ਪੜਚੋਲ ਕਰੋ

ABP Sanjha Top 10, 28 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 28 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mamata Banerjee Chopper Landing: ਮਮਤਾ ਬੈਨਰਜੀ ਦੀ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

    ਮੀਂਹ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਹੈਲੀਕਾਪਟਰ ਨੂੰ ਉੱਤਰੀ ਬੰਗਾਲ ਦੇ ਸਲੁਗਰਾ ਸਥਿਤ ਆਰਮੀ ਏਅਰਬੇਸ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। Read More

  4. Air France: ਪੈਰਿਸ ਦੇ ਹਵਾਈ ਅੱਡੇ 'ਤੇ ਫਸੇ ਕਈ ਭਾਰਤੀ ਯਾਤਰੀ, ਏਅਰ ਫਰਾਂਸ ਦੀ ਕਨੈਕਟਿੰਗ ਫਲਾਈਟ ਰੱਦ

    ਭਾਰਤ ਤੋਂ ਕਨੈਕਟਿੰਗ ਫਲਾਈਟ ਲੈਣ ਵਾਲੇ ਯਾਤਰੀਆਂ ਸਮੇਤ ਕਈ ਹੋਰ ਯਾਤਰੀ ਪੈਰਿਸ ਹਵਾਈ ਅੱਡੇ 'ਤੇ ਫਸੇ ਹੋਏ ਹਨ। ਏਅਰ ਫਰਾਂਸ ਦੀ ਫਲਾਈਟ 217 ਤੋਂ ਮੁੰਬਈ ਤੋਂ ਉਡਾਣ ਭਰਨ ਵਾਲੇ ਯਾਤਰੀ ਦੁਪਹਿਰ 1:30 ਵਜੇ ਪੈਰਿਸ ਪਹੁੰਚੇ।  Read More

  5. Bhagwant Mann: 'ਸਿੱਧੂ ਮੂਸੇਵਾਲਾ ਕਤਲ ਕਾਂਡ ਪੰਜਾਬ ਸਰਕਾਰ ਦੀ ਗਲਤੀ ਸੀ', ਦੇਖੋ ਰਜਤ ਸ਼ਰਮਾ ਦੇ ਸਵਾਲ 'ਤੇ CM ਮਾਨ ਦਾ ਜਵਾਬ

    CM Bhagwant Mann: ਭਗਵੰਤ ਮਾਨ ਹਾਲ ਹੀ 'ਚ ਮਸ਼ਹੂਤ ਪੱਤਰਕਾਰ ਰਜਤ ਸ਼ਰਮਾ ਦੇ ਸ਼ੋਅ 'ਆਪ ਕੀ ਅਦਾਲਤ' 'ਚ ਪਹੁੰਚੇ ਸੀ। ਇੱਥੇ ਉਹ ਮੁਲਜ਼ਮ ਬਣ ਕੇ ਕਟਿਹਰੇ 'ਚ ਬੈਠੇ ਸੀ ਅਤੇ ਰਜਤ ਸ਼ਰਮਾ ਦੇ ਸਵਾਲਾਂ ਦੇ ਜਵਾਬ ਦਿੱਤੇ ਸੀ। Read More

  6. Goldy Brar: 'ਹਾਂ ਮੈਂ ਮਰਵਾਇਆ ਸਿੱਧੂ ਮੂਸੇਵਾਲਾ, ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ', ਗੋਲਡੀ ਬਰਾੜ ਦਾ ਕਬੂਲਨਾਮਾ

    Goldy Brar Sidhu Moose Wala: ਗੋਲਡੀ ਬਰਾੜ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਵੱਡਾ ਕਬੂਲਨਾਮਾ ਕੀਤਾ ਹੈ। ਉਸ ਨੇ ਕਿਹਾ ਕਿ ਉਸ ਨੇ ਹੀ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਵਾਈ ਹੈ। Read More

  7. ICC World Cup 2023: 5 ਅਕਤੂਬਰ ਤੋਂ ਹੋਵੇਗਾ ਕ੍ਰਿਕੇਟ ਵਰਲਡ ਕੱਪ ਦਾ ਆਗ਼ਾਜ਼, ਜਾਣੋ ਹਰ ਮੈਚ ਦੀ ਅਪਡੇਟ ਬੱਸ ਇੱਕ ਕਲਿੱਕ ਨਾਲ

    Cricket World Cup 2023: ਆਗਾਮੀ ਵਨਡੇ ਵਿਸ਼ਵ ਕੱਪ 5 ਅਕਤੂਬਰ ਤੋਂ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਨਾਲ ਸ਼ੁਰੂ ਹੋਵੇਗਾ। ਇਸ ਮੈਗਾ ਈਵੈਂਟ ਦੌਰਾਨ 3 ਨਾਕਆਊਟ ਮੈਚਾਂ ਸਮੇਤ ਕੁੱਲ 48 ਮੈਚ ਕਰਵਾਏ ਜਾਣਗੇ। Read More

  8. World Cup 2023: ਵਰਲਡ ਕੱਪ 'ਚ ਨਰੇਂਦਰ ਮੋਦੀ ਸਟੇਡੀਅਮ 'ਚ ਹੋਵੇਗੀ ਭਾਰਤ-ਪਾਕਿਸਤਾਨ ਦੀ ਟੱਕਰ, ਜਾਣੋ ਮੈਚ ਨਾਲ ਜੁੜੀਆਂ ਜ਼ਰੂਰੀ ਗੱਲਾਂ

    IND vs PAK ICC World Cup 2023: ਭਾਰਤੀ ਟੀਮ ਆਪਣੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਦਾ ਸਾਹਮਣਾ ਕਰੇਗੀ। ਜਦਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਈਵੋਲਟੇਜ ਮੈਚ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। Read More

  9. ਦਫਤਰ 'ਚ ਬੈਠ ਕੇ ਕਰਦੇ ਹੋ ਕੰਮ, ਤਾਂ ਹੋ ਜਾਓ ਸਾਵਧਾਨ, ਇਹ ਛੋਟੀ ਜਿਹੀ ਗ਼ਲਤੀ ਘਟਾ ਰਹੀ ਹੈ ਤੁਹਾਡੀ ਜ਼ਿੰਦਗੀ

    ਜੇਕਰ ਤੁਸੀਂ ਵੀ ਬਿਨਾਂ ਬ੍ਰੇਕ ਲਏ ਦਫਤਰ 'ਚ ਬੈਠ ਕੇ ਕੰਮ ਕਰਦੇ ਹੋ ਤਾਂ ਦਿਲ ਦੇ ਨਾਲ-ਨਾਲ ਤੁਹਾਡੀ ਜਾਨ ਵੀ ਖਤਰੇ 'ਚ ਪੈ ਸਕਦੀ ਹੈ। ਇੱਕ ਤਾਜ਼ਾ ਅਧਿਐਨ ਨੇ ਇਸ ਬਾਰੇ ਸਾਰਿਆਂ ਨੂੰ ਚੇਤਾਵਨੀ ਦਿੱਤੀ ਹੈ। Read More

  10. Ratan Tata: ਕ੍ਰਿਪਟੋਕਰੰਸੀ 'ਚ ਨਿਵੇਸ਼ ਦੀਆਂ ਅਫਵਾਹਾਂ ਨੂੰ ਰਤਨ ਟਾਟਾ ਨੇ ਕੀਤਾ ਖਾਰਜ, ਕਿਹਾ- ਨਹੀਂ ਹੈ ਕੋਈ ਲੈਣਾ-ਦੇਣਾ

    Ratan Tata On Cryptocurrency: ਰਤਨ ਟਾਟਾ ਨੇ ਕਿਹਾ ਕਿ ਜੇਕਰ ਕ੍ਰਿਪਟੋਕਰੰਸੀ ਨਾਲ ਮੇਰੇ ਜੁੜੇ ਹੋਣ ਦਾ ਕੋਈ ਲੇਖ ਜਾਂ ਵਿਗਿਆਪਨ ਨਜ਼ਰ ਆਉਂਦਾ ਹੈ ਤਾਂ ਉਹ ਪੂਰੀ ਤਰ੍ਹਾਂ ਝੂਠ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Embed widget