ਪੜਚੋਲ ਕਰੋ

ABP Sanjha Top 10, 28 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 28 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Parliament: ਹਰਭਜਨ ਨੂੰ ਸੰਸਦ 'ਚ ਹੰਗਾਮੇ ਦੀ ਨਹੀਂ ਆ ਰਹੀ ਸਮਝ, ਬੋਲੇ, ਇਹ ਬੜੀ ਹੈਰਾਨੀ ਵਾਲੀ ਗੱਲ...

    Aam Admi Party: ਉਨ੍ਹਾਂ ਕਿਹਾ ਕਿ ਜਦੋਂ ਤੱਕ ਸਦਨ ​ਨਹੀਂ ਚੱਲੇਗਾ, ਗੱਲਬਾਤ ਨਹੀਂ ਹੋਵੇਗੀ, ਫਿਰ ਗੱਲ ਕਿਵੇਂ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਇਹ ਮੇਰੀ ਸਮਝ ਤੋਂ ਬਾਹਰ ਹੈ ਕਿ ਜਿੱਥੇ ਅਸੀਂ ਗੱਲਬਾਤ ਲਈ ਬੈਠਦੇ ਹਾਂ ਉੱਥੇ ਸੰਸਦ ਨੂੰ ਚੱਲਣ ਹੀ ਨਾ ਦੇਣਾ, ਇਹ ਹੈਰਾਨੀ ਵਾਲੀ ਗੱਲ ਹੈ। Read More

  4. Canadian PM Reshuffles Cabinet: ਟਰੂਡੋ ਦੀ ਕੈਬਨਿਟ 'ਚ ਵੱਡਾ ਫੇਰ ਬਦਲ, ਜਾਣੋ ਕਿੰਨੇ ਪੰਜਾਬੀ ਬਣੇ ਮੰਤਰੀ

    Canadian PM Reshuffles Cabinet: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਕੈਬਿਨਟ 'ਚ ਬੀਤੇ ਦਿਨੀਂ ਵੱਡਾ ਫੇਰਬਦਲ ਕੀਤਾ ਹੈ। ਕੈਬਿਨਟ 'ਚ 7 ਨਵੇਂ ਚਿਹਰੇ  'ਚ ਸ਼ਾਮਲ ਕੀਤੇ ਗਏ ਹਨ ਅਤੇ ਉੱਥੇ ਹੀ ਦੂਜੇ ਪਾਸੇ ਪੁਰਾਣੀ ਕੈਬਿਨੇਟ ਚੋਂ ਸੱਤ... Read More

  5. ਗਿੱਪੀ ਗਰੇਵਾਲ ਦਾ ਪਤਨੀ ਰਵਨੀਤ ਗਰੇਵਾਲ ਨਾਲ ਰੋਮਾਂਟਿਕ ਵੀਡੀਓ, ਫੈਨਜ਼ ਨੇ ਕਮੈਂਟ ਕਰ ਜੋੜੇ 'ਤੇ ਕੀਤੀ ਪਿਆਰ ਦੀ ਬਰਸਾਤ

    Gippy Grewal Ravneet Grewal: ਗਿੱਪੀ ਦਾ ਉਨ੍ਹਾਂ ਦੀ ਪਤਨੀ ਰਵਨੀਤ ਨਾਲ ਰੋਮਾਂਟਿਕ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵੀਡੀਓ 'ਚ ਗਿੱਪੀ ਤੇ ਰਵਨੀਤ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਦੋਵੇਂ ਇੱਕ ਦੂਜੇ ਦਾ ਹੱਥ ਫੜ ਕੇ ਚੱਲ ਰਹੇ ਹਨ। Read More

  6. 'ਕਿਹੜਾ ਗਾਇਕ ਤੁਹਾਡਾ ਮਨਪਸੰਦ ਹੈ?' ਪੱਤਰਕਾਰਾਂ ਦੇ ਸਵਾਲ 'ਤੇ ਬੋਲੇ ਰਣਵੀਰ ਸਿੰਘ- 'ਦਿਲ ਦਾ ਨੀ ਮਾੜਾ ਤੇਰਾ ਸਿੱਧੂ ਮੂਸੇਵਾਲਾ', ਦੇਖੋ ਵੀਡੀਓ

    SIdhu Moose Wala: ਹਾਲ ਹੀ 'ਚ ਇੱਕ ਪ੍ਰੈੱਸ ਕਾਨਫਰੰਸ 'ਚ ਰਣਵੀਰ ਸਿੰਘ ਨੂੰ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਉਸ ਦਾ ਮਨਪਸੰਦ ਮਿਊਜ਼ਿਕ ਆਰਟਿਸਟ ਕੌਣ ਹੈ? ਤਾਂ ਇਸ ਦੇ ਜਵਾਬ 'ਚ ਰਣਵੀਰ ਸਿੰਘ ਬੋਲਿਆ.... Read More

  7. ਵਨਡੇ ਸੀਰੀਜ਼ ਦੇ ਆਗ਼ਾਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਵਨਡੇ ਸੀਰੀਜ਼ ਤੋਂ ਬਾਹਰ ਹੋਇਆ ਮੋਹੰਮਦ ਸਿਰਾਜ

    IND vs WI ODI Series: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਅੱਜ ਤੋਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ। ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਸ਼ਾਮ 7 ਵਜੇ ਤੋਂ ਬਾਰਬਾਡੋਸ 'ਚ ਖੇਡਿਆ ਜਾਵੇਗਾ। Read More

  8. ਵਨਡੇ ਵਿਸ਼ਵ ਕੱਪ ਲਈ ਤਿਆਰ ਹੋਇਆ ਧਰਮਸ਼ਾਲਾ ਦਾ ਸਟੇਡੀਅਮ, ਵੀਡੀਓ 'ਚ ਦੇਖੋ ਖੂਬਸੂਰਤ ਨਜ਼ਾਰਾ

    Dharamshala Stadium: ਧਰਮਸ਼ਾਲਾ ਦਾ ਕ੍ਰਿਕਟ ਸਟੇਡੀਅਮ ਵਿਸ਼ਵ ਕੱਪ 2023 ਲਈ ਤਿਆਰ ਹੈ। ਸਟੇਡੀਅਮ ਦੀਆਂ ਤਿਆਰੀਆਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। Read More

  9. Snake Bite First Aid: ਸੱਪ ਦੇ ਡੰਗਣ 'ਤੇ ਨਹੀਂ ਹੋਏਗੀ ਮੌਤ, ਇਹ ਘਰੇਲੂ ਉਪਾਅ ਬਚਾ ਸਕਦੇ ਜਾਨ

    Home Remedies: ਸੱਪ ਇੱਕ ਬਹੁਤ ਹੀ ਜ਼ਹਿਰੀਲਾ ਜੀਵ ਹੈ। ਸੱਪਾਂ ਦੀਆਂ ਕਈ ਕਿਸਮਾਂ ਹਨ। ਇਨ੍ਹਾਂ ਵਿੱਚੋਂ ਕੁਝ ਬਹੁਤ ਜ਼ਹਿਰੀਲੇ ਹੁੰਦੇ ਹਨ ਤੇ ਕੁਝ ਘੱਟ ਜ਼ਹਿਰੀਲੇ ਹਨ। ਪੇਂਡੂ ਖੇਤਰਾਂ ਵਿੱਚ ਸੱਪ ਦੇ ਡੰਗਣਾ ਆਮ ਗੱਲ ਹੈ। Read More

  10. RBI clarifies: ਕਾਨੂੰਨੀ ਨੇ ਸਟਾਰ ਸੀਰੀਜ਼ ਵਾਲੇ ਬੈਂਕ ਨੋਟ, RBI ਨੇ ਕੀਤਾ ਸਪੱਸ਼ਟ

    ਆਰਬੀਆਈ ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਕਿ ਸਟਾਰ ਚਿੰਨ੍ਹ ਇੱਕ ਪਛਾਣਕਰਤਾ ਹੈ ਕਿ ਇਹ ਇੱਕ ਬਦਲਿਆ ਜਾਂ ਦੁਬਾਰਾ ਛਾਪਿਆ ਗਿਆ ਬੈਂਕ ਨੋਟ ਹੈ। ਇਹ ਸਪੱਸ਼ਟੀਕਰਨ ਸਟਾਰ ਚਿੰਨ੍ਹ ਵਾਲੇ ਬੈਂਕ ਨੋਟਾਂ ਦੀ ਵੈਧਤਾ 'ਤੇ ਸੋਸ਼ਲ ਮੀਡੀਆ 'ਤੇ ਚਰਚਾ ਦੇ ਪਿਛੋਕੜ ਵਿੱਚ ਆਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
Embed widget