ABP Sanjha Top 10, 27 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 27 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 26 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 26 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 26 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 26 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਕੇਜਰੀਵਾਲ ਦੇ ਬੰਗਲੇ ਦੇ ਸੁੰਦਰੀਕਰਨ ’ਤੇ 45 ਕਰੋੜ ਖਰਚੇ, ਬੀਜੇਪੀ ਦਾ ਤਿੱਖਾ ਨਿਸ਼ਾਨਾ
Arvind Kejriwal: ਭਾਜਪਾ ਨੇ ਅੱਜ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬੰਗਲੇ ਦੇ ਸੁੰਦਰੀਕਰਨ ’ਤੇ 45 ਕਰੋੜ ਰੁਪਏ ਖਰਚ ਕੀਤੇ ਗਏ ਹਨ। Read More
ਭਾਰਤੀ ਮੂਲ ਦੇ ਸਖ਼ਸ਼ ਨੂੰ ਸਿੰਗਾਪੁਰ ਵਿੱਚ ਫਾਂਸੀ, ਇੱਕ ਕਿਲੋ ਭੰਗ ਦੀ ਤਸਕਰੀ ਦਾ ਪਾਇਆ ਗਿਆ ਸੀ ਦੋਸ਼ੀ, 2014 'ਚ ਹੋਇਆ ਸੀ ਗ੍ਰਿਫਤਾਰ
International news: ਸਿੰਗਾਪੁਰ ਵਿੱਚ ਬੁੱਧਵਾਰ ਨੂੰ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ ਗਾਂਜੇ ਦੀ ਤਸਕਰੀ ਦੇ ਦੋਸ਼ ਵਿੱਚ ਫਾਂਸੀ ਦਿੱਤੀ ਗਈ। Read More
Shehnaaz Gill: ਜਦੋਂ ਸ਼ਹਿਨਾਜ਼ ਗਿੱਲ ਨੂੰ ਆਪਣੀ ਹੀ ਫਿਲਮ ਦੇ ਪ੍ਰੀਮੀਅਰ 'ਤੇ ਨਹੀਂ ਕੀਤਾ ਗਿਆ ਸੀ ਇਨਵਾਈਟ, ਖੂਬ ਰੋਈ ਸੀ ਸਨਾ
Shehnaaz Gill On Working in Punjabi Film: ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਦੀ ਫਿਲਮ ਨਾਲ ਬਾਲੀਵੁੱਡ ਡੈਬਿਊ ਕੀਤਾ ਹੈ। ਇਸ ਤੋਂ ਇਲਾਵਾ ਉਹ ਵੱਧ ਤੋਂ ਵੱਧ ਪੰਜਾਬੀ ਫ਼ਿਲਮਾਂ ਵੀ ਕਰਨਾ ਚਾਹੁੰਦੀ ਹੈ। Read More
ਰਾਖੀ ਸਾਵੰਤ ਨੇ ਮੰਗੀ Z ਪਲੱਸ ਸਕਿਉਰਟੀ, ਬੋਲੀ, 'PM ਮੋਦੀ ਨੂੰ ਮਿਲਾਂਗੀ, ਜੇ ਕੰਗਨਾ ਨੂੰ ਦੇ ਸਕਦੇ ਤਾਂ ਮੈਨੂੰ ਕਿਉਂ ਨਹੀਂ'
Rakhi Sawant Wants Z Security: ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਹੁਣ ਧਮਕੀਆਂ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜ਼ੈੱਡ ਸੁਰੱਖਿਆ ਮੰਗਣਾ ਚਾਹੁੰਦੀ ਹੈ। ਉਨ੍ਹਾਂ ਨੇ ਕੰਗਨਾ ਰਣੌਤ 'ਤੇ ਵੀ ਚੁਟਕੀ ਲਈ ਹੈ। Read More
Cristiano Ronaldo: ਰੋਨਾਲਡੋ ਦੀ ਮਾਂ ਘਰਾਂ 'ਚ ਕਰਦੀ ਸੀ ਕੰਮ, ਪਿਓ ਸੀ ਸ਼ਰਾਬੀ, ਇੰਜ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਫੁੱਟਬਾਲਰ
ਰੋਨਾਲਡੋ ਆਪਣੇ ਮਾਤਾ-ਪਿਤਾ ਦੀ ਅਣਚਾਹੀ ਔਲਾਦ ਸੀ, ਉਸ ਦਾ ਬਚਪਨ ਚਾਰ ਭੈਣ-ਭਰਾਵਾਂ ਦੇ ਨਾਲ ਇੱਕ ਕਮਰੇ ਵਾਲੇ ਘਰ ਵਿੱਚ ਬੀਤਿਆ ਅਤੇ ਉਸ ਦਾ ਪਿਤਾ ਇੱਕ ਸ਼ਰਾਬੀ ਸੀ; ਅਸੀਂ ਗੱਲ ਕਰ ਰਹੇ ਹਾਂ ਉਸ ਦੇ ਗਰੀਬੀ ਤੋਂ ਕ੍ਰਿਸ਼ਮਈ ਤੱਕ ਦੇ ਸਫ਼ਰ ਬਾਰੇ... Read More
ਮਹਿਲਾ ਪਹਿਲਵਾਨਾਂ ਦੇ ਜਿਨਸੀ ਸੋਸ਼ਣ 'ਤੇ ਪੁਲਿਸ ਦਾ ਸੁਪਰੀਮ ਕੋਰਟ ਨੂੰ ਜਵਾਬ, ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ
ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐਫਆਈਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। Read More
ਹਰੀਆਂ ਸਬਜ਼ੀਆਂ ਪਕਾਉਣ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ, ਨਹੀਂ ਤਾਂ ਘੇਰ ਲੈਣਗੀਆਂ ਕਈ ਭਿਆਨਕ ਬਿਮਾਰੀਆਂ
ਸਬਜ਼ੀਆਂ ਨੂੰ ਧੋਣ ਦੇ ਬਾਵਜੂਦ ਕਈ ਵਾਰ ਇਸ ਵਿੱਚ ਕੀਟਨਾਸ਼ਕ ਰਹਿ ਜਾਂਦੇ ਹਨ, ਜਿਸ ਕਾਰਨ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਹੀ ਕਾਰਨ ਹੈ ਕਿ ਹਰੀਆਂ ਸਬਜ਼ੀਆਂ ਨੂੰ ਪਾਣੀ ਨਾਲ ਧੋਣਾ ਹੀ ਕਾਫੀ ਨਹੀਂ ਹੈ। Read More
PM Kisan ਦੀ 14ਵੀਂ ਕਿਸ਼ਤ ਤੋਂ ਪਹਿਲਾਂ ਆਈ ਖੁਸ਼ਖਬਰੀ, ਸਰਕਾਰ ਕਿਸਾਨਾਂ ਨੂੰ ਮੁਫਤ 'ਚ ਦੇਵੇਗੀ ਇਹ ਚੀਜ਼
International Year of Millets: ਖੇਤੀਬਾੜੀ ਉਤਪਾਦਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ, ਤਿੰਨ ਸਾਲਾਂ ਵਿੱਚ ਲਾਗੂ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਦਾ ਉਦੇਸ਼ ਮੋਟੇ ਅਨਾਜ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਹੈ। Read More