ਪੜਚੋਲ ਕਰੋ

ABP Sanjha Top 10, 28 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 28 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਰਾਹੁਲ ਗਾਂਧੀ ਨੂੰ ਖਾਲੀ ਕਰਨਾ ਪਵੇਗਾ ਸਰਕਾਰੀ ਬੰਗਲਾ , ਨੋਟਿਸ ਜਾਰੀ

    Rahul Gandhi Notice Bungalow: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਛੱਡਣ ਦਾ ਨੋਟਿਸ ਦਿੱਤਾ ਗਿਆ ਸੀ। Read More

  4. ਵਿਦੇਸ਼ਾਂ 'ਚ ਭਾਰਤ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਾਂ ਖ਼ਿਲਾਫ਼ ਸ਼ਿਕੰਜਾ

    ਵਿਦੇਸ਼ਾਂ ਵਿੱਚ ਭਾਰਤ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਿੱਖਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਪੁਲਿਸ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਸਿੱਖਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹੈ। Read More

  5. ਬੰਟੀ ਬੈਂਸ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਪਤਨੀ ਨਾਲ ਫੋਟੋ ਕੀਤੀ ਸ਼ੇਅਰ, ਨਵਵਿਆਹੇ ਜੋੜੇ ਨੂੰ ਦਿੱਤੀ ਵਧਾਈ

    Harjot Bains Marriage: ਬੰਟੀ ਬੈਂਸ ਨੇ ਸੋਸ਼ਲ ਮੀਡੀਆ 'ਤੇ ਹਰਜੋਤ ਬੈਂਸ ਤੇ ਜੋਤੀ ਸਿੰਘ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਵਿੱਚ ਉਹ ਨਵਵਿਆਹੇ ਜੋੜੇ ਨੂੰ ਵਿਆਹ ਦੀ ਵਧਾਈ ਦਿੰਦੇ ਨਜ਼ਰ ਆ ਰਹੇ ਹਨ। Read More

  6. Shah Rukh Khan: ਸ਼ਾਹਰੁਖ ਖਾਨ ਦੀ 'ਪਠਾਨ' 'ਤੇ ਪਾਕਿਸਤਾਨੀ ਐਕਟਰ ਨੇ ਕੱਸਿਆ ਤੰਜ, ਫਿਲਮ ਨੂੰ ਦੱਸਿਆ 'ਵੀਡੀਓ ਗੇਮ'

    Yasir Hussain On Pathaan: ਪਾਕਿਸਤਾਨੀ ਅਭਿਨੇਤਾ ਯਾਸਿਰ ਹੁਸੈਨ ਨੇ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਦਾ ਮਜ਼ਾਕ ਉਡਾਇਆ ਹੈ ਅਤੇ ਇਸ ਨੂੰ ਕਹਾਣੀ ਰਹਿਤ ਫਿਲਮ ਦੱਸਿਆ ਹੈ। Read More

  7. Nikhat Zareen: ਮੈਰੀਕਾਮ ਨੂੰ ਚੁਣੌਤੀ ਦੇਣ ਤੋਂ ਲੈ ਕੇ ਦੋ ਵਾਰ ਦੀ ਵਿਸ਼ਵ ਚੈਂਪੀਅਨ ਬਣਨ ਤੱਕ, ਅਜਿਹਾ ਰਿਹੈ ਨਿਖਤ ਜ਼ਰੀਨ ਦਾ ਸਫ਼ਰ

    Nikhat Zareen's Journey: ਨਿਖਤ ਜ਼ਰੀਨ ਇੱਕ ਤੋਂ ਵੱਧ ਵਾਰ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤਣ ਵਾਲੀ ਦੂਜੀ ਭਾਰਤੀ ਅਥਲੀਟ ਬਣ ਗਈ ਹੈ। ਇੱਥੇ ਤੱਕ ਪਹੁੰਚਣ ਲਈ ਉਹਨਾਂ ਨੂੰ ਮੈਰੀਕਾਮ ਨੂੰ ਵੀ ਚੁਣੌਤੀ ਦੇਣੀ ਪਈ। Read More

  8. WPL ਫਾਈਨਲ 'ਚ ਕਿਹੋ ਜਿਹੀ ਹੋਵੇਗੀ ਦਿੱਲੀ ਅਤੇ ਮੁੰਬਈ ਦੀ ਪਲੇਇੰਗ-11 ਅਤੇ ਕਿਸ ਦੀ ਹੋਵੇਗੀ ਜਿੱਤ?

    MI-W vs DC-W, WPL Final 2023: ਮਹਿਲਾ ਪ੍ਰੀਮੀਅਰ ਲੀਗ ਦਾ ਫਾਈਨਲ ਮੈਚ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਆਓ ਜਾਣਦੇ ਹਾਂ ਇਸ ਮੈਚ ਵਿੱਚ ਕਿਹੜੀ ਟੀਮ ਜਿੱਤ ਸਕਦੀ ਹੈ। Read More

  9. Life After Death: ਮਰਨ ਤੋਂ ਬਾਅਦ ਕਿੱਥੇ ਜਾਂਦੀ ਆਤਮਾ? ਆਖਰ ਵਿਗਿਆਨੀ ਨੇ ਕੀਤਾ ਹੈਰਾਨੀਜਨਕ ਖੁਲਾਸਾ

    ਜੀਵਨ ਤੇ ਮੌਤ ਦੇ ਸਬੰਧ ਵਿੱਚ ਅਧਿਆਤਮਿਕ ਗੁਰੂਆਂ ਤੇ ਵਿਗਿਆਨੀਆਂ ਵਿੱਚ ਹਮੇਸ਼ਾ ਮਤਭੇਦ ਰਹੇ ਹਨ। ਧਾਰਮਿਕ ਮਾਨਤਾਵਾਂ ਕਹਿੰਦੀਆਂ ਹਨ ਕਿ ਮੌਤ ਤੋਂ ਬਾਅਦ ਕੇਵਲ ਸਰੀਰ ਹੀ ਮਰਦਾ ਹੈ, ਆਤਮਾ ਕਦੇ ਨਹੀਂ ਮਰਦੀ। Read More

  10. EPF Rate : 6 ਕਰੋੜ EPFO ​​ਖਾਤਾ ਧਾਰਕਾਂ ਨੂੰ ਰਾਹਤ ਜਾਂ ਆਫ਼ਤ ! ਮੰਗਲਵਾਰ ਨੂੰ ਹੋਵੇਗਾ 2022-23 ਲਈ EPF ਰੇਟ ਦਾ ਐਲਾਨ

    EPF Rate For 2022-23 : ਮੰਗਲਵਾਰ 28 ਮਾਰਚ ਨੂੰ ਵਿੱਤੀ ਸਾਲ 2022-23 ਲਈ EPF ਦਰ ਦਾ ਐਲਾਨ ਕੀਤਾ ਜਾ ਸਕਦਾ ਹੈ। ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਬੋਰਡ ਦੀ ਦੋ ਦਿਨਾਂ ਮੀਟਿੰਗ 27 ਮਾਰਚ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget