1. ABP Sanjha Top 10, 25 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 25 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram Mandir: ਅਯੁੱਧਿਆ ਰਾਮ ਮੰਦਰ 'ਚ 22 ਜਨਵਰੀ ਨੂੰ ਹੋਵੇਗੀ ਭਗਵਾਨ ਸ਼੍ਰੀ ਰਾਮ ਦੀ ਮੂਰਤੀ ਸਥਾਪਿਤ, PM ਮੋਦੀ ਰਹਿਣਗੇ ਮੌਜੂਦ

    Trust General Secretary Champat Rai: 22 ਜਨਵਰੀ 2024 ਨੂੰ ਅਯੁੱਧਿਆ 'ਚ ਰਾਮ ਮੰਦਰ ਦੇ ਪਾਵਨ ਅਸਥਾਨ 'ਚ ਭਗਵਾਨ ਰਾਮ ਦੀ ਮੂਰਤੀ ਸਥਾਪਿਤ ਪ੍ਰੋਗਰਾਮ ਹੋਵੇਗਾ। Read More

  4. India-Canada Issue: ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁੜ ਕੀਤੀ ਸ਼ੁਰੂ, ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗੀ ਸਹੂਲਤ

    India-Canada Issue: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡਾ ਨਾਲ ਚੱਲ ਰਹੇ ਵਿਵਾਦ ਦਰਮਿਆਨ ਭਾਰਤ ਨੇ ਵਪਾਰ, ਮੈਡੀਕਲ ਤੇ ਕਾਨਫਰੰਸ ਨਾਲ ਸਬੰਧਤ ਕੰਮਾਂ ਲਈ ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। Read More

  5. Babbu Maan: ਬੱਬੂ ਮਾਨ ਦਾ ਨਵਾਂ ਗਾਣਾ 'ਬੁਲੇਟ' ਹੋਇਆ ਰਿਲੀਜ਼, ਗਾਇਕ ਬੋਲੇ- 'ਮੇਰਾ ਬੁਲੇਟ ਚਲਾਉਣ ਨੂੰ ਜੀਅ ਕਰਦੈ...'

    Babbu Maan New Song: ਬੱਬੂ ਮਾਨ ਦਾ ਨਵਾਂ ਗਾਣਾ 'ਬੁਲੇਟ' ਰਿਲੀਜ਼ ਹੋਇਆ ਹੈ। ਆਪਣੇ ਨਵੇਂ ਗਾਣੇ 'ਚ ਮਾਨ 'ਬੁਲੇਟ' ਮੋਟਰ ਸਾਈਕਲ ਚਲਾਉਂਦੇ ਨਜ਼ਰ ਆ ਰਹੇ ਹਨ। ਇਸ ਗਾਣੇ ਦੇ ਬੋਲ 'ਚ ਵੀ ਬੱਬੂ ਮਾਨ ਦਾ ਬੁਲੇਟ ਪ੍ਰਤੀ ਪਿਆਰ ਸਾਫ ਝਲਕ ਰਿਹਾ ਹੈ। Read More

  6. Jaspal Bhatti: 'ਫਲੌਪ' ਹੋ ਕੇ ਕਾਮਯਾਬ ਹੋਣ ਦਾ ਹੁਨਰ ਜਾਣਦੇ ਸੀ ਜਸਪਾਲ ਭੱਟੀ, ਇੱਕ ਹਾਦਸੇ ਨੇ ਇੰਝ ਖੋਹ ਲਿਆ ਸੀ ਪੰਜਾਬ ਦਾ ਚਮਕਦਾਰ ਸਟਾਰ

    Jaspal Bhatti News: ਉਨ੍ਹਾਂ ਦਾ ਅੰਦਾਜ਼ ਵੱਖਰਾ ਸੀ, ਕਿਉਂਕਿ ਉਹ ਸਿਸਟਮ ਅਤੇ ਰਾਜਨੀਤੀ ਨੂੰ ਮਜ਼ਾਕੀਆ ਢੰਗ ਨਾਲ ਲੈਂਦੇ ਸਨ। ਅਸੀਂ ਗੱਲ ਕਰ ਰਹੇ ਹਾਂ ਜਸਪਾਲ ਭੱਟੀ ਦੀ, ਜੋ ਅੱਜ ਦੇ ਦਿਨ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸੀ । Read More

  7. Asian Para Games 2023: ਸੁੰਦਰ ਸਿੰਘ ਗੁਰਜਰ ਨੇ ਤੋੜਿਆ ਵਿਸ਼ਵ ਰਿਕਾਰਡ, ਪੁਰਸ਼ਾਂ ਦੇ ਜੈਵਲਿਨ F46 ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

    Para Asian Games 2023: ਭਾਰਤ ਦੇ ਸੁੰਦਰ ਸਿੰਘ ਗੁਰਜਰ ਨੇ ਬੁੱਧਵਾਰ ਨੂੰ ਚੀਨ ਦੇ ਹਾਂਗਜ਼ੂ ਵਿੱਚ ਏਸ਼ੀਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋਅ-F46 ਫਾਈਨਲ ਵਿੱਚ ਵਿਸ਼ਵ ਰਿਕਾਰਡ ਤੋੜਦਿਆਂ ਸੋਨ ਤਮਗਾ ਆਪਣੇ ਨਾਂ ਕਰ ਲਿਆ। Read More

  8. Para Asian games: ਏਸ਼ਿਆਈ ਪੈਰਾ ਖੇਡਾਂ 'ਚ ਭਾਰਤੀਆਂ ਖਿਡਾਰੀਆਂ ਨੇ ਕੀਤਾ ਕਮਾਲ, ਤਗਮਿਆਂ ਨਾਲ ਭਰੀ ਝੋਲੀ

    Para Asian games 2023: ਭਾਰਤ ਨੇ ਬੀਤੇ ਦਿਨ ਛੇ ਸੋਨ ਸਮੇਤ ਕੁੱਲ 17 ਤਗਮੇ ਜਿੱਤੇ ਸਨ। ਚੀਨ (165), ਈਰਾਨ (47), ਜਾਪਾਨ (45) ਤੇ ਉਜ਼ਬੇਕਿਸਤਾਨ (38) ਤੋਂ ਬਾਅਦ ਭਾਰਤ 9 ਸੋਨੇ, 12 ਚਾਂਦੀ ਤੇ 13 ਕਾਂਸੇ ਦੇ ਤਗਮਿਆਂ ਨਾਲ ਪੰਜਵੇਂ ਸਥਾਨ ’ਤੇ ਹੈ। Read More

  9. Eggs in fridge or outside: ਅੰਡਿਆਂ ਨੂੰ ਫਰਿੱਜ 'ਚ ਰੱਖਣਾ ਚਾਹੀਦਾ ਜਾਂ ਬਾਹਰ? ਜਾਣ ਲਵੋ ਇਸ ਸਵਾਲ ਦਾ ਸਹੀ ਜਵਾਬ

    Eggs in Fridge: ਦਰਅਸਲ ਅੰਡਿਆਂ ਨੂੰ ਸਹੀ ਢੰਗ ਨਾਲ ਸਟੋਰ ਕਰਨ ਦਾ ਮੁੱਦਾ ਇਸ ਲਈ ਪੈਦਾ ਹੁੰਦਾ ਹੈ ਕਿਉਂਕਿ ਅੰਡੇ ਵਿੱਚ ਸਾਲਮੋਨੇਲਾ ਨਾਂ ਦਾ ਬੈਕਟੀਰੀਆ ਹੋ ਸਕਦਾ ਹੈ ਜੋ ਸਿਹਤ ਲਈ ਹਾਨੀਕਾਰਕ ਹੈ। Read More

  10. SEBI Order: ਸੇਬੀ ਨੇ ਰਾਣਾ ਕਪੂਰ ਨੂੰ ਦਿੱਤੀ ਰਾਹਤ! ਬੈਂਕ-ਡੀਮੈਟ, ਮਿਊਚਲ ਫੰਡ ਖਾਤਿਆਂ ਤੋਂ ਪਾਬੰਦੀ ਹਟਾਉਣ ਦੇ ਹੁਕਮ

    SEBI Order To Rana Kapoor: ਅੱਜ ਇੱਕ ਮਹੱਤਵਪੂਰਨ ਆਦੇਸ਼ ਵਿੱਚ, ਸੇਬੀ ਨੇ ਯੈੱਸ ਬੈਂਕ ਦੇ ਸਾਬਕਾ ਐਮਡੀ ਅਤੇ ਸੀਈਓ ਰਾਣਾ ਕਪੂਰ ਦੇ ਬੈਂਕ ਖਾਤਿਆਂ, ਸ਼ੇਅਰਾਂ ਅਤੇ ਮਿਉਚੁਅਲ ਫੰਡ ਖਾਤਿਆਂ 'ਤੇ ਫ੍ਰੀਜ਼ ਹਟਾਉਣ ਦਾ ਹੁਕਮ ਦਿੱਤਾ। Read More