ਪੜਚੋਲ ਕਰੋ

ABP Sanjha Top 10, 27 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 27 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. BJP list: ਭਾਜਪਾ ਨੇ ਜਾਰੀ ਕੀਤੀ ਇੱਕ ਹੋਰ ਲਿਸਟ, ਜਾਣੋ ਕਿਸ ਦੀ ਕੱਟੀ ਗਈ ਟਿਕਟ, ਕਿਸ ਨੂੰ ਮਿਲਿਆ ਮੌਕਾ

    BJP Candidates List: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਤਾਂ ਉੱਥੇ ਹੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿ ਭਾਜਪਾ ਦੀ ਇਸ ਸੂਚੀ ਵਿੱਚ ਕਿਸ ਨੂੰ ਟਿਕਟ ਮਿਲੀ ਹੈ ਅਤੇ ਕਿਸ ਦਾ ਰਸਤਾ ਸਾਫ਼ ਹੋ ਗਿਆ ਹੈ। Read More

  4. Kejriwal Arrested: ਕੇਜਰੀਵਾਲ ਦੇ ਹੱਕ 'ਚ ਅਮਰੀਕਾ ! ED ਦੀ ਕਾਰਵਾਈ 'ਤੇ ਜਾਰੀ ਕੀਤਾ ਆਹ ਹੁਕਮ, ਜਰਮਨ ਵੀ ਦੇ ਚੁੱਕਿਆ ਹਦਾਇਤ

    US reacts to Arvind Kejriwal's arrest:  ਜਰਮਨੀ ਤੋਂ ਬਾਅਦ ਅਮਰੀਕਾ ਨੇ ਵੀ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। Read More

  5. Diljit Dosanjh: ਦਿਲਜੀਤ ਦੋਸਾਂਝ ਨੇ ਬਾਲੀਵੁੱਡ ਐਕਟਰ ਅਨੁਪਮ ਖੇਰ ਦਾ ਉਡਾਇਆ ਮਜ਼ਾਕ, ਸੰਨੀ ਦਿਓਲ ਤੇ ਸ਼ਾਹਰੁਖ ਬਾਰੇ ਕਹੀ ਇਹ ਗੱਲ

    Diljit Dosanjh Video: ਬੀਤੇ ਦਿਨੀਂ ਹੋਲੀ ਦੇ ਮੌਕੇ ਵੀ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆਂ ਅਕਾਊਂਟ 'ਤੇ ਮਜ਼ਾਕੀਆ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸ਼ਾਹਰੁਖ ਖਾਨ ਦੀ ਫਿਲਮ 'ਡਰ' ਤੇ ਉਨ੍ਹਾਂ ਦੇ ਕਲਾਕਾਰਾਂ ਦਾ ਖੂਬ ਮਜ਼ਾਕ ਉਡਾਇਆਂ। Read More

  6. Baani Sandhu: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਕਿਸ ਦਾ ਮਰਡਰ ਕੀਤਾ, ਪੋਸਟ ਸ਼ੇਅਰ ਬੋਲੀ- 'ਅੱਜ ਤਾਂ ਮੇਰੇ ਤੋਂ ਕਤਲ...'

    Baani Sandhu News: ਬਾਣੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਸ਼ੇਅਰ ਕਰਦਿਆਂ ਉਸ ਨੇ ਕਿਹਾ ਕਿ ਅੱਜ ਤਾਂ ਮੇਰੇ ਕੋਲੋਂ ਕਤਲ ਬਹੁਤ ਹੋ ਗਏ। ਦੇਖੋ ਇਹ ਪੋਸਟ: Read More

  7. IPL 2024 ਵਿਚਾਲੇ ਭਾਰਤ ਦੇ ਆਸਟਰੇਲੀਆ ਦੌਰੇ ਦਾ ਹੋਇਆ ਐਲਾਨ, 5 ਮੈਚਾਂ ਦੀ ਸੀਰੀਜ਼ 'ਚ ਇੱਕ ਡੇਅ-ਨਾਈਟ ਟੈਸਟ ਵੀ ਸ਼ਾਮਲ

    India vs Australia: ਟੀਮ ਇੰਡੀਆ ਆਸਟ੍ਰੇਲੀਆ ਦੌਰੇ 'ਤੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ। ਇਸ ਸੀਰੀਜ਼ ਦਾ ਪਹਿਲਾ ਟੈਸਟ 22 ਨਵੰਬਰ ਤੋਂ ਖੇਡਿਆ ਜਾਵੇਗਾ। Read More

  8. IND vs AUS: ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡੀ ਜਾਵੇਗੀ ਇੰਨੇਂ ਮੈਚਾਂ ਦੀ ਟੈਸਟ ਸੀਰੀਜ਼, 32 ਸਾਲਾਂ ਹੋਵੇਗਾ ਅਜਿਹਾ

    India vs Australia: ਕ੍ਰਿਕਟ ਆਸਟ੍ਰੇਲੀਆ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੀ ਟੈਸਟ ਸੀਰੀਜ਼ ਦੇ ਮੈਚਾਂ ਦੀ ਗਿਣਤੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। 1991-92 ਤੋਂ ਬਾਅਦ ਪਹਿਲੀ ਵਾਰ ਟੈਸਟ ਕ੍ਰਿਕਟ 'ਚ ਅਜਿਹਾ ਹੋਵੇਗਾ। Read More

  9. Food Test: ਹੁਣ ਖਤਰਨਾਕ ਬੈਕਟੀਰੀਆ ਦੀ ਛੁੱਟੀ, ਬਿਮਾਰੀਆਂ 'ਤੇ ਲੱਗੇਗੀ ਬ੍ਰੇਕ! FSSAI ਨੇ ਚੁੱਕਿਆ ਵੱਡਾ ਕਦਮ

    Microbiology lab for food test: ਦੱਸ ਦਈਏ ਕਿ ਬਹੁਤ ਸਾਰੀਆਂ ਖਾਣ-ਪੀਣ ਵਾਲੀਆਂ ਵਸਤੂਆਂ ਈ. ਕੋਲਾਈ, ਸਾਲਮੋਨੇਲਾ ਤੇ ਲਿਸਟੀਰੀਆ ਬੈਕਟੀਰੀਆ ਨਾਲ ਦੂਸ਼ਿਤ ਹੋ ਜਾਂਦੀਆਂ ਹਨ। ਇਨ੍ਹਾਂ ਦਾ ਸੇਵਨ ਕਰਨ 'ਤੇ ਫੂਡ ਪੁਆਇਜਜ਼ਨਿੰਗ ਹੋ ਸਕਦੀ ਹੈ ਤੇ ਵਿਅਕਤੀ ਦੀ ਜਾਨ ਵੀ ਜਾ ਸਕਦੀ ਹੈ। ਇਸ ਕਰਕੇ FSSAI ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। Read More

  10. Dell Layoff: ਡੇਲ ਤੋਂ ਕੱਢੇ ਗਏ ਹਜ਼ਾਰਾਂ ਮੁਲਾਜ਼ਮ, ਕੰਪਨੀ ਨੇ ਵੱਡੇ ਪੱਧਰ ‘ਤੇ ਛਾਂਟੀ ਕਰਨ ਦੀ ਕੀਤੀ ਪੁਸ਼ਟੀ

    Dell Computer: ਡੇਲ ਨੇ ਐਕਸਚੇਂਜ ਫਾਈਲਿੰਗ ਵਿੱਚ ਜਾਣਕਾਰੀ ਦਿੱਤੀ ਹੈ ਕਿ ਉਸ ਦੀ 2 ਸਾਲਾਂ ਤੋਂ ਚੰਗੀ ਵਿਕਰੀ ਨਹੀਂ ਹੋ ਰਹੀ ਹੈ। ਇਸ ਦੇ ਚਲਦਿਆਂ ਹੁਣ ਮੁਲਾਜ਼ਮਾਂ ਦੀ ਗਿਣਤੀ ਘਟਾ ਕੇ 1.20 ਲੱਖ ਹੀ ਰਹਿ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget