੱਜ ਏਬੀਪੀ ਨੈੱਟਵਰਕ ਦੇ ਸਾਲਾਨਾ ਸੰਮੇਲਨ 'ਆਈਡੀਆਜ਼ ਆਫ਼ ਇੰਡੀਆ' ਵਿੱਚ ਵੀ ਹਿੱਸਾ ਲਿਆ। ਇਸ ਦੌਰਾਨ ਅਦਾਕਾਰਾ ਨੇ ਫਿਲਮਾਂ ਬਾਰੇ ਗੱਲਬਾਤ ਕੀਤੀ। Read More

  7. PSL 2024: ਪਾਕਿਸਤਾਨ ਨੂੰ ਫਿਰ ਹੋਣ ਪਿਆ ਸ਼ਰਮਸਾਰ! PSL 2024 'ਚ ਹੋਈ ਵੱਡੀ ਗਲਤੀ, ਫਿਰ ਮੰਗਣੀ ਪਈ ਮੁਆਫੀ, ਜਾਣੋ ਕੀ ਹੈ ਮਾਮਲਾ

    PSL: ਕਵੇਟਾ ਗਲੈਡੀਏਟਰਜ਼ ਦੀ ਪਾਰੀ ਦਾ 11ਵਾਂ ਓਵਰ ਚੱਲ ਰਿਹਾ ਸੀ। ਆਗਾ ਸਲਮਾਨ ਗੇਂਦਬਾਜ਼ੀ ਕਰ ਰਹੇ ਸਨ। ਕਵੇਟਾ ਗਲੈਡੀਏਟਰਜ਼ ਦੇ ਕਪਤਾਨ ਰੂਸੋ ਨੇ ਇਸ ਓਵਰ ਦੀ ਆਖਰੀ ਗੇਂਦ ਨੂੰ ਸਵੀਪ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਖੁੰਝ ਗਿਆ। Read More

  8. IND vs ENG: 20 ਸਾਲਾਂ ਦੇ ਸ਼ੋਏਬ ਬਸ਼ੀਰ ਨੇ ਟੀਮ ਇੰਡੀਆ ਦੇ ਉਡਾਏ ਹੋਸ਼, ਰਾਂਚੀ ਟੈਸਟ 'ਚ ਇੰਗਲੈਂਡ ਨੇ ਕੀਤੀ ਦਮਦਾਰ ਵਾਪਸੀ

    IND vs ENG 4th Test: ਇੰਗਲੈਂਡ ਨੇ ਰਾਂਚੀ 'ਚ ਖੇਡੇ ਜਾ ਰਹੇ ਚੌਥੇ ਟੈਸਟ 'ਚ ਜ਼ਬਰਦਸਤ ਵਾਪਸੀ ਕੀਤੀ। ਇਕ ਸਮੇਂ 112 ਦੇ ਸਕੋਰ 'ਤੇ 5 ਵਿਕਟਾਂ ਗੁਆ ਕੇ ਰਹੀ ਇੰਗਲੈਂਡ ਦੀ ਟੀਮ ਨੇ ਪਹਿਲਾਂ 353 ਦੌੜਾਂ ਬਣਾਈਆਂ, ਫਿਰ ਭਾਰਤਭਾਰਤ ਦੇ 7 ਵਿਕੇਟ ਲਏ। Read More

  9. How to Make Thick Curd: ਘਰ 'ਚ ਗਾੜ੍ਹੀ ਦਹੀਂ ਜਮਾਉਣ ਲਈ ਅਪਣਾਓ ਇਹ ਟਿਪਸ, ਮਿਲੇਗਾ ਬਾਜ਼ਾਰ ਵਰਗਾ ਸੁਆਦ

    Curd at home: ਸਵਾਦਿਸ਼ਟ ਹੋਣ ਦੇ ਨਾਲ ਸਿਹਤ ਨੂੰ ਕਈ ਫਾਇਦੇ ਵੀ ਦਿੰਦੀ ਹੈ। ਇਸ ਲਈ ਦਹੀਂ ਲਗਭਗ ਹਰ ਭਾਰਤੀ ਘਰ ਵਿੱਚ ਤਿਆਰ ਕੀਤਾ ਜਾਂਦਾ ਹੈ। ਬਹੁਤ ਸਾਰੇ ਲੋਕ ਇਸ ਗੱਲ ਤੋਂ ਨਿਰਾਸ਼ ਹੁੰਦੇ ਹਨ, ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ ਪਰ ਬਾਜ਼ਾਰ ਵਰਗੀ... Read More

  10. Amrit Bharat Station Scheme: 554 ਰੇਲਵੇ ਸਟੇਸ਼ਨਾਂ ਨੂੰ ਬਣਾਇਆ ਜਾਵੇਗਾ Modern, PM ਮੋਦੀ ਅੱਜ ਕਰਨਗੇ ਉਦਘਾਟਨ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਬਣਨਗੇ ਆਰਓਬੀ

    Narendra Modi: ਪੀਐਮ ਮੋਦੀ ਅੱਜ ਭਾਵ ਸੋਮਵਾਰ ਨੂੰ ਇਸ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ 'ਤੇ ਲਗਪਗ 41 ਹਜ਼ਾਰ ਕਰੋੜ ਰੁਪਏ ਦੀ ਲਾਗਤ ਆਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Embed widget