ਪੜਚੋਲ ਕਰੋ

ABP Sanjha Top 10, 26 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 26 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 25 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 25 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Liquor Policy: 'ਆਪ' ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ 28 ਨਵੰਬਰ ਨੂੰ ਹੋਵੇਗੀ ਸੁਣਵਾਈ, ਹਿਰਾਸਤ 'ਚ 4 ਦਸੰਬਰ ਤੱਕ ਵਾਧਾ

    Delhi Liquor Policy: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸੰਜੇ ਸਿੰਘ ਦੀ ਜ਼ਮਾਨਤ 'ਤੇ ਸੁਣਵਾਈ 25 ਨਵੰਬਰ ਨੂੰ ਹੋਣੀ ਸੀ। ਰੌਸ ਐਵੇਨਿਊ ਅਦਾਲਤ ਨੇ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ ਸੀ। Read More

  4. Israel Gaza Attack: ਹਮਾਸ ਸਮਰਥਕਾਂ ਨੇ ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ 'ਚ 3 ਫਲਸਤੀਨੀਆਂ ਨੂੰ ਜਨਤਕ ਤੌਰ 'ਤੇ ਦਿੱਤੀ ਫਾਂਸੀ

    Israel Gaza Attack: ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ 'ਚ ਤਿੰਨ ਫਲਸਤੀਨੀਆਂ ਨੂੰ ਜਨਤਕ ਤੌਰ 'ਤੇ ਫਾਂਸੀ ਦਿੱਤੀ ਗਈ ਹੈ। ਰਿਪੋਰਟ ਮੁਤਾਬਕ ਦੋ ਲੋਕਾਂ ਨੂੰ ਤੁਲਕਰਮ ਅਤੇ ਇੱਕ ਨੂੰ ਜੇਨਿਨ ਫਾਂਸੀ ਦਿੱਤੀ ਗਈ। Read More

  5. Neeru Bajwa: ਨੀਰੂ ਬਾਜਵਾ ਦੀਆਂ ਪਤੀ ਨਾਲ ਰੋਮਾਂਟਿਕ ਤਸਵੀਰਾਂ ਵਾਇਰਲ, ਪਤੀ ਨਾਲ ਸੜਕ 'ਤੇ ਰੋਮਾਂਸ ਕਰਦੀ ਆਈ ਨਜ਼ਰ

    Neeru Bajwa Family: ਨੀਰੂ ਬਾਜਵਾ ਹਾਲ ਹੀ 'ਚ ਆਪਣੇ ਪਤੀ ਤੇ ਧੀਆਂ ਦੇ ਨਾਲ ਇੰਗਲੈਂਡ 'ਚ ਛੁੱਟੀਆਂ ਮਨਾਉਣ ਗਈ ਸੀ। ਇੱਥੋਂ ਅਭਿਨੇਤਰੀ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। Read More

  6. Shraddha Kapoor: ਬਾਂਦਰ ਨੇ ਚੋਰੀ ਕੀਤੀ ਸ਼ਰਧਾ ਕਪੂਰ ਦੀ ਇਹ ਖਾਸ ਚੀਜ਼, ਅਦਾਕਾਰਾ ਦਾ ਰਿਐਕਸ਼ਨ ਦੇਖ ਨਹੀਂ ਰੁਕੇਗਾ ਹਾਸਾ, ਦੇਖੋ ਵੀਡੀਓ

    Shraddha Kapoor News : ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਨੇ ਸੋਸ਼ਲ ਮੀਡੀਆ 'ਤੇ ਇਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਬਾਂਦਰ ਲੁਕ-ਛਿਪ ਕੇ ਅਭਿਨੇਤਰੀ ਦੇ ਸਨੈਕਸ ਚੋਰੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। Read More

  7. PCB: ਵਰਲਡ ਕੱਪ 'ਚ ਪਾਕਿਸਤਾਨ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਨੇ ਲਿਆ ਸਖਤ ਐਕਸ਼ਨ, ਕੋਚ ਤੋਂ ਲੈਕੇ ਕਪਤਾਨ ਸਭ ਨੂੰ ਬਦਲਿਆ

    Pakistan Cricket Team : ਵਿਸ਼ਵ ਕੱਪ ਵਿੱਚ ਪਾਕਿਸਤਾਨ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਪੀਸੀਬੀ ਨੇ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਫਿਰ ਤੋਂ ਹੌਂਸਲਾ ਦਿੱਤਾ ਹੈ। ਪੀਸੀਬੀ ਨੇ ਨਿਰਦੇਸ਼ਕ, ਚੋਣਕਾਰ, ਕੋਚ ਅਤੇ ਕਪਤਾਨ ਨੂੰ ਬਦਲ ਦਿੱਤਾ ਹੈ। Read More

  8. IND VS AUS: ਦੂਜੇ ਟੀ20 ਮੈਚ ਦੇ ਦੌਰਾਨ ਕਿਵੇਂ ਰਹੇਗਾ ਤਿਰੂਵਨੰਤਪੁਰਮ ਦਾ ਮੌਸਮ? ਕੀ ਮੀਂਹ ਬਣੇਗਾ ਮੈਚ 'ਚ ਵਿਲੇਨ? ਪੜ੍ਹੋ ਮੌਸਮ ਦਾ ਹਾਲ

    IND vs AUS 2nd T20: ਭਾਰਤ ਤੇ ਆਸਟ੍ਰੇਲੀਆ ਵਿਚਾਲੇ 5 T20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਤਿਰੂਵਨੰਤਪੁਰਮ ਵਿੱਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਐਤਵਾਰ ਸ਼ਾਮ 7 ਵਜੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। Read More

  9. Almond vs Regular Milk: ਸਰਦੀਆਂ ਵਿੱਚ ਦੋਵਾਂ ਵਿੱਚੋਂ ਕਿਹੜਾ ਜ਼ਿਆਦਾ ਸਿਹਤਮੰਦ ਹੁੰਦਾ? ਜਾਣੋ ਪੀਣ ਦਾ ਸਹੀ ਸਮਾਂ

    Health news: ਦੁੱਧ ਪੀਣ ਦੇ ਬਹੁਤ ਸਾਰੇ ਫਾਇਦੇ ਹਨ ਪਰ ਬਦਾਮ ਅਤੇ ਨਿਯਮਤ ਦੁੱਧ ਦੇ ਆਪਣੇ ਹੀ ਖਾਸ ਫਾਇਦੇ ਹਨ। ਖਾਸ ਤੌਰ 'ਤੇ ਸਰਦੀਆਂ 'ਚ ਇਸ ਨੂੰ ਜ਼ਰੂਰ ਡਾਈਟ ਦਾ ਹਿੱਸਾ ਬਣਾਉਣਾ ਚਾਹੀਦਾ ਹੈ। Read More

  10. Farmer Agitation in Railway Track : ਟਰੇਨਾਂ 'ਤੇ ਪਿਆ ਪੰਜਾਬ 'ਚ ਚੱਲ ਰਹੇ ਕਿਸਾਨ ਅੰਦੋਲਨ ਦਾ ਅਸਰ, ਕੁੱਲ 118 ਟਰੇਨਾਂ ਪ੍ਰਭਾਵਿਤ, ਜਾਣੋ ਇੱਥੇ

    Railway Track : ਦਿੱਲੀ ਤੋਂ ਕਟੜਾ, ਜੰਮੂ ਅਤੇ ਅੰਮ੍ਰਿਤਸਰ ਦਾ ਰੂਟ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਰੇਲਵੇ ਮੁਤਾਬਕ ਕਿਸਾਨ ਪਟੜੀ ਤੋਂ ਦੂਰ ਚਲੇ ਗਏ ਹਨ, ਪਰ ਜਲਦੀ ਹੀ ਟਰੇਨਾਂ ਦਾ ਸੰਚਾਲਨ ਸ਼ੁਰੂ ਹੋ ਜਾਵੇਗਾ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget