ABP Sanjha Top 10, 27 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 27 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 26 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 26 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 26 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 26 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Delhi Loot : ਫਿਲਮੀ ਸਟਾਈਲ 'ਚ ਲੁੱਟ ਕਰਨ ਵਾਲੇ 2 ਗ੍ਰਿਫ਼ਤਾਰ, ਪੁੱਛਗਿੱਛ 'ਚ ਹੋਏ ਵੱਡੇ ਖੁਲਾਸੇ, 2 ਦੀ ਭਾਲ ਜਾਰੀ
Delhi Pragati Maidan Loot CCTV : ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਸੋਮਵਾਰ (26 ਜੂਨ) ਨੂੰ ਦੱਸਿਆ ਕਿ ਡੇਢ ਕਿਲੋਮੀਟਰ ਲੰਬੀ ਪ੍ਰਗਤੀ ਮੈਦਾਨ ਸੁਰੰਗ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕਥਿਤ ਘਟਨਾ ਦੀ ਫੁਟੇਜ ਕੈਦ ਹੋ ਗਈ ਹੈ। ਇਹ ਸੁਰੰਗ.. Read More
Pakistan Army : ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਫੈਲੀ ਹਿੰਸਾ ਮਾਮਲੇ 'ਚ ਫੌਜ ਦੇ ਹੀ 18 ਅਧਿਕਾਰੀਆਂ ਖਿਲਾਫ਼ ਐਕਸ਼ਨ
Inter Services Public Relations: ਪਾਕਿਸਤਾਨੀ ਫੌਜ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇੱਕ ਲੈਫਟੀਨੈਂਟ ਜਨਰਲ ਸਮੇਤ 3 ਅਫਸਰਾਂ ਨੂੰ ਫੌਜ ਦੀ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ, ਜਦੋਂ ਕਿ 3 ਮੇਜਰ ਜਨਰਲਾਂ ਅਤੇ 7 ਬ੍ਰਿਗੇਡੀਅਰਾਂ ਸਮੇਤ 15... Read More
Devraj Patel: 'ਭਾਈ ਦਿਲ ਸੇ ਬੁਰਾ ਲਗਤਾ ਹੈ' ਵੀਡੀਓ ਫੇਮ ਦੇਵਰਾਜ ਪਟੇਲ ਦੀ ਭਿਆਨਕ ਅੇਕਸੀਡੈਂਟ 'ਚ ਮੌਤ, ਤੇਜ਼ ਰਫਤਾਰ ਟਰੱਕ ਨੇ ਮਾਰੀ ਟੱਕਰ
YouTuber Devraj Patel Died: ਛੱਤੀਸਗੜ੍ਹ ਦੇ ਰਹਿਣ ਵਾਲੇ ਮਸ਼ਹੂਰ ਕਾਮੇਡੀਅਨ ਦੇਵਰਾਜ ਪਟੇਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਖਬਰਾਂ ਮੁਤਾਬਕ ਦੇਵਰਾਜ ਦੀ ਬਾਈਕ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। Read More
Kiara Advani: ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਹੈ ਪ੍ਰੈਗਨੈਂਟ? ਨਵੀਆਂ ਤਸਵੀਰਾਂ ਦੇਖ ਫੈਨਜ਼ ਲਗਾ ਰਹੇ ਕਿਆਸ
Kiara Advani Pregnant: ਕਾਰਤਿਕ ਆਰੀਅਨ ਤੇ ਕਿਆਰਾ ਅਡਵਾਨੀ ਆਪਣੀ ਆਉਣ ਵਾਲੀ ਫਿਲਮ 'ਸੱਤਿਆਪ੍ਰੇਮ ਕੀ ਕਥਾ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਪਰ, ਅਭਿਨੇਤਰੀ ਆਪਣੀ ਫਿਲਮ ਪ੍ਰਮੋਸ਼ਨ ਦੇ ਵਿਚਕਾਰ ਇੱਕ ਨਿੱਜੀ ਕਾਰਨ ਕਰਕੇ ਲਾਈਮਲਾਈਟ ਚ ਆਈ ਹੈ। Read More
MS ਧੋਨੀ ਦਾ ਵਾਇਰਲ ਵੀਡੀਓ ਦੇਖ ਫੈਨਜ਼ ਬੋਲੇ- 'ਅਸੀਂ ਵੀ ਖੇਡਾਂਗੇ ਕੈਂਡੀ ਕਰੱਸ਼', 3 ਘੰਟੇ 'ਚ 30 ਲੱਖ ਲੋਕਾਂ ਨੇ ਕੀਤੀ ਡਾਊਨਲੋਡ
MS ਧੋਨੀ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਐਮਐਸ ਧੋਨੀ ਫਲਾਈਟ ਵਿੱਚ ਗੇਮ ਖੇਡਦੇ ਹੋਏ ਨਜ਼ਰ ਆ ਰਹੇ ਹਨ। Read More
ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਟੀਮ ਦੇ ਕੋਰ ਗਰੁੱਪ ਦਾ ਐਲਾਨ, ਜਾਣੋ ਕੌਣ-ਕੌਣ ਹੋਏ ਸ਼ਾਮਲ
ਕੈਂਪ ਮਗਰੋਂ ਟੀਮ ਸਪੇਨ ਜਾਵੇਗੀ, ਜਿੱਥੇ ਉਹ 25 ਤੋਂ 30 ਜੁਲਾਈ ਤੱਕ ਸਪੈਨਿਸ਼ ਹਾਕੀ ਫੈਡਰੇਸ਼ਨ ਇੰਟਰਨੈਸ਼ਨਲ ਟੂਰਨਾਮੈਂਟ ਵਿੱਚ ਇੰਗਲੈਂਡ, ਨੀਦਰਲੈਂਡਜ਼ ਤੇ ਮੇਜ਼ਬਾਨ ਸਪੇਨ ਨਾਲ ਮੁਕਾਬਲੇ ਖੇਡੇਗੀ। Read More
Pain Killer ਦਵਾਈ ਸੁਕਾ ਸਕਦੀ ਹੈ ਸਰੀਰ ਚੋਂ ਖ਼ੂਨ...ਹੋ ਸਕਦੀ ਹੈ ਗੰਭੀਰ ਬਿਮਾਰੀ-ਰਿਪੋਰਟ
ਜੇਕਰ ਤੁਸੀਂ ਵੀ ਲੰਬੇ ਸਮੇਂ ਤੋਂ ਐਸਪਰੀਨ ਨਾਮਕ ਦਰਦ ਨਿਵਾਰਕ ਦਵਾਈ ਲੈ ਰਹੇ ਹੋ ਤਾਂ ਤੁਹਾਨੂੰ ਗੰਭੀਰ ਬੀਮਾਰੀ ਹੋ ਸਕਦੀ ਹੈ। ਅਧਿਐਨ ਵਿਚ ਐਸਪਰੀਨ ਦਾ ਸੇਵਨ ਕਰਨ ਵਾਲਿਆਂ ਵਿਚ ਅਨੀਮੀਆ ਦਾ ਖਤਰਾ ਪਾਇਆ ਗਿਆ ਹੈ। Read More
Changes From 1st July 2023: 1 ਜੁਲਾਈ ਤੋਂ ਬਦਲ ਜਾਣਗੇ ਇਹ ਵੱਡੇ ਨਿਯਮ! ਸਿੱਧਾ ਤੁਹਾਡੀ ਜੇਬ 'ਤੇ ਪਵੇਗਾ ਅਸਰ
CNG PNG Price: ਹਰ ਮਹੀਨੇ ਦੀ ਪਹਿਲੀ ਤਰੀਕ ਦੇ ਨਾਲ ਇਸ ਵਾਰ ਵੀ ਫਿਰ ਕੁਝ ਬਦਲਾਅ ਹੋਣ ਦੀ ਉਮੀਦ ਹੈ। ਇਹਨਾਂ ਤਬਦੀਲੀਆਂ ਬਾਰੇ ਤੁਹਾਨੂੰ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। Read More