ਪੜਚੋਲ ਕਰੋ

ABP Sanjha Top 10, 27 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 27 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 26 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ankita Murder Case : ਕਿਵੇਂ ਹੋਈ ਸੀ ਅੰਕਿਤਾ ਦੀ ਮੌਤ ? ਫਾਈਨਲ ਪੋਸਟਮਾਰਟਮ ਰਿਪੋਰਟ ਆਈ , ਹੋਏ ਕਈ ਖੁਲਾਸੇ

    Uttarakhand Ankita Murder Case : ਉੱਤਰਾਖੰਡ ਦੇ ਅੰਕਿਤਾ ਕਤਲ ਮਾਮਲੇ 'ਚ ਅੰਕਿਤਾ ਦੀ  ਫਾਈਨਲ ਪੋਸਟਮਾਰਟਮ ਰਿਪੋਰਟ ਆ ਗਈ ਹੈ। ਫਾਈਨਲ ਪੋਸਟਮਾਰਟਮ ਵਿੱਚ ਡੁੱਬਣ ਕਾਰਨ ਮੌਤ ਦੀ ਪੁਸ਼ਟੀ ਹੋ ​​ਗਈ ਹੈ। Read More

  4. ਸਕੂਲ 'ਚ ਅੰਨੇਵਾਹ ਗੋਲੀਬਾਰੀ, 7 ਵਿਦਿਆਰਥੀਆਂ ਸਮੇਤ 13 ਦੀ ਮੌਤ; ਹਮਲਾਵਰ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ

    ਸੋਮਵਾਰ ਨੂੰ ਮੱਧ ਰੂਸ ਵਿਚ ਇਕ ਸਕੂਲ ਵਿਚ ਭਿਆਨਕ ਗੋਲੀਬਾਰੀ ਹੋਈ, ਜਿਸ ਵਿਚ ਕਈ ਵਿਦਿਆਰਥੀ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਗੋਲੀ ਚਲਾਉਣ ਵਾਲੇ ਵਿਅਕਤੀ ਨੇ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। Read More

  5. ਸ਼ਾਹਰੁਖ ਖਾਨ ਨੂੰ ਵੱਡੀ ਰਾਹਤ, ਵਡੋਦਰਾ ਸਟੇਸ਼ਨ ਭਗਦੜ ਮਾਮਲੇ `ਚ ਸੁਪਰੀਮ ਕੋਰਟ ਸੁਣਾਇਆ ਇਹ ਫ਼ੈਸਲਾ

    ਸਥਾਨਕ ਕਾਂਗਰਸ ਨੇਤਾ ਜਤਿੰਦਰ ਸੋਲੰਕੀ ਨੇ ਸ਼ਾਹਰੁਖ ਖਾਨ ਦੇ ਖਿਲਾਫ ਵਡੋਦਰਾ ਦੀ ਇੱਕ ਅਦਾਲਤ ਵਿੱਚ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪਹਿਲਾਂ ਹੀ ਇਸ ਕੇਸ ਨੂੰ ਰੱਦ ਕਰਨ ਦਾ ਫੈਸਲਾ ਦਿੱਤਾ ਸੀ। Read More

  6. ਸਰਗੁਣ ਮਹਿਤਾ ਨੇ `ਬਾਬੇ ਭੰਗੜਾ ਪਾਉਂਦੇ ਨੇ` ਦੇ ਗਾਣੇ `ਕੋਕਾ` ਤੇ ਕੀਤਾ ਜ਼ਬਰਦਸਤ ਡਾਂਸ, ਫ਼ੈਨਜ਼ ਨੇ ਕਿਹਾ- ਅੱਗ ਲਗਾ ਦਿੱਤੀ

    Sargun Mehta: ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ `ਕੋਕਾ` ਗਾਣੇ ਤੇ ਜ਼ਬਰਦਸਤ ਡਾਂਸ ਕੀਤਾ ਹੈ। ਉਹ ਆਪਣੇ ਡਾਂਸ ਨਾਲ ਸੋਸ਼ਲ ਮੀਡੀਆ ਤੇ ਛਾਈ ਹੋਈ ਹੈ Read More

  7. IND vs AUS: ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼, ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ

    ਭਾਰਤੀ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ।ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਜਾ ਰਹੇ ਤੀਜੇ ਅਤੇ ਫੈਸਲਾਕੁੰਨ ਟੀ-20 'ਚ ਆਸਟ੍ਰੇਲੀਆ ਨੇ ਪਹਿਲਾਂ ਖੇਡਦੇ ਹੋਏ ਟੀਮ ਇੰਡੀਆ ਨੂੰ 187 ਦੌੜਾਂ ਦਾ ਟੀਚਾ ਦਿੱਤਾ ਸੀ।ਜਿਸਨੂੰ ਭਾਰਤ ਨੇ ਇਕ ਗੇਂਦ ਪਹਿਲਾਂ ਹੀ ਹਾਸਲ ਕਰ ਲਈ। Read More

  8. Road Safety World Series 2022: ਪੁਰਾਣੇ ਰੰਗ 'ਚ ਨਜ਼ਰ ਆਏ ਸ਼ੇਨ ਵਾਟਸਨ 9 ਛੱਕੇ ਲਗਾ ਕੇ ਆਸਟ੍ਰੇਲੀਆ ਲੈਜੰਡਸ ਨੂੰ ਦਿਵਾਈ ਜਿੱਤ

    ਰੋਡ ਸੇਫਟੀ ਵਰਲਡ ਸੀਰੀਜ਼ 2022 ਦੇ ਚੌਥੇ ਮੈਚ 'ਚ ਆਸਟ੍ਰੇਲੀਆ ਲੀਜੈਂਡਜ਼ ਨੇ ਵੈਸਟਇੰਡੀਜ਼ ਲੀਜੈਂਡਜ਼ ਨੂੰ 8 ਵਿਕਟਾਂ ਨਾਲ ਹਰਾਇਆ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। Read More

  9. Potato Recipes :  ਨਰਾਤਿਆਂ 'ਚ ਆਲੂ ਦੀਆਂ ਤਿੰਨ ਸਵਾਦਿਸ਼ਟ ਰੈਸਿਪੀਜ਼, ਸੁਆਦ ਦੇ ਨਾਲ ਮਿਲੇਗੀ ਊਰਜਾ

    ਵਰਤ ਵਿੱਚ ਆਲੂ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਅਤੇ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਵਰਤ ਦੇ ਦੌਰਾਨ ਖਾਣ ਲਈ ਤੁਸੀਂ ਆਲੂ ਤੋਂ ਕਈ ਪਕਵਾਨ ਬਣਾ ਸਕਦੇ ਹੋ। ਕੁਝ ਲੋਕ ਆਲੂ ਨੂੰ ਸੇਂਧਾ ਨਮਕ ਅਤੇ ਹਰੀ ਮਿਰਚ ਨਾਲ ਭੁੰਨ ਕੇ ਖਾਂਦੇ ਹਨ। Read More

  10. 1 ਅਕਤੂਬਰ ਤੋਂ ਬਦਲਣਗੇ ਡੈਬਿਟ-ਕ੍ਰੈਡਿਟ ਕਾਰਡ ਨਾਲ ਆਨਲਾਈਨ ਖਰੀਦਦਾਰੀ ਦੇ ਨਿਯਮ, ਹੁਣ ਕਿਵੇਂ ਹੋਵੇਗਾ ਭੁਗਤਾਨ?

    ਡੈਬਿਟ ਅਤੇ ਕ੍ਰੈਡਿਟ ਕਾਰਡਾਂ (Debit-Credit Card) ਦੇ ਆਨਲਾਈਨ ਭੁਗਤਾਨ ਦੇ ਨਿਯਮ 1 ਅਕਤੂਬਰ ਤੋਂ ਬਦਲ ਜਾਣਗੇ। ਭਾਰਤੀ ਰਿਜ਼ਰਵ ਬੈਂਕ ਨੇ 30 ਸਤੰਬਰ ਤੱਕ ਸਾਰੇ ਕ੍ਰੈਡਿਟ ਅਤੇ ਡੈਬਿਟ ਕਾਰਡ ਡੇਟਾ ਨੂੰ ਆਨਲਾਈਨ, ਪੁਆਇੰਟ-ਆਫ-ਸੇਲ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget