ਪੜਚੋਲ ਕਰੋ

ABP Sanjha Top 10, 27 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 27 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Aditya L1: ਚੰਦਾ ਮਾਮਾ ਤੋਂ ਬਾਅਦ ਹੁਣ ਸੂਰਜ ਚਾਚੂ ਦੀ ਵਾਰੀ, 6 ਦਿਨਾਂ ਬਾਅਦ ਸੂਰਜ 'ਤੇ ਜਾਵੇਗਾ ISRO ਦਾ ਆਦਿਤਿਆ-L1, ਜਾਣੋ ਉੱਥੇ ਜਾ ਕੇ ਕੀ ਕਰੇਗਾ ਕੰਮ

    ਚੰਦਰਮਾ ਦੇ ਦੱਖਣੀ ਧਰੁਵ 'ਤੇ ਸਫਲ ਮਿਸ਼ਨ ਤੋਂ ਬਾਅਦ ਇਸਰੋ ਦੀ ਨਜ਼ਰ ਹੁਣ ਸੂਰਜੀ ਮਿਸ਼ਨ 'ਤੇ ਹੈ। 2 ਸਤੰਬਰ ਨੂੰ ਇਸਰੋ ਨੇ ਸੂਰਜ ਦਾ ਅਧਿਐਨ ਕਰਨ ਲਈ ਆਦਿਤਿਆ-ਐਲ1 ਭੇਜਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। Read More

  4. France Liquor: ਸ਼ਰਾਬ ਇੰਨੀ ਹੋ ਚੁੱਕੀ ਹੈ ਕਿ ਇਸ ਦੇਸ਼ ਨੂੰ ਨਸ਼ਟ ਕਰਨ ਲਈ ਖ਼ਰਚ ਕਰਨੇ ਪੈਣਗੇ 200 ਮਿਲੀਅਨ ਯੂਰੋ, ਜਾਣੋ ਪੂਰੀ ਗੱਲ

    France: ਇੱਕ ਰਿਪੋਰਟ ਦੇ ਅਨੁਸਾਰ, ਵਰਤਮਾਨ ਵਿੱਚ, ਫਰਾਂਸ ਦੇ ਪ੍ਰਮੁੱਖ ਵਾਈਨ ਉਤਪਾਦਕ ਖੇਤਰ ਬਹੁਤ ਸਾਰੇ ਮੁੱਦਿਆਂ ਨਾਲ ਨਜਿੱਠ ਰਹੇ ਹਨ, ਜਿਸ ਵਿੱਚ ਗਾਹਕਾਂ ਦੀਆਂ ਆਦਤਾਂ ਵਿੱਚ ਤਬਦੀਲੀ ਅਤੇ ਨਵੀਂ ਜੀਵਨ ਰੁਟੀਨ ਵਿੱਚ ਤਬਦੀਲੀ ਨੇ ਸੰਕਟ ਪੈਦਾ ਕਰ ਦਿੱਤਾ ਹੈ। Read More

  5. Dharmendra: ਧਰਮਿੰਦਰ ਤੋਂ ਬਾਅਦ ਹੇਮਾ ਮਾਲਿਨੀ ਵੀ ਵੱਡੇ ਪਰਦੇ 'ਤੇ ਕਿਸਿੰਗ ਸੀਨ ਦੇਣ ਲਈ ਤਿਆਰ, ਅਦਾਕਾਰਾ ਨੇ ਖੁਦ ਕਹੀ ਇਹ ਗੱਲ

    Hema Malini On Dharmendra Liplock: ਜਿੱਥੇ ਧਰਮਿੰਦਰ ਦੇ ਕਿਸਿੰਗ ਸੀਨ ਅੱਜ ਵੀ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ, ਉੱਥੇ ਹੀ ਹੁਣ ਹੇਮਾ ਮਾਲਿਨੀ ਨੇ 74 ਸਾਲ ਦੀ ਉਮਰ 'ਚ ਵੀ ਅਜਿਹਾ ਹੀ ਸੀਨ ਸਕ੍ਰੀਨ 'ਤੇ ਕਰਨ ਦੀ ਗੱਲ ਕਹੀ ਹੈ Read More

  6. malaika Arora: ਮਲਾਇਕਾ ਅਰੋੜਾ ਤੇ ਅਰਜੁਨ ਕਪੂਰ ਦਾ ਸਚਮੁੱਚ ਹੋ ਗਿਆ ਬਰੇਕਅੱਪ? ਅਦਾਕਾਰਾ ਦੀ ਇਸ ਹਰਕਤ ਤੋਂ ਹੋਇਆ ਖੁਲਾਸਾ

    Arjun Kapoor Malaika Arora Breakup: ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦੇ ਬ੍ਰੇਕਅੱਪ ਦੀ ਖਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਸ ਦੌਰਾਨ ਮਲਾਇਕਾ ਸਪੈਸ਼ਲ ਸਵੈਟ ਸ਼ਰਟ 'ਚ ਨਜ਼ਰ ਆਈ। Read More

  7. Rohit Sharma: ਏਸ਼ੀਆ ਕੱਪ 'ਚ ਪਾਕਿਸਤਾਨ ਦੇ ਖਿਲਾਫ ਰੋਹਿਤ ਸ਼ਰਮਾ ਦੇ ਨਾਮ ਦਰਜ ਹੈ ਇਹ ਜ਼ਬਰਦਸਤ ਰਿਕਾਰਡ, MS ਧੋਨੀ ਵੀ ਨਹੀਂ ਕਰ ਸਕੇ

    Rohit Sharma: ਭਾਰਤੀ ਟੀਮ ਨੇ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ 2018 ਵਿੱਚ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਸੀ। ਇਸ ਦੌਰਾਨ ਰੋਹਿਤ ਸ਼ਰਮਾ ਨੇ ਬਤੌਰ ਕਪਤਾਨ ਬਹੁਤ ਹੀ ਖਾਸ ਰਿਕਾਰਡ ਬਣਾਇਆ। Read More

  8. Sourav Ganguly: ਪਾਕਿਸਤਾਨ ਦੇ ਖਿਲਾਫ ਮਹਾਮੁਕਾਬਲੇ ਤੋਂ ਪਹਿਲਾਂ ਸੌਰਵ ਗਾਂਗੁਲੀ ਦੀ ਭਾਰਤ ਨੂੰ ਚੇਤਾਵਨੀ, ਬੋਲੇ- 'ਉਹ ਬਹੁਤ ਵਧੀਆ...'

    Sourav Ganguly: ਸੌਰਵ ਗਾਂਗੁਲੀ ਨੇ ਏਸ਼ੀਆ ਕੱਪ ਅਤੇ ਵਿਸ਼ਵ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਚੰਗੀ ਟੀਮ ਹੈ। Read More

  9. Health Tips : ਪੜ੍ਹੋ ਸਿਰਫ ਬਾਹਰ ਹੀ ਨਹੀਂ ਘਰ ਵਿੱਚ ਬਣੀਆਂ ਵੀ ਕੁਝ ਸਬਜ਼ੀਆਂ ਪਹੁੰਚਾ ਸਕਦੀਆਂ ਹਨ ਨੁਕਸਾਨ

    vegetables ਬਰਸਾਤ ਦੇ ਮੌਸਮ 'ਚ ਪਾਚਨ ਨਾਲ ਜੁੜੀ ਸਮੱਸਿਆ ਬਹੁਤ ਵੱਧ ਜਾਂਦੀ ਹੈ, ਇਸ ਲਈ ਭੋਜਨ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ.... Read More

  10. Onion Procurement: ਟਮਾਟਰ ਵਾਂਗ ਪਿਆਜ਼ ਦੀਆਂ ਕੀਮਤਾਂ 'ਚ ਨਹੀਂ ਹੋਵੇਗਾ ਵਾਧਾ! ਮਹਿੰਗਾਈ 'ਤੇ ਕਾਬੂ ਪਾਉਣ ਲਈ ਸਰਕਾਰ ਕਰ ਰਹੀ ਇਹ ਕੰਮ

    Onion Buffer Stock: ਹਾਲ ਹੀ ਵਿੱਚ ਟਮਾਟਰ ਦੀਆਂ ਕੀਮਤਾਂ 200-250 ਰੁਪਏ ਪ੍ਰਤੀ ਕਿਲੋ ਹੋ ਗਈਆਂ ਸਨ। ਇਸ ਤੋਂ ਸਬਕ ਲੈਂਦਿਆਂ ਸਰਕਾਰ ਪਿਆਜ਼ ਦੇ ਮਾਮਲੇ ਵਿੱਚ ਪਹਿਲਾਂ ਹੀ ਸਾਰੀਆਂ ਤਿਆਰੀਆਂ ਕਰ ਰਹੀ ਹੈ, ਤਾਂ ਜੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹਿੰਗਾਈ ਨਾ ਵਧੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget