ਪੜਚੋਲ ਕਰੋ

ABP Sanjha Top 10, 28 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 28 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sonali Phogat Case: ਸੋਨਾਲੀ ਫੋਗਾਟ ਮੌਤ ਮਾਮਲੇ 'ਚ ਵੱਡੀ ਕਾਰਵਾਈ, ਕਲੱਬ ਮਾਲਕ ਹਿਰਾਸਤ 'ਚ, ਬਾਥਰੂਮ 'ਚੋਂ ਨਸ਼ੀਲੇ ਪਦਾਰਥ ਬਰਾਮਦ

    Sonali Phogat Case: ਟਿਕ ਟਾਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ 'ਤੇ ਗੋਆ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੋਆ ਵਿੱਚ ਕਰਲੀ ਕਲੱਬ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। Read More

  4. Pakistan Flood: ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਬਚਾਅ ਕਾਰਜ ਲਈ ਫੌਜ ਤਾਇਨਾਤ

    ਸਿੰਧ ਅਤੇ ਬਲੋਚਿਸਤਾਨ ਇਸ ਆਫ਼ਤ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਅਤੇ ਪਾਕਿਸਤਾਨ ਰੇਲਵੇ ਨੇ ਕਈ ਥਾਵਾਂ 'ਤੇ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। Read More

  5. ਸ਼ਾਹਰੁਖ ਖਾਨ ਦੇ ਬੰਗਲੇ `ਮੰਨਤ` ਤੇ ਸੀ ਸਲਮਾਨ ਦੀ ਅੱਖ, ਪਿਤਾ ਦੀ ਵਜ੍ਹਾ ਕਰਕੇ ਟੁੱਟ ਗਈ ਸੀ ਬੰਗਲੇ ਦੀ ਡੀਲ

    Shah Rukh Khan Bungalow Offered Salman Khan: ਸ਼ਾਹਰੁਖ ਖਾਨ ਦਾ ਘਰ ਮੰਨਤ ਬਹੁਤ ਆਲੀਸ਼ਾਨ ਮੰਨਿਆ ਜਾਂਦਾ ਹੈ ਪਰ ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਉਨ੍ਹਾਂ ਦਾ ਆਫਰ ਸਭ ਤੋਂ ਪਹਿਲਾਂ ਸਲਮਾਨ ਖਾਨ ਨੂੰ ਮਿਲਿਆ ਸੀ। Read More

  6. Laal Singh Chaddha: ਲਾਲ ਸਿੰਘ ਚੱਢਾ ਲਈ ਆਮਿਰ ਖਾਨ ਤੇ ਕਰੀਨਾ ਕਪੂਰ ਨੇ ਲਈ ਮੋਟੀ ਫ਼ੀਸ

    Laal Singh Chaddha Actors Fees: 'ਲਾਲ ਸਿੰਘ ਚੱਢਾ' ਬਾਕਸ ਆਫਿਸ 'ਤੇ ਫਲਾਪ ਸਾਬਤ ਹੋਈ ਹੈ, ਪਰ ਇਸ ਫਿਲਮ ਲਈ ਅਦਾਕਾਰਾਂ ਨੇ ਭਾਰੀ ਫੀਸ ਵਸੂਲੀ ਹੈ। ਨਿਰਮਾਤਾਵਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੋਵੇਗਾ। Read More

  7. Asia Cup 2022: ਅੱਜ ਤੋਂ ਏਸ਼ੀਆ ਕੱਪ ਲਈ ਮੁਕਾਬਲਿਆਂ ਦਾ ਆਗਾਜ਼, 6 ਟੀਮਾਂ ਵਿਚਾਲੇ ਹੋਣਗੇ 13 ਮੈਚ, ਪੜ੍ਹੋ 15 ਦਿਨ ਚੱਲਣ ਵਾਲੇ ਏਸ਼ੀਆ ਕੱਪ ਨਾਲ ਜੁੜੀਆਂ ਸਾਰੀਆਂ ਅਹਿਮ ਗੱਲਾਂ

    Asia Cup Format & History:  ਏਸ਼ੀਆ ਕੱਪ 2022 ਦੇ ਮੈਚ ਅੱਜ ਤੋਂ ਸ਼ੁਰੂ ਹੋਣ ਜਾ ਰਹੇ ਹਨ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ (IND ਬਨਾਮ PAK 2022) 28 ਅਗਸਤ ਨੂੰ ਦੁਬਈ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਆਹਮੋ-ਸਾਹਮਣੇ ਹੋਣਗੀਆਂ Read More

  8. Neeraj Chopra Lausanne League: ਨੀਰਜ ਚੋਪੜਾ ਨੇ ਰਚਿਆ ਇੱਕ ਹੋਰ ਇਤਿਹਾਸ, ਡਾਇਮੰਡ ਲੀਗ ਮੀਟ ਹਾਸਲ ਕਰਨ ਵਾਲੇ ਬਣੇ ਪਹਿਲੇ ਭਾਰਤੀ

    Neeraj Chopra Lausanne League:  ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਅਤੇ ਉਹ ਡਾਇਮੰਡ ਲੀਗ ਮੀਟ ਦੇ ਲੁਸਾਨੇ ਪੜਾਅ ਦਾ ਖਿਤਾਬ ਜਿੱਤਣ ਵਾਲੇ ਪਹਿਲਾ ਭਾਰਤੀ ਬਣ ਗਏ ਹਨ। Read More

  9. Baking Soda Hacks: ਕੀ ਤੁਸੀਂ ਜਾਣਦੇ ਹੋ... ਸਿਰਫ ਬੇਕਿੰਗ ਸੋਡੇ ਨਾਲ ਹੀ ਚਮਕਾਈਆਂ ਜਾ ਸਕਦੀਆਂ ਘਰ ਦੀਆਂ ਇਹ 4 ਚੀਜ਼ਾਂ, ਜਾਣੋ ਤਰੀਕਾ

    ਬੇਕਿੰਗ ਸੋਡਾ ਦੀ ਵਰਤੋਂ ਸਿਰਫ ਬੇਕਿੰਗ 'ਚ ਹੀ ਨਹੀਂ ਕੀਤੀ ਜਾਂਦੀ ਸਗੋਂ ਤੁਸੀਂ ਇਸ ਦੀ ਵਰਤੋਂ ਰਾਜਮਾ, ਛੋਲੇ ਜਾਂ ਉੜਦ ਨੂੰ ਜਲਦੀ ਬਣਾਉਣ 'ਚ ਵੀ ਕਰ ਸਕਦੇ ਹੋ। Read More

  10. Lanco Amarkantak News : ਕਰਜ਼ੇ 'ਚ ਡੁੱਬੀ ਥਰਮਲ ਪਾਵਰ ਕੰਪਨੀ ਨੂੰ ਖਰੀਦਣ ਲਈ ਅਡਾਨੀ-ਅੰਬਾਨੀ ਉਤਰੇ, ਦੇਖੋ ਕਿਸਨੇ ਦਿੱਤਾ ਕਿੰਨਾ ਆਫਰ

    Lanco Amarkantak ਦੇ ਲਈ ਰਿਲਾਇੰਸ ਨੇ 1,960 ਕਰੋੜ ਰੁਪਏ, ਅਡਾਨੀ ਪਾਵਰ ਨੇ 1,800 ਕਰੋੜ ਰੁਪਏ ਦੀ ਬੋਲੀ ਲਾਈ। ਇਸ ਤੋਂ ਇਲਾਵਾ ਪਾਵਰ ਫਾਈਨਾਂਸ-ਆਰਈਸੀ ਕੰਸੋਰਟੀਅਮ ਨੇ 3,400 ਕਰੋੜ ਰੁਪਏ ਦੀਆਂ ਬੋਲੀਆਂ ਦਿੱਤੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget