ਪੜਚੋਲ ਕਰੋ

ABP Sanjha Top 10, 26 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 26 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 25 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 25 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ABP C-Voter Survey: 2024 ਦੇ 'ਯੁੱਧ' ਲਈ I.N.D.I.A ਦਾ ਨਾਮ ਬਣੇਗਾ ਵਿਰੋਧੀਆਂ ਦਾ ਬ੍ਰਹਮਾਸਤਰ? ਜਾਣੋ ਸੱਚਾਈ

    ABP News C-Voter survey: C-Voter for ABP ਦੁਆਰਾ ਕਰਵਾਏ ਗਏ ਸਰਵੇਖਣ ਵਿੱਚ ਦੇਖਿਆ ਗਿਆ ਕਿ ਜ਼ਿਆਦਾਤਰ ਲੋਕਾਂ ਨੇ ਵਿਰੋਧੀ ਪਾਰਟੀਆਂ ਦੇ ਗਠਜੋੜ ਨੂੰ ਭਾਰਤ ਦਾ ਨਾਮ ਦੇਣਾ ਸਹੀ ਕਿਹਾ ਹੈ। Read More

  4. China Foreign Minister: ਚੀਨ ਨੇ ਆਪਣੇ ਵਿਦੇਸ਼ ਮੰਤਰੀ ਕਿਨ ਗੈਂਗ ਨੂੰ ਅਹੁਦੇ ਤੋਂ ਹਟਾਇਆ, ਇੱਕ ਮਹੀਨੇ ਤੋਂ ਸੀ ਲਾਪਤਾ, ਵਾਂਗ ਯੀ ਨੂੰ ਮਿਲੀ ਜ਼ਿੰਮੇਵਾਰੀ

    China Foreign Minister Removed: ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਨੂੰ ਮੰਗਲਵਾਰ (25 ਜੁਲਾਈ) ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। Read More

  5. Gurnam Bhullar: ਗੁਰਨਾਮ ਭੁੱਲਰ ਨੇ ਰਚਿਆ ਇਤਿਹਾਸ, ਕੈਨੇਡਾ ਦੇ ਸਰੀ 'ਚ ਬਣਾ ਦਿੱਤਾ ਇਹ ਰਿਕਾਰਡ, ਦੇਖੋ ਤਸਵੀਰਾਂ

    Gurnam Bhullar Creates History: ਗੁਰਨਾਮ ਭੁੱਲਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਗੁਰਨਾਮ ਭੁੱਲਰ ਨੇ ਕੈਨੇਡਾ 'ਚ ਇਤਿਹਾਸ ਰਚ ਦਿੱਤਾ ਹੈ। ਗੁਰਨਾਮ ਭੁੱਲਰ ਨੇ ਇਸ ਪਲ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। Read More

  6. 'ਤਾਰਕ ਮਹਿਤਾ' ਦੀ ਦਯਾਬੇਨ ਦੀ ਹੋ ਗਈ ਅਜਿਹੀ ਹਾਲਤ, ਬਿਨਾਂ ਮੇਕਅੱਪ ਅਦਾਕਾਰਾ ਨੂੰ ਪਛਾਨਣਾ ਮੁਸ਼ਕਲ, ਦੇਖੋ ਤਸਵੀਰਾਂ

    Disha Vakan Pics: ਅਭਿਨੇਤਰੀ ਦਿਸ਼ਾ ਵਕਾਨੀ ਤਾਰਕ ਮਹਿਤਾ ਕਾ ਉਲਟਾ ਚਸ਼ਮਾ 'ਚ ਦਯਾਬੇਨ ਦੀ ਭੂਮਿਕਾ ਨਿਭਾਉਣ ਤੋਂ ਬਾਅਦ ਪ੍ਰਸਿੱਧੀ ਵਿੱਚ ਪਹੁੰਚ ਗਈ। ਇਨ੍ਹੀਂ ਦਿਨੀਂ ਉਹ ਸ਼ੋਅ ਤੋਂ ਗਾਇਬ ਹੈ। ਹਾਲਾਂਕਿ ਹੁਣ ਉਨ੍ਹਾਂ ਦਾ ਵੀਡੀਓ ਸਾਹਮਣੇ ਆਇਆ ਹੈ Read More

  7. IND vs WI: 27 ਜੁਲਾਈ ਤੋਂ ਭਾਰਤ-ਵੈਸਟ ਇੰਡੀਜ਼ ਵਿਚਾਲੇ ਖੇਡੀ ਜਾਵੇਗੀ ਵਨਡੇ ਸੀਰੀਜ਼, ਜਾਣੋ ਮੈਚ ਦਾ ਸ਼ਡਿਊਲ ਤੇ ਹੋਰ ਅਹਿਮ ਗੱਲਾਂ

    IND vs WI ODI Series: ਟੈਸਟ ਸੀਰੀਜ਼ ਤੋਂ ਬਾਅਦ ਹੁਣ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ। ਇੱਥੇ ਜਾਣੋ ਵਨਡੇ ਸੀਰੀਜ਼ ਦਾ ਸਮਾਂ, ਦੋਵੇਂ ਟੀਮਾਂ ਅਤੇ ਸਭ ਕੁਝ। Read More

  8. MS ਧੋਨੀ ਦੀ ਪਤਨੀ ਸਾਕਸ਼ੀ ਧੋਨੀ ਨੇ ਸਾਊਥ ਦੇ ਇਸ ਐਕਟਰ ਦੀਆਂ ਦੇਖ ਲਈਆਂ ਸਾਰੀਆਂ ਫਿਲਮਾਂ, ਬੋਲੀ- 'ਬਹੁਤ ਵੱਡੀ ਫੈਨ ਹਾਂ'

    Sakshi Dhoni: ਕ੍ਰਿਕਟਰ ਧੋਨੀ ਦੀ ਪਤਨੀ ਸਾਕਸ਼ੀ ਧੋਨੀ ਨੇ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਕਿ ਉਹ ਸਾਊਥ ਐਕਟਰ ਅੱਲੂ ਅਰਜੁਨ ਦੀ ਬਹੁਤ ਵੱਡੀ ਫੈਨ ਹੈ। ਸਾਕਸ਼ੀ ਅਤੇ ਧੋਨੀ ਹੁਣ ਫਿਲਮ ਮੇਕਿੰਗ ਦੇ ਖੇਤਰ 'ਚ ਐਂਟਰੀ ਕਰ ਰਹੇ ਹਨ । Read More

  9. Kargil Vijay Diwas 2023: ਜੇ ਅਜੇ ਵੀ ਕਿਸੇ ਦਾ ਖ਼ੂਨ ਨਹੀਂ ਉਬਲਿਆ ਤਾਂ ਉਹ ਖੂਨ ਨਹੀਂ ਸਗੋਂ ਪਾਣੀ ਹੈ...

    Kargil Vijay Diwas 2023 Quotes: 26 ਜੁਲਾਈ ਨੂੰ ਦੇਸ਼ ਭਰ ਵਿੱਚ ਕਾਰਗਿਲ ਵਿਜੇ ਦਿਵਸ ਮਨਾਇਆ ਜਾ ਰਿਹਾ ਹੈ। 23 ਸਾਲ ਪਹਿਲਾਂ 26 ਜੁਲਾਈ 1999 ਨੂੰ ਭਾਰਤ ਦੇ ਬਹਾਦਰ ਸੈਨਿਕਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਕੇ ਪਾਕਿਸਤਾਨੀ Read More

  10. 7th Pay Commission: ਕੇਂਦਰੀ ਕਰਮਚਾਰੀਆਂ ਨੂੰ ਮਿਲ ਸਕਦੇ ਨੇ ਇਹ ਦੋ ਵੱਡੇ ਤੋਹਫੇ, ਤਨਖ਼ਾਹ 'ਚ ਹੋਵੇਗਾ ਇੰਨਾ ਵਾਧਾ

    DA Hike News: ਸਰਕਾਰ ਜਲਦ ਹੀ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਇੱਕ ਹੋਰ ਚੀਜ਼ ਵਧਾਈ ਜਾ ਸਕਦੀ ਹੈ। ਇਸ ਨਾਲ ਤਨਖਾਹ ਵਿੱਚ ਵੱਡਾ ਵਾਧਾ ਹੋ ਸਕਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
Embed widget