ਪੜਚੋਲ ਕਰੋ

ABP Sanjha Top 10, 27 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 27 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Republic Day Parade: ਕਦੇ ਇਰਵਿਨ ਸਟੇਡੀਅਮ, ਕਦੇ ਕਿੰਗਸਵੇਅ ਤੇ ਕਦੇ ਰਾਮਲੀਲਾ ਮੈਦਾਨ, ਜਾਣੋ ਕਰਤੱਵ ਪੱਥ ਤੋਂ ਪਹਿਲਾਂ ਕਿੱਥੇ ਹੁੰਦੀ ਸੀ ਗਣਤੰਤਰ ਦਿਵਸ ਦੀ ਪਰੇਡ

    Republic Day Parade: ਭਾਰਤ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਂਦਾ ਹੈ, ਪਰ ਹਮੇਸ਼ਾ ਅਜਿਹਾ ਨਹੀਂ ਰਿਹਾ। ਕਰਤੱਵ ਪੱਥ ਤੋਂ ਪਹਿਲਾਂ ਵੱਖ-ਵੱਖ ਥਾਵਾਂ 'ਤੇ ਗਣਤੰਤਰ ਦਿਵਸ ਮਨਾਇਆ ਗਿਆ। Read More

  4. Israel Hamas War: 'ਗਾਜ਼ਾ 'ਚ ਕਤਲੇਆਮ ਬੰਦ ਕਰੇ ਇਜ਼ਰਾਈਲ', ਹਮਾਸ ਦੇ ਨਾਲ ਜੰਗ 'ਤੇ ਬੋਲਿਆ ਵਰਲਡ ਕੋਰਟ

    Israel Hamas War: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਾ ਮਾਮਲਾ ਅੰਤਰਰਾਸ਼ਟਰੀ ਅਦਾਲਤ 'ਚ ਪਹੁੰਚ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਇਜ਼ਰਾਈਲ ਨੂੰ ਨਸਲਕੁਸ਼ੀ ਰੋਕਣ ਲਈ ਕਿਹਾ ਹੈ। Read More

  5. Satinder Sartaaj: ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਨਵੇਂ ਗਾਣੇ 'ਇੰਟਰਨੈੱਟ' ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗਾ ਰਿਲੀਜ਼

    Satinder Sartaaj New Song: ਸਤਿੰਦਰ ਸਰਤਾਜ ਨੇ ਆਪਣੇ ਇੱਕ ਹੋਰ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਇਸ ਗਾਣੇ ਦਾ ਨਾਮ ਹੈ 'ਇੰਟਰਨੈੱਟ'। Read More

  6. Jazzy B: ਠੰਢ ਦਾ ਬਹਾਨਾ ਮਾਰ ਕੰਬਲਾਂ 'ਚ ਦਿਨ ਗੁਜ਼ਾਰਨ ਵਾਲਿਆਂ ਨੂੰ ਗਾਇਕ ਜੈਜ਼ੀ ਬੀ ਨੇ ਕਹੀ ਇਹ ਗੱਲ, ਦੇਖੋ ਇਹ ਵੀਡੀਓ

    Jazzy B Video: ਜੈਜ਼ੀ ਬੀ ਆਪਣੇ ਵੀਡੀਓਜ਼ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ, ਜਿਨ੍ਹਾਂ 'ਚ ਉਹ ਜਿੰਮ 'ਚ ਵਰਕਆਊਟ ਕਰਦੇ ਨਜ਼ਰ ਆਉਂਦੇ ਹਨ। ਨਵੇਂ ਸਾਲ 'ਤੇ ਗਾਇਕ ਨੇ ਅਹਿਦ ਵੀ ਲਿਆ ਹੈ ਕਿ ਉਹ ਆਪਣੀ ਸਿਹਤ ਤੇ ਫਿਟਨੈੱਸ ਨਾਲ ਕੋਈ ਸਮਝੋਤਾ ਨਹੀਂ ਕਰਨਗੇ। Read More

  7. IND vs ENG: ਹੈਦਰਾਬਾਦ ਟੈਸਟ 'ਚ ਵੀ ਫਲੌਪ ਹੋਇਆ ਸ਼ੁਭਮਨ ਗਿੱਲ, ਆਖਰ ਸਟਾਰ ਕ੍ਰਿਕੇਟਰ ਤੋਂ ਕਿੱਥੇ ਹੋ ਰਹੀ ਗਲਤੀ?

    Shubman Gill: ਸ਼ੁਬਮਨ ਗਿੱਲ ਇੰਗਲੈਂਡ ਦੇ ਖਿਲਾਫ ਹੈਦਰਾਬਾਦ ਵਿੱਚ ਖੇਡੇ ਜਾ ਰਹੇ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ ਫਲਾਪ ਹੁੰਦੇ ਨਜ਼ਰ ਆਏ। ਉਹ ਸਿਰਫ 23 ਦੌੜਾਂ ਬਣਾ ਕੇ ਆਊਟ ਹੋ ਗਏ। Read More

  8. Tanmay Agarwal: ਤਨਮਯ ਅਗਰਵਾਲ ਨੇ ਲਾਏ 21 ਛੱਕੇ ਤੇ 33 ਚੌਕੇ, 147 ਗੇਂਦਾਂ 'ਚ ਲਾਇਆ ਤਿਹਰਾ ਸੈਂਕੜਾ, ਇਸ ਲੈਜੇਂਡ ਕ੍ਰਿਕੇਟਰ ਦਾ ਟੁੱਟੇਗਾ ਰਿਕਾਰਡ!

    Ranji Trophy 2024: ਅਰੁਣਾਚਲ ਪ੍ਰਦੇਸ਼ ਲਈ ਖੇਡ ਰਹੇ ਤਨਮਯ ਅਗਰਵਾਲ ਪਹਿਲੀ ਸ਼੍ਰੇਣੀ ਕ੍ਰਿਕਟ 'ਚ ਸਭ ਤੋਂ ਤੇਜ਼ ਤੀਹਰਾ ਸੈਂਕੜਾ ਲਗਾਉਣ ਵਾਲੇ ਖਿਡਾਰੀ ਬਣ ਗਏ ਹਨ। Read More

  9. Don't bath with hot water: ਇਨ੍ਹਾਂ ਲੋਕਾਂ ਨੂੰ ਸਰਦੀਆਂ 'ਚ ਵੀ ਗਰਮ ਪਾਣੀ ਨਾਲ ਨਹੀਂ ਨਹਾਉਣਾ ਚਾਹੀਦਾ...ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

    Health News: ਕੁੱਝ ਬਿਮਾਰੀਆਂ ਅਜਿਹੀਆਂ ਹੁੰਦੀਆਂ ਹਨ, ਜਿਨ੍ਹਾਂ 'ਚ ਸਰਦੀਆਂ 'ਚ ਵੀ ਗਰਮ ਪਾਣੀ ਨਾਲ ਨਹਾਉਣਾ ਨਹੀਂ ਚਾਹੀਦਾ। ਇਹ ਬਿਮਾਰੀ ਨੂੰ ਵਧਾ ਸਕਦਾ ਹੈ। ਆਓ ਜਾਣਦੇ ਹਾਂ ਕੀ ਹੈ ਉਹ ਬਿਮਾਰੀ? Read More

  10. Microsoft Layoff: ਮਾਈਕ੍ਰੋਸਾਫਟ ਦੇ ਐਕਟੀਵਿਜ਼ਨ ਸਮੇਤ ਗੇਮਿੰਗ ਡਿਵੀਜ਼ਨ 'ਚ ਜਾਵੇਗੀ 1900 ਕਰਮਚਾਰੀਆਂ ਨੌਕਰੀ, ਰਿਪੋਰਟ 'ਚ ਦਾਅਵਾ

    Microsoft Layoff News: 2023 ਵਿੱਚ ਵੀ, ਮਾਈਕ੍ਰੋਸਾਫਟ ਨੇ ਤਕਨੀਕੀ ਖੇਤਰ ਵਿੱਚ ਮੰਦੀ ਦੇ ਬਾਅਦ 10,000 ਲੋਕਾਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget