ਪੜਚੋਲ ਕਰੋ

ABP Sanjha Top 10, 27 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 27 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Israel Embassy: ਦਿੱਲੀ 'ਚ ਇਜ਼ਰਾਈਲ ਅੰਬੈਸੀ ਦੇ ਪਿੱਛੇ ਧਮਾਕੇ ਦੀ ਖ਼ਬਰ, ਜਾਂਚ 'ਚ ਲੱਗੀ ਪੁਲਿਸ

    Israel Embassy Blast News: Israel Embassy Blast News: ਇਜ਼ਰਾਈਲ ਅੰਬੈਸੀ ਨੇੜੇ ਧਮਾਕੇ ਦੀ ਸੂਚਨਾ ਮਿਲਣ 'ਤੇ ਦਿੱਲੀ ਪੁਲਿਸ ਨੇ ਕਿਹਾ ਕਿ ਅਜੇ ਤੱਕ ਕੋਈ ਵਿਸਫੋਟਕ ਨਹੀਂ ਮਿਲਿਆ ਹੈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। Read More

  4. Pakistan General Election: ਪਾਕਿਸਤਾਨ ਵਿੱਚ ਪਹਿਲੀ ਵਾਰ ਇੱਕ ਹਿੰਦੂ ਔਰਤ ਚੋਣ ਲੜੇਗੀ, ਨਾਮਜ਼ਦਗੀ ਦਾਖ਼ਲ

    Pakistan Election: ਡਾਨ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਸਵੇਰਾ ਪ੍ਰਕਾਸ਼ ਨੇ ਕਿਹਾ ਕਿ ਉਹ ਆਪਣੇ ਪਿਤਾ ਦੇ ਨਕਸ਼ੇ ਕਦਮਾਂ 'ਤੇ ਚੱਲੇਗੀ ਅਤੇ ਖੇਤਰ ਦੇ ਗਰੀਬਾਂ ਲਈ ਕੰਮ ਕਰੇਗੀ। ਉਨ੍ਹਾਂ ਨੇ 23 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। Read More

  5. Ronit Roy: ਪ੍ਰਸਿੱਧ ਐਕਟਰ ਰੋਨਿਤ ਰਾਏ ਨੇ 58 ਦੀ ਉਮਰ 'ਚ ਦੂਜੀ ਵਾਰ ਕੀਤਾ ਵਿਆਹ, ਰਸਮ 'ਚ ਬੇਟਾ ਵੀ ਹੋਇਆ ਸ਼ਾਮਲ, ਦੇਖੋ ਵੀਡੀਓ

    Ronit Roy Wedding: ਇਸ 58 ਸਾਲਾ ਮਸ਼ਹੂਰ ਅਦਾਕਾਰ ਨੇ ਇਕ ਵਾਰ ਫਿਰ ਆਪਣੀ ਪਤਨੀ ਨਾਲ ਵਿਆਹ ਕਰਵਾ ਲਿਆ ਹੈ। ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਕਈ ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ, ਜਿਸ 'ਚ ਉਹ ਰੀਤੀ-ਰਿਵਾਜਾਂ ਨਾਲ ਵਿਆਹ ਕਰਦੇ ਨਜ਼ਰ ਆ ਰਹੇ ਹਨ। Read More

  6. Sunil Dutt: ਸ਼ਰਾਬ ਠੇਕੇ ਸਾਹਮਣੇ ਭੁੰਨੇ ਹੋਏ ਛੋਲੇ ਵੇਚਦਾ ਸੀ ਇਹ ਐਕਟਰ, ਸਿਗਨਲ 'ਤੇ ਪੈੱਨ ਵੇਚਦੇ ਸੁਨੀਲ ਦੱਤ ਦੀ ਪਈ ਨਜ਼ਰ, ਫਿਰ ਚਮਕੀ ਕਿਸਮਤ

    Sunil Dutt Discovered This Comedian: ਅਨੁਭਵੀ ਅਭਿਨੇਤਾ ਸੁਨੀਲ ਦੱਤ ਨੇ ਕਈ ਸਿਤਾਰਿਆਂ ਦੀ ਕਿਸਮਤ ਨੂੰ ਚਮਕਾਇਆ ਹੈ। ਉਨ੍ਹਾਂ ਨੇ ਬਾਲੀਵੁੱਡ ਨੂੰ ਇੱਕ ਮਸ਼ਹੂਰ ਕਾਮੇਡੀਅਨ ਦਿੱਤਾ ਹੈ, ਜੋ ਸੰਘਰਸ਼ ਦੇ ਦਿਨਾਂ ਵਿੱਚ ਛੋਲੇ ਵੇਚਦਾ ਸੀ। Read More

  7. Shikhar Dhawan: ਬੇਟੇ ਜ਼ੋਰਾਵਰ ਦੇ ਬਰਥਡੇ 'ਤੇ ਭਾਵੁਕ ਹੋਏ ਕ੍ਰਿਕੇਟਰ ਸ਼ਿਖਰ ਧਵਨ, ਸ਼ੇਅਰ ਕੀਤੀ ਇਮੋਸ਼ਨਲ ਪੋਸਟ, ਬੋਲੇ- 'ਪਾਪਾ ਤੈਨੂੰ ਹਮੇਸ਼ਾ...'

    Shikhar Dhawan Son Birthday: ਸ਼ਿਖਰ ਧਵਨ ਨੇ ਬੇਟੇ ਜ਼ੋਰਾਵਰ ਦੇ ਜਨਮਦਿਨ 'ਤੇ ਇਕ ਬਹੁਤ ਹੀ ਭਾਵੁਕ ਨੋਟ ਸ਼ੇਅਰ ਕੀਤਾ, ਜਿਸ 'ਚ ਉਨ੍ਹਾਂ ਦੱਸਿਆ ਕਿ ਉਹ 3 ਮਹੀਨਿਆਂ ਤੋਂ ਹਰ ਜਗ੍ਹਾ ਤੋਂ ਬਲਾਕ ਹਨ ਅਤੇ ਆਪਣੇ ਬੇਟੇ ਨੂੰ ਨਹੀਂ ਦੇਖ ਪਾ ਰਹੇ ਹਨ। Read More

  8. Shubman Gill: ਸ਼ੁਭਮਨ ਗਿੱਲ ਦਾ ਕਰੀਅਰ ਬਰਬਾਦ ਕਰ ਸਕਦਾ ਹੈ ਰੋਹਿਤ ਸ਼ਰਮਾ ਦਾ ਇਹ ਫੈਸਲਾ, ਡਰਾਉਣ ਵਾਲੇ ਹਨ ਪਿਛਲੀ 6 ਪਾਰੀਆਂ ਦੇ ਅੰਕੜੇ

    IND VS SA: ਦੱਖਣੀ ਅਫਰੀਕਾ ਖਿਲਾਫ ਖੇਡੇ ਜਾ ਰਹੇ ਪਹਿਲੇ ਟੈਸਟ ਦੀ ਪਹਿਲੀ ਪਾਰੀ 'ਚ ਗਿੱਲ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਆਇਆ ਅਤੇ ਸਿਰਫ 2 ਦੌੜਾਂ ਬਣਾ ਕੇ ਆਊਟ ਹੋ ਗਿਆ। Read More

  9. Perfect Masala Tea: ਸਰਦੀਆਂ ਵਿੱਚ ਪਰਫੈਕਟ ਮਸਾਲਾ ਚਾਹ ਬਣਾਉਣ ਲਈ ਅਪਣਾਓ ਇਹ ਟਿਪਸ, ਇੱਕ ਚੁਸਕੀ ਨਾਲ ਸਰੀਰ ‘ਚ ਆਵੇਗੀ ਗਰਮੀ

    Health tips: ਚਾਹ ਭਾਰਤ ਦੀ ਪ੍ਰਸਿੱਧ ਪੀਣ ਵਾਲੀ ਚੀਜ਼ਾਂ ਵਿੱਚੋਂ ਇੱਕ ਹੈ। ਲਗਭਗ ਹਰ ਘਰ ਦੇ ਵਿੱਚ ਸਵੇਰ ਦੀ ਸ਼ੁਰੂਆਤ ਚਾਹ ਦੇ ਨਾਲ ਹੀ ਹੁੰਦੀ ਹੈ। ਸਰਦੀਆਂ ਦੇ ਵਿੱਚ ਚਾਹ ਦੀ ਮੰਗ ਹੋਰ ਵੱਧ ਜਾਂਦੀ ਹੈ। ਇਸ ਨਾਲ ਸਰੀਰ ਨੂੰ ਗਰਮੀ ਹਾਸਿਲ ਹੁੰਦੀ ਹੈ Read More

  10. Share Market Opening: ਸਾਲ ਦੇ ਆਖਰੀ ਕਾਰੋਬਾਰੀ ਹਫਤੇ ਸ਼ੇਅਰ ਬਾਜ਼ਾਰ ਦਾ ਜਾਣੋ ਹਾਲ...ਗਰੀਨ ਸਿਗਨਲ ਨਾਲ ਸ਼ੁਰੂਆਤ

    Share Market Opening: ਕ੍ਰਿਸਮਸ ਦੀਆਂ ਛੁੱਟੀਆਂ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰ ਮੰਗਲਵਾਰ ਨੂੰ ਸਾਲ ਦੇ ਆਖਰੀ ਕਾਰੋਬਾਰੀ ਹਫਤੇ 'ਚ ਮਿਲੇ-ਜੁਲੇ ਰੁਝਾਨ ਨਾਲ ਖੁੱਲ੍ਹੇ। ਬੀਐਸਈ ਦੇ ਸੈਂਸੈਕਸ ਤੇ ਐਨਐਸਈ ਦੇ ਨਿਫਟੀ ਦੀ ਸ਼ੁਰੂਆਤ ਵੀ ਸਕਾਰਾਤਮਕ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ
58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Embed widget