ਪੜਚੋਲ ਕਰੋ

ABP Sanjha Top 10, 27 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 27 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. BBC Documentary Row: PM ਮੋਦੀ 'ਤੇ BBC ਡਾਕੂਮੈਂਟਰੀ ਨੂੰ ਲੈ ਕੇ ਵਧਿਆ ਵਿਵਾਦ, ਕੇਰਲ ਕਾਂਗਰਸ ਨੇ ਬੀਚ 'ਤੇ ਕੀਤੀ ਸਕਰੀਨਿੰਗ

    BBC Documentary Row: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 2002 ਦੇ ਗੁਜਰਾਤ ਦੰਗਿਆਂ 'ਤੇ ਬਣੀ ਬੀਬੀਸੀ ਦੀ ਡਾਕੂਮੈਂਟਰੀ 'ਇੰਡੀਆ: ਦਿ ਮੋਦੀ ਸਵਾਲ' ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਕਾਂਗਰਸ ਨੇ ਬੀਚ 'ਤੇ ਇਸ ਦੀ ਸਕ੍ਰੀਨਿੰਗ ਕੀਤੀ। Read More

  4. Yap Island : ਇੱਥੇ ਕੋਈ ਨੋਟ ਜਾਂ ਸਿੱਕੇ ਨਹੀਂ ਕਰੰਸੀ ! ਪੱਥਰਾਂ ਨਾਲ ਖਰੀਦਿਆ -ਵੇਚਿਆ ਜਾਂਦਾ ਸਮਾਨ , ਜਾਣ ਕੇ ਨਹੀਂ ਹੋਵੇਗਾ ਯਕੀਨ

    Yap Island : ਇੱਕ ਸਮਾਂ ਸੀ ਜਦੋਂ ਕੋਈ ਕਰੰਸੀ (Currency) ਨਹੀਂ ਹੋਇਆ ਕਰਦੀ ਸੀ ਅਤੇ ਉਸ ਸਮੇਂ ਦੌਰਾਨ ਬਾਰਟਰ ਸਿਸਟਮ (Barter System) ਚਲਦਾ ਸੀ। ਬਾਰਟਰ ਸਿਸਟਮ ਦਾ ਮਤਲਬ ਹੈ ਕਿ ਜੇਕਰ ਕੋਈ ਵਿਅਕਤੀ ਕੁਝ ਚਾਹੁੰਦਾ ਸੀ ਤਾਂ ਉਸਨੂੰ ਸਮਾਨ ਦੇ ਬਦਲੇ ਕੁਝ ਦੇਣਾ ਪੈਂਦਾ ਸੀ। Read More

  5. VIDEO: ਕੜਾਕੇ ਦੀ ਠੰਡ 'ਚ ਸਪਨਾ ਚੌਧਰੀ ਨੇ ਗਰੀਬ ਬੱਚਿਆਂ ਨੂੰ ਵੰਡੇ ਗਰਮ ਕੱਪੜੇ, ਬੱਚਿਆਂ ਨੇ ਇੰਜ ਦਿੱਤਾ ਰਿਐਕਸ਼ਨ

    Sapna Chaudhary: ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਵੀਡੀਓ 'ਚ ਅਦਾਕਾਰਾ ਸੜਕ ਕਿਨਾਰੇ ਗਰੀਬ ਬੱਚਿਆਂ ਨੂੰ ਕੱਪੜੇ ਵੰਡਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਲੱਖਾਂ ਲੋਕ ਅਦਾਕਾਰਾ ਨੂੰ ਦੁਆਵਾਂ ਵੀ ਦੇ ਰਹੇ ਹਨ। Read More

  6. Satinder Sartaj: ਕਿਵੇਂ ਦੀ ਰਹੀ ਸਤਿੰਦਰ ਸਰਤਾਜ ਦੀ ਸੰਜੇ ਦੱਤ ਨਾਲ ਮੁਲਾਕਾਤ? ਨੀਰੂ ਬਾਜਵਾ ਨੇ ਵੀ ਦਿਲ ਖੋਲ੍ਹ ਕੇ ਦੱਸੀਆਂ ਗੱਲਾਂ

    ਨੀਰੂ ਬਾਜਵਾ ਦਾ 16 ਸਾਲ ਦੀ ਉਮਰ 'ਚ ਘਰ ਛੱਡਣਾ, ਇੰਡੀਆ ਆਉਣਾ ਤੇ ਫ਼ਿਲਮੀ ਦੁਨੀਆ ਵਿੱਚ ਕਰੀਅਰ ਬਣਾਉਣਾ, ਇਸ ਸਭ ਸਭ ਬਾਰੇ ਨੀਰੂ ਨੇ ਖੁੱਲ੍ਹ ਕੇ ਗੱਲ ਕੀਤੀ। ਇਸ ਦੌਰਾਨ ਨੀਰੂ ਨੂੰ ਕਿਹੜੀਆਂ-ਕਿਹੜੀਆਂ ਮੁਸ਼ਕਲਾਂ ਆਈਆਂ, ਉਸ ਬਾਰੇ ਨੀਰੂ ਨੇ ਦੱਸਿਆ। Read More

  7. Ruturaj Gaikwad Ruled Out: ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਲੱਗਾ ਵੱਡਾ ਝਟਕਾ, ਸੱਟ ਕਾਰਨ ਬਾਹਰ ਹੋਏ ਰਿਤੂਰਾਜ!

    India vs New Zealand Ruturaj Gaikwad: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸ਼ੁੱਕਰਵਾਰ ਤੋਂ ਟੀ-20 ਸੀਰੀਜ਼ ਸ਼ੁਰੂ ਹੋਵੇਗੀ। ਇਸ ਦਾ ਪਹਿਲਾ ਮੈਚ ਰਾਂਚੀ ਵਿੱਚ ਖੇਡਿਆ ਜਾਵੇਗਾ। Read More

  8. Hockey World Cup 2023: ਟੀਮ ਇੰਡੀਆ ਨੇ ਜਾਪਾਨ ਨੂੰ ਬੁਰੀ ਤਰ੍ਹਾਂ ਹਰਾਇਆ, 8-0 ਨਾਲ ਜਿੱਤ ਕੀਤੀ ਦਰਜ

    Hockey World Cup, IND vs JAP ਹਾਕੀ ਵਿਸ਼ਵ ਕੱਪ 2023 ਵਿੱਚ ਭਾਰਤ ਨੇ ਜਾਪਾਨ ਨੂੰ 8-0 ਨਾਲ ਹਰਾਇਆ। ਭਾਰਤੀ ਟੀਮ ਲਈ ਪਹਿਲਾ ਗੋਲ ਮਨਦੀਪ ਸਿੰਘ ਨੇ ਕੀਤਾ। Read More

  9. ਤੁਸੀਂ ਵੀ ਕਰਦੇ ਹੋ WFH, ਤਾਂ ਤੁਹਾਨੂੰ ਕੰਮ ਕਰਨ ਦੀ ਸਹੀ ਦਿਸ਼ਾ ਦਾ ਪਤਾ ਹੋਣਾ ਜ਼ਰੂਰੀ, ਨਹੀਂ ਤਾਂ ਸਫਲਤਾਂ ਤੋਂ ਰਹੋਗੇ ਦੂਰ

    Vastu Tips: ਘਰ ਹੋਵੇ ਜਾਂ ਦਫ਼ਤਰ ਕੰਪਿਊਟਰ ਅਤੇ ਲੈਪਟਾਪ 'ਚ ਕੰਮ ਕਰਦੇ ਸਮੇਂ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਵਾਸਤੂ ਨੁਕਸ ਹੋ ਸਕਦਾ ਹੈ ਅਤੇ ਇਸ ਕਾਰਨ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਘਰ ਤੋਂ ਕੰਮ ਕਰਨ ਦੇ ਵਾਸਤੂ ਨਿਯਮਾਂ ਨੂੰ ਜਾਣੋ। Read More

  10. ਜਿਸ ਰਿਪੋਰਟ ਕਰਕੇ ਅਡਾਨੀ ਦੇ ਸ਼ੇਅਰ 'ਚ ਆਈ ਸੀ ਗਿਰਾਵਟ, ਗਰੁੱਪ Hindenburg Research ਦੇ ਖਿਲਾਫ ਕਰੇਗਾ ਕਾਨੂੰਨੀ ਕਾਰਵਾਈ

    Adani Statement: ਅਡਾਨੀ ਗਰੁੱਪ ਨੇ ਕਿਹਾ ਕਿ ਵਿੱਤੀ ਮਾਹਰਾਂ ਅਤੇ ਪ੍ਰਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕ੍ਰੈਡਿਟ ਰੇਟਿੰਗ ਏਜੰਸੀਆਂ ਦੁਆਰਾ ਵਿਸਤ੍ਰਿਤ ਵਿਸ਼ਲੇਸ਼ਣ ਦੇ ਆਧਾਰ 'ਤੇ, ਨਿਵੇਸ਼ਕ ਭਾਈਚਾਰੇ ਨੇ ਹਮੇਸ਼ਾ ਅਡਾਨੀ ਗਰੁੱਪ 'ਤੇ ਵਿਸ਼ਵਾਸ ਜਤਾਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget