ਪੜਚੋਲ ਕਰੋ

ABP Sanjha Top 10, 27 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 27 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਚੰਬਾ 'ਚ ਹੋਇਆ ਦਰਦਨਾਕ ਹਾਦਸਾ, ਡਰਾਈਵਰ ਦੀ ਮੌਤ, ਕੰਡਕਟਰ ਜ਼ਖ਼ਮੀ, ਪੰਜਾਬ ਦੇ ਪਠਾਨਕੋਟ ਦੇ ਰਹਿਣ ਵਾਲੇ ਸਖ਼ਸ਼ ਦੀ ਹੋਈ ਮੌਤ

    Chamba news: ਹਿਮਾਚਲ ਤੋਂ ਇੱਕ ਮੰਦਭਾਗੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਹਿਮਾਚਲ ਦੇ ਚੰਬਾ ਵਿੱਚ ਇੱਕ ਟਰਾਲੀ ਬੇਕਾਬੂ ਹੋ ਕੇ ਸਾਲ ਡਰੇਨ ਵਿੱਚ ਜਾ ਡਿੱਗੀ। ਹਾਦਸੇ ਵਿੱਚ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕੰਡਕਟਰ ਗੰਭੀਰ ਜ਼ਖਮੀ ਹੋ ਗਿਆ। Read More

  4. Canada News: ‘ਵਾਰਿਸ ਪੰਜਾਬ ਦੇ’ ਜਥੇਬੰਦੀ 'ਤੇ ਐਕਸ਼ਨ ਮਗਰੋਂ ਕੈਨੇਡਾ ਸਰਕਾਰ ਦਾ ਵੱਡਾ ਦਾਅਵਾ, ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ: ਮਿਲੇਨੀ ਜੌਲੀ

    ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਨਾਲ ਵਿਦੇਸ਼ਾਂ ਵਿੱਚ ਕਾਫੀ ਹਿੱਲਜੁੱਲ ਹੋ ਰਹੀ ਹੈ। ਕੈਨੇਡਾ ਵਿੱਚ ਸਿੱਖ ਭਾਈਚਾਰੇ ਨੇ ਸਖਤ ਰੋਸ ਜਤਾਇਆ ਹੈ। Read More

  5. Akanksha Dubey Suicide : 25 ਸਾਲਾ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਕੀਤੀ ਖੁਦਕੁਸ਼ੀ, IPS ਬਣਾਉਣਾ ਚਾਹੁੰਦੇ ਸਨ ਪਿਤਾ , ਇਸ ਤਰ੍ਹਾਂ ਬਣੀ ਭੋਜਪੁਰੀ ਸਟਾਰ

    Akanksha Dubey Biography : ਭੋਜਪੁਰੀ ਇੰਡਸਟਰੀ ਦੀ ਇੱਕ ਦੁਖਦਾਈ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਛੋਟੀ ਉਮਰ ਵਿੱਚ ਹੀ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ Read More

  6. Jonathan Majors Arrested : 'ਕ੍ਰੀਡ' ਸਟਾਰ ਜੋਨਾਥਨ ਮੇਜਰਸ ਗ੍ਰਿਫ਼ਤਾਰ, ਪ੍ਰੇਮਿਕਾ ਨੇ ਲਗਾਇਆ ਹਮਲਾ ਕਰਨ ਦਾ ਦੋਸ਼

    "ਔਰਤ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਉਸ ਨਾਲ ਕੁੱਟਮਾਰ ਕੀਤੀ ਗਈ ਸੀ। ਅਧਿਕਾਰੀਆਂ ਨੇ 33 ਸਾਲਾ ਜੋਨਾਥਨ ਨੂੰ ਗ੍ਰਿਫਤਾਰ ਕਰ ਲਿਆ। ਪੀੜਤਾ ਦੇ ਸਿਰ ਅਤੇ ਗਰਦਨ 'ਚ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ।" Read More

  7. WPL ਫਾਈਨਲ 'ਚ ਕਿਹੋ ਜਿਹੀ ਹੋਵੇਗੀ ਦਿੱਲੀ ਅਤੇ ਮੁੰਬਈ ਦੀ ਪਲੇਇੰਗ-11 ਅਤੇ ਕਿਸ ਦੀ ਹੋਵੇਗੀ ਜਿੱਤ?

    MI-W vs DC-W, WPL Final 2023: ਮਹਿਲਾ ਪ੍ਰੀਮੀਅਰ ਲੀਗ ਦਾ ਫਾਈਨਲ ਮੈਚ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਆਓ ਜਾਣਦੇ ਹਾਂ ਇਸ ਮੈਚ ਵਿੱਚ ਕਿਹੜੀ ਟੀਮ ਜਿੱਤ ਸਕਦੀ ਹੈ। Read More

  8. ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਨੀਤੂ ਘਣਘਸ ਨੂੰ ਵਧਾਈ ਦਿੰਦੇ ਹੋਏ ਆਖੀ ਇਹ ਖਾਸ ਗੱਲ

    Women's World Boxing Championship: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਨੀਤੂ ਘਣਘਸ ਦੇ ਸੋਨ ਤਮਗਾ ਜਿੱਤਣ 'ਤੇ ਟਵੀਟ ਕੀਤਾ। Read More

  9. Health News: ਪੈੱਗ ਲਾਉਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਸ਼ਰਾਬ ਨਾਲ ਭੁੱਲ ਕੇ ਵੀ ਖਾਓ ਇਹ ਚੀਜ਼ਾਂ

    ਸ਼ਰਾਬ ਸਿਹਤ ਲਈ ਖ਼ਤਰਨਾਕ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਸ਼ਰਾਬ ਦੇ ਨਾਲ ਅੰਗੂਰ ਤੇ ਸੰਤਰੇ ਵੀ ਖਾਂਦੇ ਹੋ, ਤਾਂ ਇਹ ਤੁਹਾਡੀ ਸਿਹਤ ਨੂੰ ਹੋਰ ਵੀ ਵਿਗਾੜ ਸਕਦਾ ਹੈ। ਉਹ ਲੋਕ ਜੋ ਸ਼ਰਾਬ ਪੀਂਦੇ ਹਨ ਸ਼ਾਇਦ ਹੀ ਇਸ ਬਾਰੇ ਜਾਣਦੇ ਹੋਣ Read More

  10. CNG-PNG Price : ਵਧਣਗੀਆਂ CNG-PNG ਦੀਆਂ ਕੀਮਤਾਂ ! 1 ਅਪ੍ਰੈਲ ਨੂੰ ਸਰਕਾਰ ਦਾ ਗੈਸ ਕੀਮਤਾਂ 'ਤੇ ਵੱਡਾ ਫੈਸਲਾ, ਜਾਣੋ ਕੀ ਹੋ ਸਕਦੈ 

    CNG-PNG Price : ਕੇਂਦਰੀ ਮੰਤਰੀ ਮੰਡਲ ਜਲਦੀ ਹੀ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁਦਰਤੀ ਗੈਸ ਦੀ ਕੀਮਤ 'ਤੇ ਸੀਮਾ ਤੈਅ ਕਰਨ ਬਾਰੇ ਵਿਚਾਰ ਕਰੇਗਾ। ਇਸ ਕਦਮ ਦਾ ਮਕਸਦ ਸੀਐਨਜੀ ਤੋਂ ਖਾਦ ਕੰਪਨੀਆਂ ਤੱਕ ਉਤਪਾਦਨ ਦੀ ਲਾਗਤ ਨੂੰ ਘਟਾਉਣਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget