ਪੜਚੋਲ ਕਰੋ

ABP Sanjha Top 10, 27 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 27 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Meghalaya Nagaland Voting: 118 ਸੀਟਾਂ, 550 ਤੋਂ ਵੱਧ ਉਮੀਦਵਾਰ... ਮੇਘਾਲਿਆ, ਨਾਗਾਲੈਂਡ 'ਚ ਵੋਟਿੰਗ ਤੋਂ ਪਹਿਲਾਂ ਜਾਣੋ A ਤੋਂ Z

    Meghalaya Nagaland Assembly Elections: ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਲਈ ਸੋਮਵਾਰ (27 ਫਰਵਰੀ) ਨੂੰ ਵੋਟਿੰਗ ਹੋਵੇਗੀ। 2 ਮਾਰਚ ਨੂੰ ਤਿੰਨ ਰਾਜਾਂ ਮੇਘਾਲਿਆ, ਨਾਗਾਲੈਂਡ ਅਤੇ ਤ੍ਰਿਪੁਰਾ ਦੇ ਨਤੀਜੇ ਸਾਹਮਣੇ ਆਉਣਗੇ। Read More

  4. Pakistan: ਕੰਗਾਲੀ ਨਾਲ ਜੂਝ ਰਹੇ ਪਾਕਿਸਤਾਨ 'ਤੇ ਦੋਹਰੀ ਮਾਰ, ਦਵਾਈਆਂ ਲਈ ਵੀ ਤੜਪ ਸਕਦੇ ਮਰੀਜ਼, ਸਟਾਕ ਖ਼ਤਮ ਹੋਣ ਦਾ ਖਤਰਾ

    Pakistan News: ਪਾਕਿਸਤਾਨ ਵਿੱਚ ਪੈਨਾਡੋਲ, ਇਨਸੁਲਿਨ, ਬ੍ਰੂਫੇਨ, ਡਿਸਪ੍ਰੀਨ, ਕੈਲਪੋਲ, ਟੇਗ੍ਰਲ, ਨਿਮੇਸੁਲਾਇਡ, ਹੈਪਾਮੇਰਜ਼, ਬੁਸਕੋਪੈਨ ਅਤੇ ਰਿਵੋਟ੍ਰਿਲ ਵਰਗੀਆਂ ਦਵਾਈਆਂ ਦੀ ਭਾਰੀ ਘਾਟ ਹੈ। Read More

  5. Akshay Kumar: ਅਕਸ਼ੇ ਕੁਮਾਰ ਦੀ 'ਸੈਲਫੀ' ਸੁਪਰਫਲਾਪ, ਅਦਾਕਾਰ ਬੋਲੇ- 100 ਫੀਸਦੀ ਮੇਰੀ ਗਲਤੀ ਹੈ, ਲਈ ਫਲਾਪ ਫਿਲਮਾਂ ਦੀ ਜ਼ਿੰਮੇਵਾਰ

    Akshay Kumar On Flops Films: ਪਿਛਲੇ ਸਾਲ ਤੋਂ ਅਕਸ਼ੈ ਕੁਮਾਰ ਦੀਆਂ ਫਿਲਮਾਂ ਬਾਕਸ ਆਫਿਸ 'ਤੇ ਲਗਾਤਾਰ ਫਲਾਪ ਹੋ ਰਹੀਆਂ ਹਨ। ਹੁਣ ਅਦਾਕਾਰ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। Read More

  6. MC ਸਟੈਨ ਨੇ ਦੱਸੀ ਆਪਣੇ ਸੰਘਰਸ਼ ਦੀ ਕਹਾਣੀ, ਗਰੀਬੀ ਤੇ ਖੂਨ ਖਰਾਬਾ ਦੇਖ ਹੋਇਆ ਵੱਡਾ, ਗਲਤ ਸੰਗਤ ਨੇ ਵਿਗਾੜਿਆ

    MC Stan On His Childhood: 'ਬਿੱਗ ਬੌਸ 16' ਜੇਤੂ ਐਮਸੀ ਸਟੈਨ ਅੱਜ ਲੱਖਾਂ ਦਿਲਾਂ 'ਤੇ ਰਾਜ ਕਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬਚਪਨ ਕਿਹੜੀਆਂ ਮੁਸ਼ਕਿਲਾਂ 'ਚੋਂ ਗੁਜ਼ਰਿਆ ਸੀ। ਆਓ ਅਸੀਂ ਤੁਹਾਨੂੰ ਇਸ ਬਾਰੇ ਦੱਸਦੇ ਹਾਂ Read More

  7. Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ

    Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More

  8. ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ

    Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More

  9. ਕੀ ਹੈ ਦਾਲ ‘ਚ ਹਲਦੀ ਤੇ ਨਮਕ ਪਾਉਣ ਦਾ ਸਹੀ ਸਮਾਂ? ਜ਼ਿਆਦਾਤਰ ਲੋਕ ਗਲਤ ਤਰੀਕੇ ਨਾਲ ਬਣਾਉਂਦੇ ਹਨ

    ਅਕਸਰ ਔਰਤਾਂ ਦਾਲ ਬਣਾਉਂਦੇ ਸਮੇਂ ਅਜਿਹੀਆਂ ਗਲਤੀਆਂ ਕਰ ਦਿੰਦੀਆਂ ਹਨ, ਜਿਸ ਕਾਰਨ ਜਾਂ ਤਾਂ ਦਾਲ ਗਲਦੀ ਨਹੀਂ ਹੈ ਜਾਂ ਫਿਰ ਇਸ ਦਾ ਰੰਗ ਵਧੀਆ ਨਹੀਂ ਆਉਂਦਾ..ਜਾਣੋ ਕੀ ਹੈ ਦਾਲ ਬਣਾਉਣ ਦਾ ਸਹੀ ਤਰੀਕਾ। Read More

  10. Gautam Adani: ਤੀਜੇ ਤੋਂ 30ਵੇਂ ਸਥਾਨ 'ਤੇ ਪਹੁੰਚੇ ਅਡਾਨੀ, ਕੰਪਨੀ ਨੇ ਗੁਆਏ 12 ਲੱਖ ਕਰੋੜ ਰੁਪਏ

    Gautam Adani Networth: ਵੱਖ-ਵੱਖ ਖੇਤਰਾਂ 'ਚ ਕਾਰੋਬਾਰ ਕਰਨ ਵਾਲੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਕਦੇ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਸਨ, ਪਰ ਹੁਣ ਉਹ 30ਵੇਂ ਸਥਾਨ 'ਤੇ ਖਿਸਕ ਗਏ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Dubai Burj Khalifa | ਪੰਜਾਬ 'ਚ ਵੀ ਬਣ ਰਿਹਾ ਦੁਬਈ ਵਾਂਗ ਬੁਰਜ ਖਲੀਫ਼ਾKisan Mahapanchayat | ਮੋਗਾ ਵਿਖੇ SKM ਦੀ ਕਿਸਾਨ ਮਹਾਂਪੰਚਾਇਤ 'ਚ ਪਹੁੰਚੇ ਹਜਾਰਾਂ ਕਿਸਾਨWeather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget