ਪੜਚੋਲ ਕਰੋ

ABP Sanjha Top 10, 28 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 28 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mallikarjun Kharge Remarks: 'ਜ਼ਹਿਰੀਲੇ ਸੱਪ ਵਾਂਗ...', PM ਮੋਦੀ ਨੂੰ ਲੈ ਕੇ ਬੋਲੇ ਮਲਿਕਾਰਜੁਨ ਖੜਗੇ ਤਾਂ ਭੜਕੀ ਭਾਜਪਾ, ਜਾਣੋ ਕਾਂਗਰਸ ਨੇ ਕੀ ਦਿੱਤਾ ਸਪੱਸ਼ਟੀਕਰਨ?

    Mallikarjun Kharge Remarks Row: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਬਿਆਨ ਤੋਂ ਬਾਅਦ ਭਾਜਪਾ ਨੇਤਾਵਾਂ ਨੇ ਉਨ੍ਹਾਂ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਕਾਂਗਰਸ ਵੱਲੋਂ ਵੀ ਜਵਾਬੀ ਹਮਲਾ ਕੀਤਾ ਗਿਆ ਹੈ। Read More

  4. Pakistan Train Fire: ਪਾਕਿਸਤਾਨ ਦੀ ਪੈਸੇਂਜਰ ਟ੍ਰੇਨ 'ਚ ਲੱਗੀ ਅੱਗ, 4 ਬੱਚਿਆਂ ਸਮੇਤ 7 ਦੀ ਗਈ ਜਾਨ

    Pakistan Train Fire News: ਪਾਕਿਸਤਾਨ ਦੇ ਖੈਰਪੁਰ ਜ਼ਿਲ੍ਹੇ 'ਚ ਅੱਗ ਲੱਗਣ ਕਾਰਨ ਪੈਸੇਂਜਰ ਟਰੇਨ ਦੇ ਕਈ ਡੱਬੇ ਸੜ ਗਏ। ਸ਼ਾਹਬਾਜ਼ ਸਰਕਾਰ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। Read More

  5. ਬਿੱਲ ਸਿੰਘ ਦੇ ਨਵੇਂ ਗੀਤ 'ਬਾਰੂਦ' ਦੇ ਵਿਊਜ਼ ਮਿਲੀਅਨ ਤੋਂ ਪਾਰ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

    New Punjabi Song:ਲੋਕ ਗਾਇਕ ਬਿੱਲ ਸਿੰਘ ਨੇ ਆਪਣੇ ਨਵੇਂ ਦੋਗਾਣਾ ਗੀਤ ‘ਬਰੂਦ’ ਦੀ ਰਿਲੀਜ਼ ਹੋ ਗਿਆ ਹੈ। ਬਿੱਲ ਸਿੰਘ ਨੇ ਕਿਹਾ- ਦੋਗਾਣੇ ਗੀਤਾਂ ਨੂੰ ਸੁਣਨ ਵਾਲਿਆਂ ਦਾ ਘੇਰਾ ਅੱਜ ਵੀ ਵਿਸ਼ਾਲ ਹੈ। Read More

  6. Shehnaaz Gill: ਜਦੋਂ ਸ਼ਹਿਨਾਜ਼ ਗਿੱਲ ਨੂੰ ਆਪਣੀ ਹੀ ਫਿਲਮ ਦੇ ਪ੍ਰੀਮੀਅਰ 'ਤੇ ਨਹੀਂ ਕੀਤਾ ਗਿਆ ਸੀ ਇਨਵਾਈਟ, ਖੂਬ ਰੋਈ ਸੀ ਸਨਾ

    Shehnaaz Gill On Working in Punjabi Film: ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਦੀ ਫਿਲਮ ਨਾਲ ਬਾਲੀਵੁੱਡ ਡੈਬਿਊ ਕੀਤਾ ਹੈ। ਇਸ ਤੋਂ ਇਲਾਵਾ ਉਹ ਵੱਧ ਤੋਂ ਵੱਧ ਪੰਜਾਬੀ ਫ਼ਿਲਮਾਂ ਵੀ ਕਰਨਾ ਚਾਹੁੰਦੀ ਹੈ। Read More

  7. Cristiano Ronaldo: ਰੋਨਾਲਡੋ ਦੀ ਮਾਂ ਘਰਾਂ 'ਚ ਕਰਦੀ ਸੀ ਕੰਮ, ਪਿਓ ਸੀ ਸ਼ਰਾਬੀ, ਇੰਜ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਫੁੱਟਬਾਲਰ

    ਰੋਨਾਲਡੋ ਆਪਣੇ ਮਾਤਾ-ਪਿਤਾ ਦੀ ਅਣਚਾਹੀ ਔਲਾਦ ਸੀ, ਉਸ ਦਾ ਬਚਪਨ ਚਾਰ ਭੈਣ-ਭਰਾਵਾਂ ਦੇ ਨਾਲ ਇੱਕ ਕਮਰੇ ਵਾਲੇ ਘਰ ਵਿੱਚ ਬੀਤਿਆ ਅਤੇ ਉਸ ਦਾ ਪਿਤਾ ਇੱਕ ਸ਼ਰਾਬੀ ਸੀ; ਅਸੀਂ ਗੱਲ ਕਰ ਰਹੇ ਹਾਂ ਉਸ ਦੇ ਗਰੀਬੀ ਤੋਂ ਕ੍ਰਿਸ਼ਮਈ ਤੱਕ ਦੇ ਸਫ਼ਰ ਬਾਰੇ... Read More

  8. ਮਹਿਲਾ ਪਹਿਲਵਾਨਾਂ ਦੇ ਜਿਨਸੀ ਸੋਸ਼ਣ 'ਤੇ ਪੁਲਿਸ ਦਾ ਸੁਪਰੀਮ ਕੋਰਟ ਨੂੰ ਜਵਾਬ, ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ

    ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐਫਆਈਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। Read More

  9. ਹਰੀਆਂ ਸਬਜ਼ੀਆਂ ਪਕਾਉਣ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ, ਨਹੀਂ ਤਾਂ ਘੇਰ ਲੈਣਗੀਆਂ ਕਈ ਭਿਆਨਕ ਬਿਮਾਰੀਆਂ

    ਸਬਜ਼ੀਆਂ ਨੂੰ ਧੋਣ ਦੇ ਬਾਵਜੂਦ ਕਈ ਵਾਰ ਇਸ ਵਿੱਚ ਕੀਟਨਾਸ਼ਕ ਰਹਿ ਜਾਂਦੇ ਹਨ, ਜਿਸ ਕਾਰਨ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਹੀ ਕਾਰਨ ਹੈ ਕਿ ਹਰੀਆਂ ਸਬਜ਼ੀਆਂ ਨੂੰ ਪਾਣੀ ਨਾਲ ਧੋਣਾ ਹੀ ਕਾਫੀ ਨਹੀਂ ਹੈ। Read More

  10. MSSC Scheme: ਪੋਸਟ ਆਫਿਸ ਦੀ ਇਸ ਸਕੀਮ ਦਾ ਕਮਾਲ, ਸਮ੍ਰਿਤੀ ਇਰਾਨੀ ਨੇ ਕਤਾਰ 'ਚ ਖੜ੍ਹੇ ਹੋ ਕੇ ਖੁਲਵਾਇਆ ਖਾਤਾ

    Mahila Samman Saving Certificate: ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਡਾਕਘਰ ਜਾ ਕੇ ਮਹਿਲਾ ਸਨਮਾਨ ਬੱਚਤ ਸਰਟੀਫਿਕੇਟ ਸਕੀਮ (MSSC Scheme) ਦਾ ਖਾਤਾ ਖੋਲ੍ਹਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Embed widget