ਪੜਚੋਲ ਕਰੋ

ABP Sanjha Top 10, 28 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 28 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 27 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਭਾਰਤੀ ਕਰੰਸੀ 'ਤੇ ਗਣੇਸ਼-ਲਕਸ਼ਮੀ ਦੀ ਤਸਵੀਰ ਵਾਲੇ ਬਿਆਨ 'ਤੇ ਬੋਲੇ ਸਲਮਾਨ ਅਨੀਸ, ਅੱਲ੍ਹਾ ਤੇ ਈਸਾ ਨੂੰ ਵੀ ਸ਼ਾਮਲ ਕਰੋ

    ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ, 26 ਅਕਤੂਬਰ ਨੂੰ ਭਾਰਤੀ ਕਰੰਸੀ ਨੋਟਾਂ 'ਤੇ ਗਣੇਸ਼ ਅਤੇ ਲਕਸ਼ਮੀ ਦੀਆਂ ਤਸਵੀਰਾਂ ਲਗਾਉਣ ਦੀ ਮੰਗ ਕੀਤੀ ਹੈ। Read More

  4. ਕਸ਼ਮੀਰ ਦੇ ਮੁੱਦੇ 'ਤੇ ਮੁਸਲਿਮ ਦੇਸ਼ਾਂ ਦੀ ਸੰਸਥਾਂ OIC ਨੇ ਮੁੜ ਅਲਾਪਿਆ ਰਾਗ' , ਜਾਣੋ ਹੁਣ ਕੀ ਕਿਹਾ

    OIC News: ਇਸਲਾਮਿਕ ਸੰਗਠਨ OIC ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਇੱਕ ਵਾਰ ਫਿਰ ਜ਼ਹਿਰ ਉਗਲਿਆ ਹੈ। ਸੰਗਠਨ ਨੇ ਆਪਣੇ ਬਿਆਨ 'ਚ ਭਾਰਤ ਸਰਕਾਰ ਤੋਂ ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਬਹਾਲ ਕਰਨ ਲਈ ਕਿਹਾ ਹੈ। Read More

  5. Deepika Padukone: ਦੀਪਿਕਾ ਪਾਦੂਕੋਣ ਜਿੰਮ `ਚ ਵਰਕਆਊਟ ਦੌਰਾਨ ਅਜੀਬ ਹਰਕਤ ਕਰਦੀ ਆਈ ਨਜ਼ਰ, ਕੈਟਰੀਨਾ ਕੈਫ਼ ਨੇ ਬਣਾਇਆ ਵੀਡੀਓ

    Deepika Padukone Workout Video: ਕੈਟਰੀਨਾ ਕੈਫ ਨੇ ਦੀਪਿਕਾ ਪਾਦੁਕੋਣ ਦਾ ਇਹ ਜਿਮ ਵਰਕਆਊਟ ਵੀਡੀਓ ਸ਼ੂਟ ਕੀਤਾ ਹੈ, ਜਿਸ ਨੂੰ ਦੇਖ ਕੇ ਬਾਲੀਵੁੱਡ ਸਿਤਾਰੇ ਹੱਸ-ਹੱਸ ਕਮਲੇ ਹੋ ਗਏ ਹਨ। Read More

  6. Kamal Kishore Mishra: ਪਤਨੀ ਤੇ ਗੱਡੀ ਚੜ੍ਹਾਉਣ ਵਾਲਾ ਫ਼ਿਲਮ ਨਿਰਮਾਤਾ ਕਮਲ ਕਿਸ਼ੋਰ ਮਿਸ਼ਰਾ ਪੁਲਿਸ ਦੀ ਗ੍ਰਿਫ਼ਤ `ਚ, ਪੁੱਛਗਿੱਛ ਜਾਰੀ

    Kamal Kishore Mishra Wife Hating Case: ਨਿਰਮਾਤਾ ਕਮਲ ਕਿਸ਼ੋਰ ਮਿਸ਼ਰਾ ਨੂੰ ਆਪਣੀ ਪਤਨੀ ਨੂੰ ਕਾਰ ਨਾਲ ਟੱਕਰ ਮਾਰਨ ਦੇ ਦੋਸ਼ ਵਿੱਚ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। Read More

  7. T20 ਫਾਰਮੈਟ 'ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਨੀਦਰਲੈਂਡ

    ਟੀ-20 ਵਿਸ਼ਵ ਕੱਪ ਦਾ 23ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ ਸੀ। Read More

  8. Fastest 50 T20 WC: 6 ਛੱਕੇ... 4 ਚੌਕੇ, ਸਟੋਇਨਿਸ ਨੇ ਲਗਾਇਆ ਟੀ-20 ਵਿਸ਼ਵ ਕੱਪ ਦਾ ਦੂਜਾ ਸਭ ਤੋਂ ਤੇਜ਼ ਅਰਧ ਸੈਂਕੜਾ

    Fastest 50 T20 WC: ਮੌਜੂਦਾ ਚੈਂਪੀਅਨ ਅਤੇ ਮੇਜ਼ਬਾਨ ਆਸਟਰੇਲੀਆ ਨੇ ਟੀ-20 ਵਿਸ਼ਵ ਕੱਪ ਵਿੱਚ ਪਹਿਲੀ ਜਿੱਤ ਦਰਜ ਕੀਤੀ। ਉਸ ਨੇ ਪਰਥ ਵਿੱਚ ਹੋਏ ਮੈਚ ਵਿੱਚ ਸ੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ ਸੀ। Read More

  9. Travel Sickness : ਟ੍ਰੈਵਲਿੰਗ ਦੇ ਨਾਮ 'ਤੇ ਤੁਹਾਨੂੰ ਵੀ ਹੁੰਦੀ ਸਿਕਨੈਸ ਤਾਂ ਫਾਲੋ ਕਰੋ ਇਹ ਟਿਪਸ, ਯਾਤਰਾ ਹੋ ਜਾਵੇਗੀ ਆਸਾਨ

    ਬਹੁਤ ਸਾਰੇ ਲੋਕਾਂ ਨੂੰ ਯਾਤਰਾ ਦੌਰਾਨ ਮਤਲੀ, ਮੋਸ਼ਨ ਸਿਕਨੇਸ, ਚੱਕਰ ਆਉਣ ਵਰਗੀਆਂ ਕਈ ਸਮੱਸਿਆਵਾਂ ਹੁੰਦੀਆਂ ਹਨ। ਜੇਕਰ ਇਹ ਲੱਛਣ ਨਾ ਹੋਣ ਤਾਂ ਬੇਚੈਨੀ ਮਹਿਸੂਸ ਹੋਣ ਲੱਗਦੀ ਹੈ ਜਾਂ ਘਬਰਾਹਟ ਵਧ ਜਾਂਦੀ ਹੈ। Read More

  10. RBI MPC Meeting: 3 ਨਵੰਬਰ ਨੂੰ ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਵਧੀਕ ਮੀਟਿੰਗ, ਕੀ ਫਿਰ ਵਧਣਗੀਆਂ ਵਿਆਜ ਦਰਾਂ?

    RBI MPC Meeting: ਭਾਰਤੀ ਰਿਜ਼ਰਵ ਬੈਂਕ ਨੇ ਅੱਜ ਐਲਾਨ ਕੀਤਾ ਹੈ ਕਿ ਉਹ 3 ਨਵੰਬਰ ਨੂੰ ਆਪਣੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਕਰੇਗਾ, ਜੋ ਕਿ ਇਸਦੀ ਨਿਰਧਾਰਤ ਮੀਟਿੰਗ ਤੋਂ ਵੱਖ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget